ਪੜਚੋਲ ਕਰੋ

ਪਟਿਆਲਾ 'ਚ ਦੋ ਖਿਡਾਰੀਆਂ ਦੇ ਕਾਤਲਾਂ ਦੀ ਮਿਲੀ ਸੂਹ

ਸ਼ਹਿਰ ਵਿੱਚ ਦੋ ਖਿਡਾਰੀਆਂ ਦੇ ਕਤਲ ਮਾਮਲਾ ਸੁਲਝ ਗਿਆ ਹੈ। ਪੁਲਿਸ ਮੁਤਾਬਕ ਇਨ੍ਹਾਂ ਦਾ ਕਤਲ ਅਮਨਦੀਪ ਸਿੰਘ ਤੇ ਮਨਰਾਜ ਸਿੰਘ ਸਰਾਓ ਨੇ ਕੀਤਾ ਸੀ ਜੋ ਪਿਓ-ਪੁੱਤ ਹਨ। ਉਹ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਥਾਣੇ ਦੇ ਪਿੰਡ ਦੁਗਾਲ ਨਾਲ ਸਬੰਧਤ ਹਨ। ਮਨਰਾਜ ਸਰਾਓ ਵਧੀਆ ਟਰੈਪ ਸ਼ੂਟਰ ਹੈ। ਉਹ ਪੜ੍ਹਦਾ ਹੈ ਤੇ ਟਰੈਪ ਸ਼ੂਟਿੰਗ (12 ਬੋਰ) ਵੀ ਕਰਦਾ ਹੈ। ਉਹ ਪਟਿਆਲਾ ਵਿੱਚ ਟ੍ਰੇਨਿੰਗ ਲੈ ਰਿਹਾ ਸੀ।

