Murder in Mohali: ਵਿਆਹ ਤੋਂ ਇਨਕਾਰ ਕਰਨ 'ਤੇ ਹੀ ਕੁੜੀ ਨੂੰ ਤਲਵਾਰ ਨਾਲ ਵੱਢਿਆ! ਮੁਹਾਲੀ ਕਤਲ ਕਾਂਡ ਦੀ ਅਸਲੀਅਤ ਆਈ ਸਾਹਮਣੇ

Murder in Mohali: ਮੁਹਾਲੀ 'ਚ ਸ਼ਨੀਵਾਰ ਸਵੇਰੇ ਇੱਕ ਲੜਕੀ ਦਾ ਸੜਕ ਵਿਚਕਾਰ ਤਲਵਾਰ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਮੁਹਾਲੀ ਦੇ ਫੇਜ਼ 5 ਨੇੜੇ ਵਾਪਰੀ।

Murder in Mohali: ਮੁਹਾਲੀ 'ਚ ਸ਼ਨੀਵਾਰ ਸਵੇਰੇ ਇੱਕ ਲੜਕੀ ਦਾ ਸੜਕ ਵਿਚਕਾਰ ਤਲਵਾਰ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਮੁਹਾਲੀ ਦੇ ਫੇਜ਼ 5 ਨੇੜੇ ਵਾਪਰੀ। ਲੜਕੀ ਕੰਮ 'ਤੇ ਜਾਣ ਲਈ ਘਰੋਂ ਨਿਕਲੀ ਸੀ। ਰਸਤੇ 'ਚ ਇੱਕ ਨਕਾਬਪੋਸ਼ ਨੌਜਵਾਨ ਨੇ ਉਸ

Related Articles