ਪੜਚੋਲ ਕਰੋ

ਅਕਾਲੀ ਲੀਡਰ ਦਾ ਭੇਤਭਰੀ ਹਾਲਤ 'ਚ ਕਤਲ

ਅਕਾਲੀ ਲੀਡਰ ਜਥੇਦਾਰ ਦਲਬੀਰ ਸਿੰਘ ਦਾ ਭੇਤਭਰੀ ਹਾਲਤ ਵਿੱਚ ਕਤਲ ਹੋ ਗਿਆ। ਉਹ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਨ। ਉਹ ਪਿੰਡ ਹਰਿਆਓ ਕੋਠੇ ਦੇ ਸਰਪੰਚ ਵੀ ਰਹੇ ਹਨ।

ਸੰਗਰੂਰ: ਅਕਾਲੀ ਲੀਡਰ ਜਥੇਦਾਰ ਦਲਬੀਰ ਸਿੰਘ ਦਾ ਭੇਤਭਰੀ ਹਾਲਤ ਵਿੱਚ ਕਤਲ ਹੋ ਗਿਆ। ਉਹ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਨ। ਉਹ ਪਿੰਡ ਹਰਿਆਓ ਕੋਠੇ ਦੇ ਸਰਪੰਚ ਵੀ ਰਹੇ ਹਨ। ਪੁਲਿਸ ਮੁਤਾਬਕ ਜ਼ਿਲ੍ਹਾ ਸੰਗਰੂਰ ਦੇ ਸੀਨੀਅਰ ਮੀਤ ਪ੍ਰਧਾਨ ਦਲਬੀਰ ਸਿੰਘ ਕਿਸੇ ਗੁਰਦੀਪ ਸਿੰਘ ਧਰਮਗੜ੍ਹ ਨਾਮੀਂ ਵਿਅਕਤੀ ਦਾ ਫੋਨ ਆਉਣ ਕਰਕੇ ਘਰੋਂ ਮੋਟਰਸਾਈਕਲ ’ਤੇ ਗਏ ਪਰ ਵਾਪਸ ਨਹੀਂ ਪਰਤੇ। ਫੋਨ ਬੰਦ ਹੋਣ ਕਰਕੇ ਜਦੋਂ ਪਰਿਵਾਰ ਨੇ ਭਾਲ ਸ਼ੁਰੂ ਕੀਤੀ ਤਾਂ ਥਾਣਾ ਬੋਹਾ ਤੋਂ ਸੁਨੇਹਾ ਮਿਲਿਆ ਕਿ ਬੁਢਲਾਡਾ-ਬੋਹਾ ਰੋਡ ’ਤੇ ਨਹਿਰ ’ਤੇ ਬਣ ਰਹੇ ਪੁਲ ਤੋਂ ਦਲਬੀਰ ਸਿੰਘ ਦੀ ਲਾਸ਼ ਮਿਲੀ ਹੈ ਪਰ ਮੋਟਰਸਾਈਕਲ ਦਾ ਕੋਈ ਥਹੁ-ਪਤਾ ਨਹੀਂ ਲੱਗਾ। ਮ੍ਰਿਤਕ ਦੇ ਪੁੱਤਰ ਕੁਲਦੀਪ ਸਿੰਘ ਦੇ ਬਿਆਨ ਅਨੁਸਾਰ ਉਸ ਦੇ ਪਿਤਾ ਦਾ ਕਥਿਤ ਕਤਲ ਕਰਕੇ ਲਾਸ਼ ਨਹਿਰ ’ਚ ਸੁੱਟੀ ਗਈ ਹੈ, ਜਿਸ ’ਤੇ ਪੁਲਿਸ ਧਾਰਾ 302, 34 ਤਹਿਤ ਕੇਸ ਦਰਜ ਕਰ ਲਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ranjit Singh Dhadrianwale ਦੀਆਂ ਵਧੀਆਂ ਮੁਸ਼ਕਿਲਾਂ ! ਫ਼ਿਲਹਾਲ ਅਦਾਲਤ ਤੋਂ ਨਹੀਂ ਮਿਲੀ ਕੋਈ ਰਾਹਤ  
Ranjit Singh Dhadrianwale ਦੀਆਂ ਵਧੀਆਂ ਮੁਸ਼ਕਿਲਾਂ ! ਫ਼ਿਲਹਾਲ ਅਦਾਲਤ ਤੋਂ ਨਹੀਂ ਮਿਲੀ ਕੋਈ ਰਾਹਤ  
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਲਹਿਰਾਗਾਗਾ ਤੋਂ ਐਲਾਨਿਆ ਉਮੀਦਵਾਰ; ਜਾਣੋ ਕੌਣ...?
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਲਹਿਰਾਗਾਗਾ ਤੋਂ ਐਲਾਨਿਆ ਉਮੀਦਵਾਰ; ਜਾਣੋ ਕੌਣ...?
DM ਗਗਨਦੀਪ ਰੰਧਾਵਾ ਦੀ ਅੰਤਿਮ ਯਾਤਰਾ , ਦੁਰਗਿਆਣਾ ਮੰਦਰ ਨੇੜੇ ਸ਼ਮਸ਼ਾਨਘਾਟ 'ਚ ਕੀਤਾ ਜਾਵੇਗਾ ਅੰਤਿਮ ਸਸਕਾਰ ,ਪਤਨੀ ਹੋਈ ਭਾਵੁਕ
DM ਗਗਨਦੀਪ ਰੰਧਾਵਾ ਦੀ ਅੰਤਿਮ ਯਾਤਰਾ , ਦੁਰਗਿਆਣਾ ਮੰਦਰ ਨੇੜੇ ਸ਼ਮਸ਼ਾਨਘਾਟ 'ਚ ਕੀਤਾ ਜਾਵੇਗਾ ਅੰਤਿਮ ਸਸਕਾਰ ,ਪਤਨੀ ਹੋਈ ਭਾਵੁਕ
Baghapurana Election : ਬਾਘਾ ਪੁਰਾਣਾ ਬਲਾਕ ਸੰਮਤੀ ਦੀ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ 28 ਮਾਰਚ ਨੂੰ ਹੋਵੇਗੀ , ਹਾਈ ਕੋਰਟ ਵੱਲੋਂ ਹੁਕਮ ਜਾਰੀ
Baghapurana Election : ਬਾਘਾ ਪੁਰਾਣਾ ਬਲਾਕ ਸੰਮਤੀ ਦੀ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ 28 ਮਾਰਚ ਨੂੰ ਹੋਵੇਗੀ , ਹਾਈ ਕੋਰਟ ਵੱਲੋਂ ਹੁਕਮ ਜਾਰੀ

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਲਹਿਰਾਗਾਗਾ ਤੋਂ ਐਲਾਨਿਆ ਉਮੀਦਵਾਰ; ਜਾਣੋ ਕੌਣ...?
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਲਹਿਰਾਗਾਗਾ ਤੋਂ ਐਲਾਨਿਆ ਉਮੀਦਵਾਰ; ਜਾਣੋ ਕੌਣ...?
Schools Threat: ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਈਆਂ ਭਾਜੜਾਂ, 12 ਸਕੂਲਾਂ ਨੂੰ ਕਰਵਾਇਆ ਗਿਆ ਖਾਲੀ; ਜਾਣੋ ਕਿਉਂ ਘਰ ਭੇਜੇ ਵਿਦਿਆਰਥੀ...
ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਈਆਂ ਭਾਜੜਾਂ, 12 ਸਕੂਲਾਂ ਨੂੰ ਕਰਵਾਇਆ ਗਿਆ ਖਾਲੀ; ਜਾਣੋ ਕਿਉਂ ਘਰ ਭੇਜੇ ਵਿਦਿਆਰਥੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਵਪਾਰੀ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਵਪਾਰੀ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲੀ ਦਹਿਸ਼ਤ...
ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, 7.6 ਰਹੀ ਤੀਬਰਤਾ, ਘਰਾਂ ਤੋਂ ਭੱਜੇ ਲੋਕ; ਮੱਚਿਆ ਹੜਕੰਪ
ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, 7.6 ਰਹੀ ਤੀਬਰਤਾ, ਘਰਾਂ ਤੋਂ ਭੱਜੇ ਲੋਕ; ਮੱਚਿਆ ਹੜਕੰਪ
Gold Silver Rate Today: ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਚਾਂਦੀ ਡਿੱਗ ਕੇ 9050 ਰੁਪਏ ਅਤੇ ਸੋਨਾ 2360 ਹੋਇਆ ਸਸਤਾ; ਜਾਣੋ 10 ਗ੍ਰਾਮ ਦਾ ਕੀ ਰੇਟ?
ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਚਾਂਦੀ ਡਿੱਗ ਕੇ 9050 ਰੁਪਏ ਅਤੇ ਸੋਨਾ 2360 ਹੋਇਆ ਸਸਤਾ; ਜਾਣੋ 10 ਗ੍ਰਾਮ ਦਾ ਕੀ ਰੇਟ?
1 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗਾ ਨਵਾਂ Financial Year, 31 ਮਾਰਚ ਤੱਕ ਨਿਪਟਾ ਲਓ ਆਹ ਜ਼ਰੂਰੀ ਕੰਮ
1 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗਾ ਨਵਾਂ Financial Year, 31 ਮਾਰਚ ਤੱਕ ਨਿਪਟਾ ਲਓ ਆਹ ਜ਼ਰੂਰੀ ਕੰਮ
BiG Blast: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ: ਲੋਕਾਂ 'ਚ ਫੈਲੀ ਦਹਿਸ਼ਤ; ਹਾਈਵੇ ਵੀ ਕੀਤੇ ਗਏ ਬੰਦ...
BiG Blast: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਲਾਕਾ: ਲੋਕਾਂ 'ਚ ਫੈਲੀ ਦਹਿਸ਼ਤ; ਹਾਈਵੇ ਵੀ ਕੀਤੇ ਗਏ ਬੰਦ...
ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਦੀ PC, ਕਰ ਸਕਦੇ ਵੱਡੇ ਐਲਾਨ
ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਦੀ PC, ਕਰ ਸਕਦੇ ਵੱਡੇ ਐਲਾਨ
Embed widget