ਪੜਚੋਲ ਕਰੋ

ਪਠਾਨਕੋਟ ‘ਚ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੂੰ ਕਤਲ ਦਾ ਸ਼ੱਕ

ਜ਼ਿਲੇ ਦੇ ਪਿੰਡ ਕੋਟਲੀ ਮੁਗਲਾਂ ‘ਚ ਇੱਕ ਨੌਜਵਾਨ ਨੂੰ ਸ਼ੱਕੀ ਹਾਲਾਤ ਵਿੱਚ ਲਾਸ਼ ਮਿਲਣ ਤੋਂ ਬਾਅਦ ਤਣਾਅ ਦੀ ਸਥਿਤੀ ਬਣੀ ਹੋਈ ਹੈ। ਸੂਚਨਾ ਮਿਲਣ ਦੇ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ। ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਲਾਸ਼ ਨੂੰ ਪੋਸਟ ਮਾਰਟਮ ਕੀਤਾ ਜਾਵੇਗਾ।

ਪਠਾਨਕੋਟ: ਜ਼ਿਲੇ ਦੇ ਪਿੰਡ ਕੋਟਲੀ ਮੁਗਲਾਂ ‘ਚ ਇੱਕ ਨੌਜਵਾਨ ਨੂੰ ਸ਼ੱਕੀ ਹਾਲਾਤ ਵਿੱਚ ਲਾਸ਼ ਮਿਲਣ ਤੋਂ ਬਾਅਦ ਤਣਾਅ ਦੀ ਸਥਿਤੀ ਬਣੀ ਹੋਈ ਹੈ। ਸੂਚਨਾ ਮਿਲਣ ਦੇ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ। ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਲਾਸ਼ ਨੂੰ ਪੋਸਟ ਮਾਰਟਮ ਕੀਤਾ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਪਠਾਨਕੋਟ ਦੀ ਇੰਦਰਾ ਕਾਲੋਨੀ ਦਾ ਵਸਨੀਕ ਹੈ ਤੇ ਸ਼ਹਿਰ ਵਿੱਚ ਲੈਪਟਾਪ ਵੇਚਦਾ ਸੀ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਮ੍ਰਿਤਕ ਕੋਲ ਤਕਰੀਬਨ ਡੇਢ ਲੱਖ ਰੁਪਏ ਦੀ ਨਕਦੀ ਸੀ ਜੋ ਵਾਹਨ ਤੋਂ ਗਾਇਬ ਹੈ ਤੇ ਕਾਰ ਦਾ ਸ਼ੀਸ਼ਾ ਵੀ ਟੁੱਟਿਆ ਹੋਇਆ ਹੈ। ਇਸ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਮ੍ਰਿਤਕ ਦਾ ਕਤਲ ਹੋਇਆ ਹੈ। ਉਨ੍ਹਾਂ ਨੇ ਪੁਲਿਸ ਤੋਂ ਜਾਂਚ ਦੀ ਅਪੀਲ ਕੀਤੀ ਹੈ। ਦੂਜੇ ਪਾਸੇ ਜਦੋਂ ਇਸ ਬਾਰੇ ਸਬੰਧਤ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕੋਟਲੀ ਮੁਗਲਾਂ ਨੇੜੇ ਲਾਸ਼ ਮਿਲੀ ਹੈ। ਫਿਲਹਾਲ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Holiday: ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ, ਮੰਗਲਵਾਰ-ਵੀਰਵਾਰ ਨੂੰ ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ; ਨੋਟੀਫਿਕੇਸ਼ਨ ਜਾਰੀ...
ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ, ਮੰਗਲਵਾਰ-ਵੀਰਵਾਰ ਨੂੰ ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ; ਨੋਟੀਫਿਕੇਸ਼ਨ ਜਾਰੀ...
PRTC ਅਤੇ ਪਨਬਸ ਦੇ ਕੱਚੇ ਕਰਮਚਾਰੀਆਂ ਵੱਲੋਂ ਸੂਬਾ ਸਰਕਾਰ ਖਿਲਾਫ਼ ਪ੍ਰਦਰਸ਼ਨ ,ਕਿਲੋਮੀਟਰ ਸਕੀਮ ਨੂੰ ਰੱਦ ਕਰਨ ਅਤੇ ਠੇਕਾ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ
PRTC ਅਤੇ ਪਨਬਸ ਦੇ ਕੱਚੇ ਕਰਮਚਾਰੀਆਂ ਵੱਲੋਂ ਸੂਬਾ ਸਰਕਾਰ ਖਿਲਾਫ਼ ਪ੍ਰਦਰਸ਼ਨ ,ਕਿਲੋਮੀਟਰ ਸਕੀਮ ਨੂੰ ਰੱਦ ਕਰਨ ਅਤੇ ਠੇਕਾ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ
Martyrs Day 2026 : ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਅੱਜ ਸ਼ਹੀਦੀ ਦਿਹਾੜਾ, ਜਾਣੋ ਭਗਤ ਸਿੰਘ ਕਿਸਨੂੰ ਮੰਨਦਾ ਸੀ ਆਪਣਾ ਗੁਰੂ 
Martyrs Day 2026 : ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਅੱਜ ਸ਼ਹੀਦੀ ਦਿਹਾੜਾ, ਜਾਣੋ ਭਗਤ ਸਿੰਘ ਕਿਸਨੂੰ ਮੰਨਦਾ ਸੀ ਆਪਣਾ ਗੁਰੂ 
ਫਰੀਦਕੋਟ 'ਚ ਗੈਸ ਦੀ ਹੋਮ ਡਿਲੀਵਰੀ ਬੰਦ, ਏਜੰਸੀਆਂ ਦੇ ਦਫਤਰਾਂ ਤੇ ਗੋਦਾਮਾਂ 'ਚ ਲੱਗੀਆਂ ਲੰਬੀਆਂ ਕਤਾਰਾਂ; ਮੱਚਿਆ ਹੜਕੰਪ
ਫਰੀਦਕੋਟ 'ਚ ਗੈਸ ਦੀ ਹੋਮ ਡਿਲੀਵਰੀ ਬੰਦ, ਏਜੰਸੀਆਂ ਦੇ ਦਫਤਰਾਂ ਤੇ ਗੋਦਾਮਾਂ 'ਚ ਲੱਗੀਆਂ ਲੰਬੀਆਂ ਕਤਾਰਾਂ; ਮੱਚਿਆ ਹੜਕੰਪ

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
Embed widget