ਪੜਚੋਲ ਕਰੋ

ਮੋਟਰਸਾਈਕਲ ਚੋਰੀ ਕਰਨ ਆਏ ਨੇ ਕਰ ਦਿੱਤਾ ਇਹ ਕਾਰਾ

ਸੰਗਰੂਰ ਦੇ ਸੁਨਾਮ 'ਚ ਰੇਲਵੇ ਸਟੇਸ਼ਨ ਤੇ ਬਣੀ ਮੋਟਰਸਾਈਕਲ ਪਾਰਕਿੰਗ ਵਿੱਚੋਂ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮੋਟਰਸਾਈਕਲ ਚੋਰੀ ਕਰਨ ਆਏ ਦੋਸ਼ੀ ਨੇ ਇਸ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ।

ਸੰਗਰੂਰ: ਸੰਗਰੂਰ ਦੇ ਸੁਨਾਮ 'ਚ ਰੇਲਵੇ ਸਟੇਸ਼ਨ ਤੇ ਬਣੀ ਮੋਟਰਸਾਈਕਲ ਪਾਰਕਿੰਗ ਵਿੱਚੋਂ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮੋਟਰਸਾਈਕਲ ਚੋਰੀ ਕਰਨ ਆਏ ਦੋਸ਼ੀ ਨੇ ਇਸ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਦਰਆਸਲ, ਦੋਸ਼ੀ ਪਾਰਕਿੰਗ 'ਚ ਧੱਕੇ ਨਾਲ ਯਾਨੀ ਚੋਰੀ ਕਿਸੇ ਹੋਰ ਦਾ ਮੋਟਰਸਾਈਕਲ ਲੈ ਜਾਣ ਲਈ ਆਇਆ ਸੀ। ਜਦੋਂ ਪਾਰਕਿੰਗ ਦੇ ਠੇਕੇਦਾਰ ਨੇ ਉਸ ਤੋਂ ਪਰਚੀ ਮੰਗੀ ਤਾਂ ਦੋਨਾਂ ਵਿਚਕਾਰ ਬਹਿਸ ਛਿੜ ਗਈ। ਜਦੋਂ ਠੇਕੇਦਾਰ ਨੇ ਦੋਸ਼ੀ ਨੂੰ ਰੇਲਵੇ ਪੁਲਿਸ ਚੌਕੀ ਲੈ ਜਾਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀ ਨੇ ਚਾਕੂ ਕੱਢ ਠੇਕੇਦਾਰ ਦੇ ਗਲੇ ਤੇ ਫੇਰ ਦਿੱਤਾ। ਇਸ ਤੋਂ ਬਾਅਦ ਜ਼ਖਮੀ ਠੇਕੇਦਾਰ ਦੀ ਹਸਪਤਾਲ ਜਾਂਦੇ ਹੋਏ ਰਸਤੇ 'ਚ ਹੀ ਮੌਤ ਹੋ ਗਈ। ਉਧਰ ਇਹ ਸਾਰਾ ਮਾਮਲਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਚੁੱਕਾ ਹੈ। ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
Police Officer Suspended: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
ਪੰਜਾਬ ਵਿਭਾਗ 'ਚੋਂ ਵੱਡੀ ਖ਼ਬਰ! ਇਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਮਿਲੀ ਤਰੱਕੀ; ਦੇਖੋ ਪੂਰੀ ਲਿਸਟ
ਪੰਜਾਬ ਵਿਭਾਗ 'ਚੋਂ ਵੱਡੀ ਖ਼ਬਰ! ਇਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਮਿਲੀ ਤਰੱਕੀ; ਦੇਖੋ ਪੂਰੀ ਲਿਸਟ
Punjab News: ਦਲਜੀਤ ਦੀ ਮੌਤ ਮਾਮਲੇ 'ਚ ਵੱਡਾ ਅਪਡੇਟ, CCTV ਫੁਟੇਜ ਆਇਆ ਸਾਹਮਣੇ, ਪਰਿਵਾਰ ਬੋਲਿਆ- ਇੰਜੈਕਸ਼ਨ ਲੈ ਕੇ ਬਾਥਰੂਮ 'ਚ ਗਿਆ, ਫਿਰ...
ਦਲਜੀਤ ਦੀ ਮੌਤ ਮਾਮਲੇ 'ਚ ਵੱਡਾ ਅਪਡੇਟ, CCTV ਫੁਟੇਜ ਆਇਆ ਸਾਹਮਣੇ, ਪਰਿਵਾਰ ਬੋਲਿਆ- ਇੰਜੈਕਸ਼ਨ ਲੈ ਕੇ ਬਾਥਰੂਮ 'ਚ ਗਿਆ, ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Officer Suspended: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Embed widget