ਪੜਚੋਲ ਕਰੋ

ਅੰਮ੍ਰਿਤਸਰ ਤੋਂ ਦਿੱਲੀ ਜਾਂਦੇ ਕਾਰ ਸਵਾਰ ਨੂੰ ਜਿਊਂਦਾ ਸਾੜਿਆ

ਹਰੀਕੇ ਤੋਂ ਦਿਲ ਦਹਿਲਾਉਣ ਵਾਲੀ ਖਬਰ ਹੈ। ਇੱਥੇ ਅੰਮ੍ਰਿਤਸਰ ਦੇ ਇੱਕ ਕਾਰ ਸਵਾਰ ਨੂੰ ਅਣਪਛਾਤੇ ਲੋਕਾਂ ਨੇ ਜਿਊਂਦਾ ਸਾੜ ਦਿੱਤਾ। ਇਹ ਘਟਨਾ ਬੁੱਧਵਾਰ ਦੇਰ ਰਾਤ ਦੀ ਹੈ। ਪੁਲਿਸ ਮੁਤਾਬਕ ਕਾਰ (ਪੀਬੀ 02 ਸੀਐਲ 9351) ਵਿੱਚ ਸਵਾਰ ਹੋ ਕੇ ਦਿੱਲੀ ਜਾ ਰਹੇ ਕੋਲਡ ਡਰਿੰਕ ਦਾ ਕੰਮ ਕਰਨ ਵਾਲੇ ਅਨੂਪ ਸਿੰਘ ਨੂੰ ਕੁਝ ਅਣਪਛਾਤੇ ਲੋਕਾਂ ਨੇ ਹਰੀਕੇ ਦੇ ਪਿੰਡ ਕਿਰਤੋਵਾਲ ਨੇੜੇ ਕੁੱਟਮਾਰ ਮਗਰੋਂ ਜਿਊਂਦਾ ਸਾੜ ਦਿੱਤਾ।

ਅੰਮ੍ਰਿਤਸਰ: ਹਰੀਕੇ ਤੋਂ ਦਿਲ ਦਹਿਲਾਉਣ ਵਾਲੀ ਖਬਰ ਹੈ। ਇੱਥੇ ਅੰਮ੍ਰਿਤਸਰ ਦੇ ਇੱਕ ਕਾਰ ਸਵਾਰ ਨੂੰ ਅਣਪਛਾਤੇ ਲੋਕਾਂ ਨੇ ਜਿਊਂਦਾ ਸਾੜ ਦਿੱਤਾ। ਇਹ ਘਟਨਾ ਬੁੱਧਵਾਰ ਦੇਰ ਰਾਤ ਦੀ ਹੈ। ਪੁਲਿਸ ਮੁਤਾਬਕ ਕਾਰ (ਪੀਬੀ 02 ਸੀਐਲ 9351) ਵਿੱਚ ਸਵਾਰ ਹੋ ਕੇ ਦਿੱਲੀ ਜਾ ਰਹੇ ਕੋਲਡ ਡਰਿੰਕ ਦਾ ਕੰਮ ਕਰਨ ਵਾਲੇ ਅਨੂਪ ਸਿੰਘ ਨੂੰ ਕੁਝ ਅਣਪਛਾਤੇ ਲੋਕਾਂ ਨੇ ਹਰੀਕੇ ਦੇ ਪਿੰਡ ਕਿਰਤੋਵਾਲ ਨੇੜੇ ਕੁੱਟਮਾਰ ਮਗਰੋਂ ਜਿਊਂਦਾ ਸਾੜ ਦਿੱਤਾ। ਮ੍ਰਿਤਕ ਦੇ ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਲੜਕਾ ਰਾਤ ਦਿੱਲੀ ਜਾਣ ਵਾਸਤੇ ਨਿਕਲਿਆ ਸੀ ਪਰ ਰਸਤੇ ਵਿੱਚ ਕੀ ਕੁਝ ਵਾਪਰਿਆ, ਉਸ ਬਾਰੇ ਉਹ ਕੁਝ ਨਹੀਂ ਜਾਣਦੇ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਕਈ ਵਾਰ ਇਸ ਤਰ੍ਹਾਂ ਦਿੱਲੀ ਆਉਂਦਾ-ਜਾਂਦਾ ਸੀ ਤੇ ਕਿਸੇ ਨਾਲ ਕੋਈ ਦੁਸ਼ਮਣੀ ਵੀ ਨਹੀਂ ਸੀ। ਉਨ੍ਹਾਂ ਸ਼ੱਕ ਜ਼ਾਹਰ ਕੀਤਾ ਕਿ ਅਨੂਪ ਸਿੰਘ ਨੂੰ ਸਾੜਨ ਤੋਂ ਪਹਿਲਾਂ ਜ਼ਰੂਰ ਕੁੱਟਿਆ ਗਿਆ ਹੋਵੇਗਾ। ਐਸਪੀਡੀ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

Pathankot 'ਚ ਗੁਰਦੁਆਰਾ ਸਾਹਿਬ ਤੇ 2 ਮੰਦਰਾਂ 'ਚ ਚੋਰੀ, ਗੋਲਕਾਂ 'ਚੋਂ ਨਕਦੀ ਗਾਇਬ, ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਤੋਂ ਸੋਨੇ ਦੇ ਗਹਿਣੇ ਚੋਰੀ
Pathankot 'ਚ ਗੁਰਦੁਆਰਾ ਸਾਹਿਬ ਤੇ 2 ਮੰਦਰਾਂ 'ਚ ਚੋਰੀ, ਗੋਲਕਾਂ 'ਚੋਂ ਨਕਦੀ ਗਾਇਬ, ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਤੋਂ ਸੋਨੇ ਦੇ ਗਹਿਣੇ ਚੋਰੀ
Punjab News: ਪੰਜਾਬ ਤੋਂ ਵੱਡੀ ਖਬਰ, ਸਰਕਾਰ ਵੱਲੋਂ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਇੱਕ ਹੋਰ ਅਧਿਕਾਰੀ ਦਾ ਕੀਤਾ ਗਿਆ ਤਬਾਦਲਾ; ਜਾਣੋ ਕਿਉਂ ਹੋਈ ਵੱਡੀ ਕਾਰਵਾਈ?
ਪੰਜਾਬ ਤੋਂ ਵੱਡੀ ਖਬਰ, ਸਰਕਾਰ ਵੱਲੋਂ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਇੱਕ ਹੋਰ ਅਧਿਕਾਰੀ ਦਾ ਕੀਤਾ ਗਿਆ ਤਬਾਦਲਾ; ਜਾਣੋ ਕਿਉਂ ਹੋਈ ਵੱਡੀ ਕਾਰਵਾਈ?
ਫਰੀਦਕੋਟ 'ਚ CM ਮਾਨ ਦੇ ਦੌਰੇ ਮਗਰੋਂ ਹੰਗਾਮਾ, ਸਿਹਤ ਕਰਮਚਾਰੀ ਪਾਣੀ ਦੀ ਟੈਂਕੀ 'ਤੇ ਚੜ੍ਹਿਆ
ਫਰੀਦਕੋਟ 'ਚ CM ਮਾਨ ਦੇ ਦੌਰੇ ਮਗਰੋਂ ਹੰਗਾਮਾ, ਸਿਹਤ ਕਰਮਚਾਰੀ ਪਾਣੀ ਦੀ ਟੈਂਕੀ 'ਤੇ ਚੜ੍ਹਿਆ
Punjab News: ਪੰਜਾਬ ਸਿਆਸਤ 'ਚ ਭੱਖਿਆ ਮਾਹੌਲ, ਹੁਣ 'ਆਪ' ਵਿਧਾਇਕ ਦੀਆਂ ਮੁਸ਼ਕਲਾਂ ਵਧਣਗੀਆਂ: ਅਕਾਲ ਤਖ਼ਤ ਦੇ ਜਥੇਦਾਰ ਨੂੰ ਕਿਹਾ ਸੀ ਬੋਝ; ਗੜਗੱਜ ਬੋਲੇ- ਪੇਸ਼ੀ ਦੌਰਾਨ...
ਪੰਜਾਬ ਸਿਆਸਤ 'ਚ ਭੱਖਿਆ ਮਾਹੌਲ, ਹੁਣ 'ਆਪ' ਵਿਧਾਇਕ ਦੀਆਂ ਮੁਸ਼ਕਲਾਂ ਵਧਣਗੀਆਂ: ਅਕਾਲ ਤਖ਼ਤ ਦੇ ਜਥੇਦਾਰ ਨੂੰ ਕਿਹਾ ਸੀ ਬੋਝ; ਗੜਗੱਜ ਬੋਲੇ- ਪੇਸ਼ੀ ਦੌਰਾਨ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Anant Ambani: ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
Embed widget