ਪੜਚੋਲ ਕਰੋ

Punjab News: ਗੁਰਦਾਸਪੁਰ 'ਚ 500 ਰੁਪਏ ਨੂੰ ਲੈ ਕੇ ਨੌਜਵਾਨ ਦਾ ਕਤਲ, ਪਿਓ ਗੰਭੀਰ ਜ਼ਖ਼ਮੀ, ਜਾਣੋ ਪੂਰਾ ਮਾਮਲਾ

ਇਸ ਲੜਾਈ ਦੌਰਾਨ ਦੋਵਾਂ ਧੜਿਆਂ ਵੱਲੋਂ ਭਾਰੀ ਪਥਰਾਅ ਵੀ ਕੀਤਾ ਗਿਆ। ਲੜਾਈ ਦੌਰਾਨ ਇੱਕ ਇੱਟ ਪਿੰਡ ਵਾਸੀ ਰਾਜਨ ਮਸੀਹ ਪੁੱਤਰ ਬਲਵਿੰਦਰ ਮਸੀਹ ਦੇ ਸਿਰ ਵਿੱਚ ਵੱਜੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਤੇ ਉਸ ਦੀ ਮੌਤ ਹੋ ਗਈ।

Punjab News: ਗੁਰਦਾਸਪੁਰ 'ਚ ਸਿਰਫ 500 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਦੋ ਗੁੱਟਾਂ 'ਚ ਝਗੜਾ ਹੋ ਗਿਆ। ਸ਼ੁੱਕਰਵਾਰ ਨੂੰ ਹੋਏ ਇਸ ਝਗੜੇ 'ਚ 19 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਪਿਤਾ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਪਹਿਲਾਂ ਸਰਕਾਰੀ ਹਸਪਤਾਲ ਕਾਹਨੂੰਵਾਨ ਵਿਖੇ ਲਿਜਾਇਆ ਗਿਆ, ਜਿੱਥੋਂ ਬਾਅਦ ਵਿੱਚ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।

ਇਸ ਲੜਾਈ ਦੌਰਾਨ ਦੋਵਾਂ ਧੜਿਆਂ ਵੱਲੋਂ ਭਾਰੀ ਪਥਰਾਅ ਵੀ ਕੀਤਾ ਗਿਆ। ਲੜਾਈ ਦੌਰਾਨ ਇੱਕ ਇੱਟ ਪਿੰਡ ਵਾਸੀ ਰਾਜਨ ਮਸੀਹ ਪੁੱਤਰ ਬਲਵਿੰਦਰ ਮਸੀਹ ਦੇ ਸਿਰ ਵਿੱਚ ਵੱਜੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਤੇ ਉਸ ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਰਾਹੁਲ ਅਤੇ ਰੋਹਿਤ ਮਸੀਹ ਨੇ ਰਾਜਨ ਦੇ ਭਰਾ ਸਾਜਨ ਨਾਲ ਮਿਲ ਕੇ ਕੁਝ ਦਿਨ ਪਹਿਲਾਂ ਆਪਣੇ ਗੁਆਂਢੀਆਂ ਤੋਂ ਕਣਕ ਚੋਰੀ ਕੀਤੀ ਸੀ। 500 ਰੁਪਏ ਦੀ ਚੋਰੀ ਹੋਈ ਕਣਕ ਨੂੰ ਲੈ ਕੇ ਦੋ ਗੁੱਟਾਂ ਵਿੱਚ ਲੜਾਈ ਹੋ ਗਈ। ਲੜਾਈ ਇੰਨੀ ਵੱਧ ਗਈ ਕਿ ਦੋਵਾਂ ਪਾਸਿਆਂ ਤੋਂ ਇੱਟਾਂ-ਪੱਥਰ ਸੁੱਟੇ ਜਾਣ ਲੱਗੇ। ਇਸ ਦੌਰਾਨ ਇਕ ਇੱਟ ਰਾਜਨ 'ਤੇ ਵੱਜੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ।

ਇਸ ਸਬੰਧੀ ਸੂਚਨਾ ਮਿਲਣ 'ਤੇ ਥਾਣਾ ਕਾਹਨੂੰਵਾਨ ਦੇ ਐਸਐਚਓ ਸਾਹਿਲ ਪਠਾਨੀਆ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਗੁਰਦਾਸਪੁਰ ਭੇਜ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਸਦਰ ਦੇ ਇੰਚਾਰਜ ਸਾਹਿਲ ਨੇ ਦੱਸਿਆ ਕਿ ਮੁਲਜ਼ਮ ਅਜੇ ਘਰੋਂ ਫਰਾਰ ਹਨ ਤੇ ਪੁਲੀਸ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਯਤਨ ਸ਼ੁਰੂ ਕਰ ਦਿੱਤੇ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਸਵੇਰੇ-ਸਵੇਰੇ ਪੈ ਗਿਆ ਭੜਥੂ, ਜਲੰਧਰ 'ਚ ਸਿਵਲ ਹਸਪਤਾਲ ਦੇ ਨਿੱਕੂ ਵਾਰਡ 'ਚ ਲੱਗੀ ਅੱਗ; ਮੱਚਿਆ ਹੜਕੰਪ
ਸਵੇਰੇ-ਸਵੇਰੇ ਪੈ ਗਿਆ ਭੜਥੂ, ਜਲੰਧਰ 'ਚ ਸਿਵਲ ਹਸਪਤਾਲ ਦੇ ਨਿੱਕੂ ਵਾਰਡ 'ਚ ਲੱਗੀ ਅੱਗ; ਮੱਚਿਆ ਹੜਕੰਪ
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਪੰਜਾਬ ਕਾਂਗਰਸ 'ਚ ਚੰਨੀ ਅਤੇ ਵੜਿੰਗ ਵਿਚਾਲੇ ਵਧੀ ਤਕਰਾਰ, ਸਾਬਕਾ CM ਨੇ ਕਿਹਾ- ਲੜਾਂਗੇ, ਮਰਾਂਗੇ ਪਰ ਝੁਕਾਂਗੇ ਨਹੀਂ; ਵੜਿੰਗ ਨੇ ਕਿਹਾ- ਨਹੀਂ ਦੇਵਾਂਗਾ...
ਪੰਜਾਬ ਕਾਂਗਰਸ 'ਚ ਚੰਨੀ ਅਤੇ ਵੜਿੰਗ ਵਿਚਾਲੇ ਵਧੀ ਤਕਰਾਰ, ਸਾਬਕਾ CM ਨੇ ਕਿਹਾ- ਲੜਾਂਗੇ, ਮਰਾਂਗੇ ਪਰ ਝੁਕਾਂਗੇ ਨਹੀਂ; ਵੜਿੰਗ ਨੇ ਕਿਹਾ- ਨਹੀਂ ਦੇਵਾਂਗਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget