ਪੜਚੋਲ ਕਰੋ

ਪਿਤਾ ਦੀ ਬੇਇੱਜ਼ਤੀ ਨਾ ਸਹਾਰਦਿਆਂ ਚੁੱਕ ਲਿਆਇਆ ਬੰਦੂਕ, 20 ਸਾਲਾ ਮੁੰਡੇ ਨੇ ਕਰ ਦਿੱਤੇ ਦੋ ਕਤਲ

ਮਨਰਾਜ ਸਰਾਓ ਨੇ ਪਿਤਾ ਦੀ ਬੇਇੱਜ਼ਤੀ ਨਾ ਸਹਾਰਦਿਆਂ ਕੌਮੀ ਹਾਕੀ ਖਿਡਾਰੀ ਤੇ ਉਸ ਦੇ ਸਾਥੀ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਗ੍ਰਿਫਤਾਰੀ ਤੋਂ ਬਾਅਦ ਮਨਰਾਜ ਨੇ ਆਪਣਾ ਗੁਨਾਹ ਕੂਬਲ ਕਰਦਿਆਂ ਦੱਸਿਆ ਕਿ ਪਟਿਆਲਾ ਦੇ ਪ੍ਰਤਾਪ ਨਗਰ ਇਲਾਕੇ ਵਿਚਲੇ ਨੇਪਾਲੀ ਢਾਬੇ ਬਾਹਰ ਹਫ਼ਤਾ ਪਹਿਲਾਂ ਕੌਮੀ ਹਾਕੀ ਖਿਡਾਰੀ ਅਮਰੀਕ ਸਿੰਘ ਤੇ ਉਸ ਦੇ ਸਾਥੀ ਸਿਮਰਨਜੀਤ ਹੈਪੀ ਦਾ ਕਤਲ ਉਸ ਨੇ ਹੀ ਕੀਤਾ ਸੀ। ਅਮਰੀਕ ਤੇ ਸਿਮਰਨਜੀਤ ਨੇ ਢਾਬੇ 'ਤੇ ਮਨਰਾਜ ਦੇ ਪਿਤਾ ਦੀ ਕੁੱਟਮਾਰ ਕੀਤੀ ਸੀ।

