ਪੜਚੋਲ ਕਰੋ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਕਤਲ; ਮੱਚਿਆ ਚੀਕ ਚੀਹਾੜਾ

ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਜਗਦੇਵ ਕਲਾਂ ਵਿਖੇ ਘਰੇਲੂ ਝਗੜੇ ਨੂੰ ਲੈਕੇ ਪਿੰਡ ਦੇ ਕੁਝ ਵਿਅਕਤੀਆਂ ਨੇ ਘਰ ’ਤੇ ਹਮਲਾ ਕਰਕੇ ਇਕ ਪੁਲਿਸ ਮੁਲਾਜ਼ਮ ਦਾ ਕਤਲ ਕਰ ਦਿੱਤਾ

Punjab News: ਪੰਜਾਬ ਵਿੱਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਖਬਰ ਸਾਹਮਣੇ ਆਈ ਹੈ। ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਜਗਦੇਵ ਕਲਾਂ ਵਿਖੇ ਘਰੇਲੂ ਝਗੜੇ ਨੂੰ ਲੈਕੇ ਪਿੰਡ ਦੇ ਕੁਝ ਵਿਅਕਤੀਆਂ ਨੇ ਘਰ ’ਤੇ ਹਮਲਾ ਕਰਕੇ ਇਕ ਪੁਲਿਸ ਮੁਲਾਜ਼ਮ ਦਾ ਕਤਲ ਕਰ ਦਿੱਤਾ।

ਇਸ ਘਟਨਾ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਜਗਜੀਤ ਸਿੰਘ ਗੁਰਦਾਸਪੁਰ ਵਿਖੇ ਤਾਇਨਾਤ ਡੀਐੱਸਪੀ ਮਨਿੰਦਰ ਸਿੰਘ ਨਾਲ ਸਕਿਓਰਿਟੀ ਗਾਰਡ ਦੇ ਤੌਰ ‘ਤੇ ਕੰਮ ਕਰਦਾ ਸੀ ਅਤੇ ਕੱਲ ਸ਼ਾਮ ਹੀ ਡਿਊਟੀ ਤੋਂ ਵਾਪਸ ਆਪਣੇ ਘਰ ਆਇਆ ਸੀ। 

ਇਸ ਘਟਨਾ ਬਾਰੇ ਮ੍ਰਿਤਕ ਦੀ ਪਤਨੀ ਹਰਜੀਤ ਕੌਰ ਨੇ ਦੱਸਿਆ ਕਿ ਕਿਸੇ ਘਰੇਲੂ ਰੰਜਿਸ਼ ਕਰਕੇ ਪਿੰਡ ਦੇ ਰਹਿਣ ਵਾਲੇ ਬਲਰਾਜ ਸਿੰਘ (ਜੋ ਕਿ ਉਨ੍ਹਾਂ ਦਾ ਰਿਸ਼ਤੇਦਾਰ ਹੈ) ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਰਾਤ ਵੀ ਉਨ੍ਹਾਂ ਦੇ ਘਰ ਹਮਲਾ ਕੀਤਾ ਸੀ। ਅੱਜ ਫਿਰ ਦਿਨ ਵੇਲੇ ਬਲਰਾਜ ਸਿੰਘ, ਉਸ ਦਾ ਭਰਾ, ਬੇਟਾ ਚੰਨਪ੍ਰੀਤ ਸਿੰਘ, ਪਤਨੀ ਕੋਮਲ, ਸੁਖਰਾਜ ਸਿੰਘ, ਮਨਜੀਤ ਸਿੰਘ, ਗੱਜਣ ਸਿੰਘ ਅਤੇ ਗੁਰਲਾਲ ਸਿੰਘ ਸਮੇਤ 8-10 ਵਿਅਕਤੀ ਦੋ ਗੱਡੀਆਂ ’ਤੇ ਸਵਾਰ ਹੋ ਕੇ ਉਨ੍ਹਾਂ ਦੇ ਘਰ ਆ ਗਏ।

ਉਨ੍ਹਾਂ ਲੋਕਾਂ ਨੇ ਆਉਂਦਿਆਂ ਹੀ ਜਗਜੀਤ ਸਿੰਘ ਅਤੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਜਗਜੀਤ ਸਿੰਘ ਸਿਰ ’ਚ ਲੋਹੇ ਦੀ ਰਾਡ ਵੱਜਣ ਕਾਰਨ ਗੰਭੀਰ ਜ਼ਖਮੀ ਹੋ ਪਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ। 

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget