ਪੜਚੋਲ ਕਰੋ

ਅਮਰੀਕਾ 'ਚ ਨਸਲੀ ਹਿੰਸਾ, ਜਲੰਧਰ ਦੇ ਨੌਜਵਾਨ ਦਾ ਕਤਲ

ਜਲੰਧਰ: ਅਮਰੀਕਾ 'ਚ ਨਸਲੀ ਹਿੰਸਾ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਜਲੰਧਰ ਦੇ ਰਹਿਣ ਵਾਲੇ ਗਗਨਦੀਪ ਸਿੰਘ ਦਾ ਅਮਰੀਕਨ ਜੈਕਬ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ। ਗਗਨਦੀਪ ਦੇ ਚਾਚਾ ਮਨਮੋਹਨ ਰਾਜੂ ਨੇ ਦੱਸਿਆ ਕਿ ਗਗਨਦੀਪ ਅਮਰੀਕਾ ਦੇ ਸਪੋਕਨ ਸ਼ਹਿਰ ਵਿੱਚ ਪੜ੍ਹਾਈ ਦੇ ਨਾਲ-ਨਾਲ ਟੈਕਸੀ ਚਲਾਉਂਦਾ ਸੀ। ਜੈਕਬ ਨਾਂ ਦਾ ਮੁੰਡਾ ਉਸ ਦੀ ਟੈਕਸੀ ਵਿੱਚ ਬੈਠਾ। ਉਸ ਨੇ ਘਰ ਜਾ ਕੇ ਕਿਹਾ ਕਿ ਉਸ ਕੋਲ ਪੈਸੇ ਨਹੀਂ ਤੇ ਉਹ ਏਟੀਐਮ ਤੱਕ ਉਸ ਨਾਲ ਚੱਲੇ। ਏਟੀਐਮ ਆਉਣ ਮਗਰੋਂ ਜੈਕਬ ਨੇ ਗਗਨਦੀਪ ਨੂੰ ਚਾਕੂ ਮਾਰ ਦਿੱਤਾ। ਇਸ ਤੋਂ ਬਾਅਦ ਜੈਕਬ ਉੱਥੋਂ ਭੱਜਿਆ ਵੀ ਨਹੀਂ। ਮਨਮੋਹਨ ਰਾਜੂ ਨੇ ਦੱਸਿਆ ਕਿ ਅਮਰੀਕਾ ਪੁਲਿਸ ਨੇ ਜਦੋਂ ਜੈਕਬ ਨੂੰ ਗ੍ਰਿਫਤਾਰ ਕਰਕੇ ਪੁੱਛਗਿਛ ਕੀਤੀ ਤਾਂ ਉਸ ਨੇ ਦੱਸਿਆ ਕਿ ਉਹ ਕਾਲਜ ਵਿੱਚ ਐਡਮੀਸ਼ਨ ਲੈਣ ਗਿਆ ਸੀ ਪਰ ਉਸ ਨੂੰ ਦਾਖਲਾ ਨਹੀਂ ਮਿਲਿਆ। ਉਹ ਸ਼ਾਇਦ ਇਸ ਤੋਂ ਹੀ ਪ੍ਰੇਸ਼ਾਨ ਸੀ। ਉਨ੍ਹਾਂ ਕਿਹਾ ਕਿ ਟਰੰਪ ਦਾ ਵੀ ਇਹੀ ਕਹਿਣਾ ਹੈ ਕਿ ਬਾਹਰਲੇ ਲੋਕਾਂ ਨੂੰ ਕੱਢ ਕੇ ਉਹ ਅਮਰੀਕੀਆਂ ਨੂੰ ਕੰਮ ਦੇਣਗੇ। ਐਡਮਿਸ਼ਨ ਨਾ ਹੋਣ ਤੋਂ ਖਫਾ ਜੈਕਬ ਨੇ ਜਦੋਂ ਗਗਨਦੀਪ ਨੂੰ ਵੇਖਿਆ ਹੋਵੇਗਾ ਤਾਂ ਉਸ ਨੇ ਗੁੱਸੇ ਵਿੱਚ ਉਸ ਨੂੰ ਮਾਰ ਦਿੱਤਾ ਹੋਵੇਗਾ। ਗਗਨਦੀਪ ਦਾ ਪਰਿਵਾਰ 14 ਸਾਲ ਪਹਿਲਾਂ ਅਮਰੀਕਾ ਵਿੱਚ ਸੈਟਲ ਹੋ ਗਿਆ ਸੀ। ਉਸ ਦੇ ਪਿਤਾ ਰਜਿੰਦਰਪਾਲ ਸਿੰਘ ਉੱਥੇ ਟੈਕਸੀ ਚਲਾਉਂਦੇ ਹਨ। ਗਗਨਦੀਪ ਦਾ ਛੋਟਾ ਭਰਾ ਵੀ ਅਮਰੀਕਾ ਵਿੱਚ ਹੀ ਪੜ੍ਹਾਈ ਕਰ ਰਿਹਾ ਹੈ।

ਟਾਪ ਹੈਡਲਾਈਨ

Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Punjab News: ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget