ਪੜਚੋਲ ਕਰੋ

ਵਿਦਿਆਰਥੀ ਜਥੇਬੰਦੀ ਸੋਪੂ ਦੇ ਪ੍ਰਧਾਨ ਦਾ ਕਤਲ

ਵਿਦਿਆਰਥੀ ਜਥੇਬੰਦੀ ਸੋਪੂ ਦੇ ਪ੍ਰਧਾਨ ਸ਼ਿਵ ਧਾਲੀਵਾਲ (20) ਉਰਫ਼ ਸ਼ਿਵਾ ਦਾ ਤਿੰਨ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਇਹ ਵਾਰਦਾਤ ਸ਼ਹਿਰ ਦੇ ਇੱਛੇ ਵਾਲਾ ਰੋਡ ਉੱਤੇ ਵਾਪਰੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਬੁਲੇਟ ਮੋਟਰਸਾਈਕਲ ਉੱਤੇ ਫ਼ਰਾਰ ਹੋ ਗਏ।

ਫ਼ਿਰੋਜ਼ਪੁਰ: ਵਿਦਿਆਰਥੀ ਜਥੇਬੰਦੀ ਸੋਪੂ ਦੇ ਪ੍ਰਧਾਨ ਸ਼ਿਵ ਧਾਲੀਵਾਲ (20) ਉਰਫ਼ ਸ਼ਿਵਾ ਦਾ ਤਿੰਨ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਇਹ ਵਾਰਦਾਤ ਸ਼ਹਿਰ ਦੇ ਇੱਛੇ ਵਾਲਾ ਰੋਡ ਉੱਤੇ ਵਾਪਰੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਬੁਲੇਟ ਮੋਟਰਸਾਈਕਲ ਉੱਤੇ ਫ਼ਰਾਰ ਹੋ ਗਏ। ਘਟਨਾ ਵੇਲੇ ਸ਼ਿਵਾ ਦੇ ਨਾਲ ਉਸ ਦਾ ਇੱਕ ਦੋਸਤ ਸਾਹਿਲ ਵੀ ਸੀ, ਜਿਸ ਪਾਸੋਂ ਪੁਲੀਸ ਪੁੱਛਗਿਛ ਕਰ ਰਹੀ ਹੈ। ਸਾਹਿਲ ਦਾ ਕਹਿਣਾ ਹੈ ਕਿ ਵਾਰਦਾਤ ਵੇਲੇ ਉਹ ਕਿਸੇ ਤਰ੍ਹਾਂ ਉੱਥੋਂ ਮੋਟਰਸਾਈਕਲ ਉੱਤੇ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ। ਸ਼ਿਵਾ 12ਵੀਂ ਵਿੱਚ ਪੜ੍ਹਦਾ ਸੀ ਤੇ ਆਪਣੀ ਮਾਂ ਤੇ ਵੱਡੀ ਭੈਣ ਨਾਲ ਸਿਵਲ ਹਸਪਤਾਲ ’ਚ ਦਰਜਾ ਚਾਰ ਕਰਮਚਾਰੀਆਂ ਲਈ ਬਣੇ ਸਰਕਾਰੀ ਕੁਆਰਟਰ ਵਿੱਚ ਰਹਿੰਦਾ ਸੀ। ਸ਼ੁੱਕਰਵਾਰ ਰਾਤ ਉਹ ਆਪਣੇ ਦੋਸਤ ਸਾਹਿਲ ਨਾਲ ਘਰੋਂ ਨਿਕਲਿਆ ਸੀ। ਸ਼ਿਵਾ ਦੀ ਮਾਂ ਸਿਵਲ ਹਸਪਤਾਲ ਵਿੱਚ ਦਰਜਾ ਚਾਰ ਕਰਮਚਾਰੀ ਹੈ ਤੇ ਉਸ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ। ਸ਼ਿਵਾ ਦੀ ਮਾਂ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚੋਂ ਡਿਊਟੀ ਖ਼ਤਮ ਕਰ ਕੇ ਵਾਪਸ ਘਰ ਜਾਣ ਲੱਗੀ ਸੀ ਕਿ ਉਸ ਨੂੰ ਉਸ ਦੇ ਪੁੱਤਰ ਦੇ ਜ਼ਖ਼ਮੀ ਹੋਣ ਬਾਰੇ ਪਤਾ ਲੱਗਿਆ। ਕੋਈ ਰਾਹਗੀਰ ਸ਼ਿਵਾ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਲੈ ਕੇ ਆਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ਿਵਾ ਦੇ ਪੇਟ ਵਿੱਚ ਤੇਜ਼ਧਾਰ ਹਥਿਆਰ ਨਾਲ ਚਾਰ ਵਾਰ ਕੀਤੇ ਗਏ ਤੇ ਕਰੀਬ ਛੇ ਵਾਰ ਹੋਰ ਉਸ ਦੇ ਸ਼ਰੀਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪਾਏ ਗਏ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ

ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Embed widget