ਪੜਚੋਲ ਕਰੋ

ਫਾਇਨਾਂਸਰ ਦੇ ਅਗਵਾ ਕੀਤੇ ਬੇਟੇ ਦਾ ਕਤਲ

ਅਬੋਹਰ ਵਿੱਚ 13 ਸਾਲਾ ਮੁੰਡੇ ਨੂੰ ਅਗਵਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ ਗਈ। ਅਰਮਾਨ ਨਾਂ ਦਾ ਬੱਚਾ ਅਬੋਹਰ ਦੀ ਨਵੀਂ ਆਬਾਦੀ ਵਿੱਚ ਰਹਿਣ ਵਾਲੇ ਬਲਜਿੰਦਰ ਸਿੰਘ ਫਾਇਨਾਂਸਰ ਦਾ ਸੀ। ਉਸ ਨੂੰ 17 ਅਕਤੂਬਰ ਨੂੰ ਅਗਵਾ ਕਰ ਲਿਆ ਗਿਆ ਸੀ। ਇਸ ਦੀ ਸੀਸੀਵੀਟੀ ਫੁਟੇਜ਼ ਵੀ ਸਾਹਮਣੇ ਆਈ ਸੀ ਜਿਸ ਵਿੱਚ ਦੋ ਮੋਟਰਸਾਈਕਲ ਸਵਾਰ ਅਰਮਾਨ ਨੂੰ ਅਗਵਾ ਕਰਕੇ ਲੈ ਗਏ ਸੀ।

ਫਾਜ਼ਿਲਕਾ: ਅਬੋਹਰ ਵਿੱਚ 13 ਸਾਲਾ ਮੁੰਡੇ ਨੂੰ ਅਗਵਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ ਗਈ। ਅਰਮਾਨ ਨਾਂ ਦਾ ਬੱਚਾ ਅਬੋਹਰ ਦੀ ਨਵੀਂ ਆਬਾਦੀ ਵਿੱਚ ਰਹਿਣ ਵਾਲੇ ਬਲਜਿੰਦਰ ਸਿੰਘ ਫਾਇਨਾਂਸਰ ਦਾ ਸੀ। ਉਸ ਨੂੰ 17 ਅਕਤੂਬਰ ਨੂੰ ਅਗਵਾ ਕਰ ਲਿਆ ਗਿਆ ਸੀ। ਇਸ ਦੀ ਸੀਸੀਵੀਟੀ ਫੁਟੇਜ਼ ਵੀ ਸਾਹਮਣੇ ਆਈ ਸੀ ਜਿਸ ਵਿੱਚ ਦੋ ਮੋਟਰਸਾਈਕਲ ਸਵਾਰ ਅਰਮਾਨ ਨੂੰ ਅਗਵਾ ਕਰਕੇ ਲੈ ਗਏ ਸੀ। ਪੁਲਿਸ ਅਰਮਾਨ ਨੂੰ ਪਿਛਲੇ ਇੱਕ ਮਹੀਨੇ ਤੋਂ ਲੱਭ ਰਹੀ ਸੀ। ਪੁਲਿਸ ਨੇ ਕੇਸ ਦਰਜ ਕਰਕੇ ਪਵਨ ਤੇ ਸੁਨੀਲ ਨੂੰ ਗ੍ਰਿਫਤਾਰ ਕੀਤਾ ਹੈ। ਬੱਚੇ ਦੀ ਲਾਸ਼ ਬਰਾਮਦ ਕਰਕੇ ਪੋਸਟਮਾਰਟ ਕਰਵਾਇਆ ਜਾ ਰਿਹਾ ਹੈ। ਮੁਲਜ਼ਮਾਂ ਦੱਸਿਆ ਕਿ ਉਨ੍ਹਾਂ ਮੋਟੀ ਫਿਰੌਤੀ ਲੈਣ ਲਈ ਬੱਚੇ ਨੂੰ ਅਗਵਾ ਕੀਤਾ ਸੀ ਪਰ ਅਗਲੇ ਹੀ ਦਿਨ ਕਤਲ ਕਰਕੇ ਲਾਸ਼ ਦਬਾ ਦਿੱਤੀ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Police 'ਚ ਵੱਡਾ ਫੇਰਬਦਲ ,129 ਡੀਐਸਪੀ/ਏਸੀਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ

Abohar News : ਪਤਨੀ ਦੇ ਅੰਤਿਮ ਸਸਕਾਰ ਦੌਰਾਨ ਪਤੀ 'ਤੇ ਹਮਲਾ , ਸਹੁਰਿਆਂ ਨੇ ਕੀਤੀ ਕੁੱਟਮਾਰ ,ਜਾਣੋ ਪੂਰਾ ਮਾਮਲਾ   