ਪਟਿਆਲਾ: ਮਨਰਾਜ ਸਰਾਓ ਨੇ ਪਿਤਾ ਦੀ ਬੇਇੱਜ਼ਤੀ ਨਾ ਸਹਾਰਦਿਆਂ ਕੌਮੀ ਹਾਕੀ ਖਿਡਾਰੀ ਤੇ ਉਸ ਦੇ ਸਾਥੀ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਗ੍ਰਿਫਤਾਰੀ ਤੋਂ ਬਾਅਦ ਮਨਰਾਜ ਨੇ ਆਪਣਾ ਗੁਨਾਹ ਕੂਬਲ ਕਰਦਿਆਂ ਦੱਸਿਆ ਕਿ ਪਟਿਆਲਾ ਦੇ ਪ੍ਰਤਾਪ ਨਗਰ ਇਲਾਕੇ ਵਿਚਲੇ ਨੇਪਾਲੀ ਢਾਬੇ ਬਾਹਰ ਹਫ਼ਤਾ ਪਹਿਲਾਂ ਕੌਮੀ ਹਾਕੀ ਖਿਡਾਰੀ ਅਮਰੀਕ ਸਿੰਘ ਤੇ ਉਸ ਦੇ ਸਾਥੀ ਸਿਮਰਨਜੀਤ ਹੈਪੀ ਦਾ ਕਤਲ ਉਸ ਨੇ ਹੀ ਕੀਤਾ ਸੀ। ਅਮਰੀਕ ਤੇ ਸਿਮਰਨਜੀਤ ਨੇ ਢਾਬੇ 'ਤੇ ਮਨਰਾਜ ਦੇ ਪਿਤਾ ਦੀ ਕੁੱਟਮਾਰ ਕੀਤੀ ਸੀ। ਦੱਸ ਦਈਏ ਕਿ ਬੀਏ ਦਾ ਵੀਹ ਸਾਲਾ ਵਿਦਿਆਰਥੀ ਮਨਰਾਜ ਖੁਦ ਟਰੈਪ ਸ਼ੂਟਰ ਹੈ। ਉਸ ਨੇ ਮਿਲਟਰੀ ਸ਼ੂਟ ਗੰਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਕਾਂਸੀ ਦੇ ਤਮਗੇ ਵੀ ਜਿੱਤੇ ਹਨ। ਉਹ ਪਾਤੜਾਂ ਨੇੜਲੇ ਪਿੰਡ ਦੁਗਾਲ ਦਾ ਰਹਿਣ ਵਾਲਾ ਹੈ। ਉਹ ਪ੍ਰਤਾਪ ਨਗਰ ਖੇਤਰ ਵਿੱਚ ਘਟਨਾ ਤੋਂ ਹਫ਼ਤਾ ਪਹਿਲਾਂ ਹੀ ਪੀਜੀ ਵਜੋਂ ਰਹਿਣ ਲੱਗੇ ਸਨ। ਉਹ ਨੇਪਾਲੀ ਢਾਬੇ ’ਤੇ ਰੋਟੀ ਖਾਇਆ ਕਰਦੇ ਸਨ। ਪੁਲਿਸ ਮੁਤਾਬਕ 19/20 ਫਰਵਰੀ ਦੀ ਰਾਤ ਨੂੰ ਢਾਬੇ ’ਤੇ ਹੋਏ ਤਕਰਾਰ ਮਗਰੋਂ ਦੌਰਾਨ ਪਿਤਾ ਦੀ ਹੋਈ ਬੇਇੱਜ਼ਤੀ ਨਾ ਸਹਾਰਦਿਆਂ, ਮਨਰਾਜ ਕਮਰੇ ਵਿੱਚੋਂ ਰਾਈਫਲ ਚੁੱਕ ਲਿਆਇਆ ਤੇ ਦੋਵਾਂ ਦੋਸਤਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਮਗਰੋਂ ਮੁਲਜ਼ਮ ਫਰਾਰ ਹੋ ਗਏ ਪਰ ਪੁਲਿਸ ਨੇ ਮਨਰਾਜ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਮੁਤਾਬਕ ਅਣਬਣ ਕਾਰਨ ਮੁਲਜ਼ਮ ਅਮਨਦੀਪ ਸਿੰਘ ਤੇ ਉਸ ਦੀ ਪਤਨੀ ਵੱਖ-ਵੱਖ ਰਹਿੰਦੇ ਹਨ। ਅਮਨਦੀਪ ਬੇਟੇ ਮਨਰਾਜ ਸਮੇਤ ਮੁਹਾਲੀ ਰਹਿ ਰਿਹਾ ਸੀ। ਟਰੈਪ ਸ਼ੂਟਰ ਵਜੋਂ ਟ੍ਰੇਨਿੰਗ ਲੈਣ ਹਿੱਤ ਉਸ ਨੇ ਫਰਵਰੀ ’ਚ ਹੀ ਪਟਿਆਲਾ ਵਿੱਚ ਪੀਜੀ ਵਜੋਂ ਰਹਿਣਾ ਸ਼ੁਰੂ ਕੀਤਾ ਸੀ। ਇਸ ਦੌਰਾਨ ਉਸ ਦਾ ਪਿਤਾ ਵੀ ਨਾਲ ਰਹਿ ਰਿਹਾ ਸੀ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' ਵਿੱਚ ਸ਼ਾਮਲ ਹੋਏ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' ਵਿੱਚ ਸ਼ਾਮਲ ਹੋਏ...
ਅੰਮ੍ਰਿਤਸਰ ਏਅਰਪੋਰਟ 'ਤੇ ਦਿਖੇ ਸ਼ੱਕੀ ਡਰੋਨ, ਰਨਵੇ ਕੋਲ ਮੰਡਰਾਏ; 7 ਫਲਾਈਟਸ ਕੀਤੀਆਂ ਡਾਇਵਰਟ; ਸੁਰੱਖਿਆ ਏਜੰਸੀਆਂ ਅਲਰਟ 'ਤੇ
ਅੰਮ੍ਰਿਤਸਰ ਏਅਰਪੋਰਟ 'ਤੇ ਦਿਖੇ ਸ਼ੱਕੀ ਡਰੋਨ, ਰਨਵੇ ਕੋਲ ਮੰਡਰਾਏ; 7 ਫਲਾਈਟਸ ਕੀਤੀਆਂ ਡਾਇਵਰਟ; ਸੁਰੱਖਿਆ ਏਜੰਸੀਆਂ ਅਲਰਟ 'ਤੇ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
Gold-Silver Prices Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Embed widget