ਪਟਿਆਲਾ: ਸ਼ਹਿਰ ਵਿੱਚ ਦੋ ਖਿਡਾਰੀਆਂ ਦੇ ਕਤਲ ਮਾਮਲਾ ਸੁਲਝ ਗਿਆ ਹੈ। ਪੁਲਿਸ ਮੁਤਾਬਕ ਇਨ੍ਹਾਂ ਦਾ ਕਤਲ ਅਮਨਦੀਪ ਸਿੰਘ ਤੇ ਮਨਰਾਜ ਸਿੰਘ ਸਰਾਓ ਨੇ ਕੀਤਾ ਸੀ ਜੋ ਪਿਓ-ਪੁੱਤ ਹਨ। ਉਹ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਥਾਣੇ ਦੇ ਪਿੰਡ ਦੁਗਾਲ ਨਾਲ ਸਬੰਧਤ ਹਨ। ਮਨਰਾਜ ਸਰਾਓ ਵਧੀਆ ਟਰੈਪ ਸ਼ੂਟਰ ਹੈ। ਉਹ ਪੜ੍ਹਦਾ ਹੈ ਤੇ ਟਰੈਪ ਸ਼ੂਟਿੰਗ (12 ਬੋਰ) ਵੀ ਕਰਦਾ ਹੈ। ਉਹ ਪਟਿਆਲਾ ਵਿੱਚ ਟ੍ਰੇਨਿੰਗ ਲੈ ਰਿਹਾ ਸੀ। ਦਰਅਸਲ 19 ਤੇ 20 ਫਰਵਰੀ ਦੀ ਰਾਤ ਨੂੰ ਪਟਿਆਲਾ ਦੇ 24 ਨੰਬਰ ਰੇਲਵੇ ਫਾਟਕ ਨੇੜੇ ਕੌਮੀ ਹਾਕੀ ਖਿਡਾਰੀ ਅਮਰੀਕ ਸਿੰਘ ਤੇ ਉਸ ਦੇ ਸਾਥੀ ਸਿਮਰਨਜੀਤ ਹੈਪੀ ਦਾ ਕਤਲ ਕਰ ਦਿੱਤਾ ਗਿਆ ਸੀ। ਇਹ ਦੋਵੇਂ ਪਾਵਰਕੌਮ ਦੇ ਮੁਲਾਜ਼ਮ ਸਨ। ਇਹ ਕਤਲ ਢਾਬੇ 'ਤੇ ਲੜਾਈ ਮਗਰੋਂ ਹੋਏ ਸੀ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਪੁਲੀਸ ਮੁਤਾਬਕ ਅਮਨਦੀਪ ਸਿੰਘ ਦਾ ਆਪਣੀ ਪਤਨੀ ਨਾਲ ਝਗੜਾ ਚੱਲ ਰਿਹਾ ਹੈ ਤੇ ਪਤੀ ਪਤਨੀ ਅਲੱਗ ਰਹਿੰਦੇ ਹਨ। ਹੁਣ ਉਹ ਮੁਹਾਲੀ ਰਹਿੰਦਾ ਹੈ ਤੇ ਖੇਤੀਬਾੜੀ ਕਰਦਾ ਹੈ। ਹੁਣ ਉਹ ਆਪਣੇ ਲੜਕੇ ਮਨਰਾਜ ਸਰਾਓ ਕੋਲ ਆਇਆ ਸੀ, ਜੋ ਇੱਥੇ ਪੀਜੀ ਵਿੱਚ ਰਹਿੰਦਾ ਹੈ। ਕੁਝ ਦਿਨਾਂ ਤੋਂ ਉਹ ਪ੍ਰਤਾਪ ਨਗਰ ਇਲਾਕੇ ਵਿਚਲੇ ਨੇਪਾਲੀ ਢਾਬੇ ’ਤੇ ਰੋਟੀ ਖਾਣ ਆਉਂਦੇ ਸਨ। ਉਸ ਦਿਨ ਵੀ ਜਦੋਂ ਉਹ ਢਾਬੇ ’ਤੇ ਆਏ ਸਨ, ਤਾਂ ਉੱਥੇ ਹੀ ਮੌਜੂਦ ਅਮਰੀਕ ਸਿੰਘ ਤੇ ਹੈਪੀ ਨਾਲ ਤਕਰਾਰ ਹੋ ਗਿਆ, ਜਿਨ੍ਹਾਂ ਨੇ ਦੋਵਾਂ ਪਿਓ-ਪੁੱਤਾਂ ਦੀ ਕੁੱਟਮਾਰ ਕੀਤੀ। ਅੱਧੇ ਘੰਟੇ ਬਾਅਦ ਵਾਪਸ ਆ ਕੇ ਉਨ੍ਹਾਂ ਨੇ ਬਾਰਾਂ ਬੋਰ ਦੀ ਰਾਈਫਲ ਨਾਲ ਦੋਵਾਂ ਦੇ ਸਿਰ ਵਿਚ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।