Gangster Gopi Lahoria ਦੀ ਸਾਜ਼ਿਸ਼ ਨਾਕਾਮ , 2 ਸ਼ੂਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ , ਵੱਡੀ ਵਾਰਦਾਤ ਦੀ ਸੀ ਯੋਜਨਾ

Mathura Boat ਹਾਦਸੇ 'ਚ ਮਾਰੇ ਗਏ ਨੌਜਵਾਨ ਦੀ 6 ਦਿਨਾਂ ਬਾਅਦ ਘਰ ਪਹੁੰਚੀ ਮ੍ਰਿਤਕ ਦੇਹ , ਕੀਤਾ ਗਿਆ ਅੰਤਿਮ ਸਸਕਾਰ  

ਵੀਡੀਓਜ਼

Punjab ‘ਚ ਵੱਡੇ ਫੈਸਲੇ! ਕੈਬਿਨੇਟ ਮੀਟਿੰਗ ਦੀ ਪੂਰੀ ਅਪਡੇਟ
ਭਾਰਤ ਦਾ ਲੋਕਤੰਤਰ ਖਤਰੇ ‘ਚ? CM ਮਾਨ ਦੀ ਵੱਡੀ ਚੇਤਾਵਨੀ
One Nation One Election ‘ਤੇ CM ਮਾਨ ਨੇ ਕੀ ਕਹਿ ਦਿੱਤਾ?
ਭਾਰਤ ਦੀ ਸਰਕਾਰ ਟਰੰਪ ਚਲਾ ਰਿਹਾ , CM ਦਾ ਮੋਦੀ ਤੇ ਤਿੱਖਾ ਵਾਰ
ਜਿੰਨੀ ਮਰਜ਼ੀ ਰੇਡ ਕਰਵਾ ਲਓ, ਅਸੀਂ ਨਹੀਂ ਡਰਦੇ : CM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar Airport 'ਤੇ ਇੱਕ ਯਾਤਰੀ ਕੋਲੋਂ 6 ਕਿਲੋ ਤੋਂ ਵੱਧ ਗਾਂਜਾ ਬਰਾਮਦ , ਕਰੋੜਾਂ ਰੁਪਏ ਦੱਸੀ ਜਾ ਰਹੀ ਹੈ ਕੀਮਤ 

Delhi-Weather Update : ਦਿੱਲੀ 'ਚ ਮੌਸਮ ਨੇ ਦਿੱਤੀ ਰਾਹਤ, ਕਈ ਇਲਾਕਿਆਂ ਵਿੱਚ ਮੀਂਹ; IMD ਨੇ ਜਾਰੀ ਕੀਤਾ ਯੈਲੋ ਅਲਰਟ

Punjab News : ਕੇਂਦਰ ਸਰਕਾਰ ਨੇ ਕਣਕ ਖਰੀਦ ਮਾਪਦੰਡਾਂ 'ਚ ਦਿੱਤੀ ਢਿੱਲ , ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਹੋਇਆ ਭਾਰੀ ਨੁਕਸਾਨ 

Police Recruitment 2026 :  ਪੁਲਿਸ ਦੇ ਫਿਜ਼ੀਕਲ ਟੈਸਟ ਦੀ ਬਦਲੀ ਤਾਰੀਕ ,ਅੱਜ ਜਾਰੀ ਹੋਣਗੇ ਐਡਮਿਟ ਕਾਰਡ

6 ਜ਼ਿਲ੍ਹਿਆਂ ਦੇ ਰਿਜ਼ਰਵੇਸ਼ਨ ਰੋਸਟਰ ਨੂੰ ਦਿੱਤੀ ਮੰਜ਼ੂਰੀ, ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਅਹਿਮ ਫੈਸਲੇ

Raghav Chadha ਨੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਰਾਜ ਸਭਾ 'ਚ ਆਖੀ ਵੱਡੀ ਗੱਲ 

ਸੰਜੀਵ ਅਰੋੜਾ ਦੇ ਘਰ ਈਡੀ ਦੀ ਰੇਡ 'ਤੇ ਭੜਕੇ CM ਮਾਨ, ਕਿਹਾ - ਅਸੀਂ ਡਰਨ ਵਾਲੇ ਨਹੀਂ ਹਾਂ...

ਲੁਧਿਆਣਾ ਦੇ ਰੈਸਟੋਰੈਂਟ 'ਚ ਨਾਈਟ ਈਵੈਂਟ ਵਿੱਚ ਹੰਗਾਮਾ, ਨੌਜਵਾਨ ਦੀ ਕੀਤੀ ਕੁੱਟਮਾਰ, ਕੱਪੜੇ ਵੀ ਫਾੜੇ; ਮੱਚੀ ਹਫੜਾ-ਦਫੜੀ

Embed widget