ਟਾਪ ਹੈਡਲਾਈਨ

Sangrur 'ਚ ਸਾਬਕਾ ਸਰਪੰਚ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਮੌਜੂਦਾ ਸਰਪੰਚ ਸਮੇਤ 6 ਨਾਮਜ਼ਦ, 3 ਮੁਲਜ਼ਮ ਗ੍ਰਿਫ਼ਤਾਰ 
Sangrur 'ਚ ਸਾਬਕਾ ਸਰਪੰਚ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਮੌਜੂਦਾ ਸਰਪੰਚ ਸਮੇਤ 6 ਨਾਮਜ਼ਦ, 3 ਮੁਲਜ਼ਮ ਗ੍ਰਿਫ਼ਤਾਰ 
Chandigarh Farmers Protest : ਚੰਡੀਗੜ੍ਹ-ਮੋਹਾਲੀ BORDER 'ਤੇ ਲੱਗਿਆ ਕਿਸਾਨਾਂ ਦਾ ਮੋਰਚਾ ਖ਼ਤਮ , ਹੋ ਗਿਆ ਵੱਡਾ ਐਲਾਨ
Chandigarh Farmers Protest : ਚੰਡੀਗੜ੍ਹ-ਮੋਹਾਲੀ BORDER 'ਤੇ ਲੱਗਿਆ ਕਿਸਾਨਾਂ ਦਾ ਮੋਰਚਾ ਖ਼ਤਮ , ਹੋ ਗਿਆ ਵੱਡਾ ਐਲਾਨ
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA 'ਤੇ ਹਾਈਕੋਰਟ ਸਖ਼ਤ , ਚੀਫ਼ ਜਸਟਿਸ ਬੋਲੇ- ਕੋਰਟ ਕਾਨੂੰਨ ਮੁਤਾਬਕ ਚੱਲੇਗੀ, ਕਿਸੇ...
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA 'ਤੇ ਹਾਈਕੋਰਟ ਸਖ਼ਤ , ਚੀਫ਼ ਜਸਟਿਸ ਬੋਲੇ- ਕੋਰਟ ਕਾਨੂੰਨ ਮੁਤਾਬਕ ਚੱਲੇਗੀ, ਕਿਸੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Marriage ਤੋਂ 10 ਦਿਨ ਬਾਅਦ ਹੀ ਪਤੀ ਚਲਾ ਗਿਆ ਗੁਜਰਾਤ, ਡੇਢ ਮਹੀਨੇ ਬਾਅਦ ਪਤਨੀ ਹੋ ਗਈ ਗਰਭਵਤੀ, ਥਾਣੇ ਅੰਦਰ ਹੋਈ ਡਿਲੀਵਰੀ 
Marriage ਤੋਂ 10 ਦਿਨ ਬਾਅਦ ਹੀ ਪਤੀ ਚਲਾ ਗਿਆ ਗੁਜਰਾਤ, ਡੇਢ ਮਹੀਨੇ ਬਾਅਦ ਪਤਨੀ ਹੋ ਗਈ ਗਰਭਵਤੀ, ਥਾਣੇ ਅੰਦਰ ਹੋਈ ਡਿਲੀਵਰੀ 
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
Ration Card : ਇਨ੍ਹਾਂ ਰਾਸ਼ਨ ਕਾਰਡਾਂ 'ਤੇ ਲੱਗ ਸਕਦੀ ਹੈ ਰੋਕ ? ਜਲਦ ਕਰਵਾ ਲਓ ਇਹ ਕੰਮ
Ration Card : ਇਨ੍ਹਾਂ ਰਾਸ਼ਨ ਕਾਰਡਾਂ 'ਤੇ ਲੱਗ ਸਕਦੀ ਹੈ ਰੋਕ ? ਜਲਦ ਕਰਵਾ ਲਓ ਇਹ ਕੰਮ
Schools Closed : ਕੀ 11 ਸਤੰਬਰ ਨੂੰ ਰਹੇਗੀ ਸਕੂਲਾਂ ਦੀ ਛੁੱਟੀ, ਕੀ ਆਨਲਾਈਨ ਹੋਵੇਗੀ ਪੜ੍ਹਾਈ?
Schools Closed : ਕੀ 11 ਸਤੰਬਰ ਨੂੰ ਰਹੇਗੀ ਸਕੂਲਾਂ ਦੀ ਛੁੱਟੀ, ਕੀ ਆਨਲਾਈਨ ਹੋਵੇਗੀ ਪੜ੍ਹਾਈ?
LPG e-KYC ਦੀ ਡੈੱਡਲਾਈਨ ਅੱਜ ਖ਼ਤਮ, ਹੁਣ ਗੈਸ ਸਿਲੰਡਰ ਕਿਵੇਂ ਮਿਲੇਗਾ?
LPG e-KYC ਦੀ ਡੈੱਡਲਾਈਨ ਅੱਜ ਖ਼ਤਮ, ਹੁਣ ਗੈਸ ਸਿਲੰਡਰ ਕਿਵੇਂ ਮਿਲੇਗਾ?
By Elections : 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਹੋ ਗਿਆ ਐਲਾਨ, ਪੜ੍ਹੋ ਕਦੋਂ ਹੋਣਗੀਆਂ ਚੋਣਾਂ 
By Elections : 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਹੋ ਗਿਆ ਐਲਾਨ, ਪੜ੍ਹੋ ਕਦੋਂ ਹੋਣਗੀਆਂ ਚੋਣਾਂ 
Weather Update: ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Embed widget