ਪੜਚੋਲ ਕਰੋ

ਪਿਆਰ ਦੇ ਚੱਕਰ 'ਚ ਹੋਇਆ ਅਬੋਹਰ ਦੀਆਂ ਦੋ ਭੈਣਾਂ ਦਾ ਕਤਲ

ਅਬੋਹਰ ਦੀਆਂ ਦੋ ਭੈਣਾਂ ਰਾਜਵੰਤ ਤੇ ਮਨਪ੍ਰੀਤ ਦੇ ਚੰਡੀਗੜ੍ਹ ਵਿੱਚ ਹੋਏ ਕਤਲ ਮਗਰੋਂ ਵੱਡਾ ਖੁਲਾਸਾ ਹੋਇਆ ਹੈ। ਉਨ੍ਹਾਂ ਦਾ ਕਤਲ ਪਿਆਰ ਦੇ ਚੱਕਰ ਵਿੱਚ ਹੀ ਹੋਇਆ ਹੈ। ਮੁਲਜ਼ਮ ਵੱਡੀ ਭੈਣ ਮਨਪ੍ਰੀਤ ਕੌਰ ਨੂੰ ਪਿਛਲੇ 10 ਸਾਲ ਤੋਂ ਪਿਆਰ ਕਰਦਾ ਸੀ। ਪੁਲਿਸ ਵੱਲੋਂ ਗ੍ਰਿਫਤਾਰ ਕੁਲਦੀਪ ਸਿੰਘ ਨੇ ਚੰਡੀਗੜ੍ਹ ਦੇ ਸੈਕਟਰ-22 'ਚ ਡਬਲ ਮਰਡਰ ਕੀਤਾ ਸੀ। ਉਸ ਨੇ ਆਪਣਾ ਜੁਰਮ ਕਬੂਲ ਲਿਆ ਹੈ। ਚੰਡੀਗੜ੍ਹ ਪੁਲਿਸ ਨੇ ਦਿੱਲੀ ਰੇਲਵੇ ਸਟੇਸ਼ਨ ਤੋਂ ਕੁਲਦੀਪ ਨੂੰ ਗ੍ਰਿਫਤਾਰ ਕੀਤਾ ਹੈ।

ਚੰਡੀਗੜ੍ਹ: ਅਬੋਹਰ ਦੀਆਂ ਦੋ ਭੈਣਾਂ ਰਾਜਵੰਤ ਤੇ ਮਨਪ੍ਰੀਤ ਦੇ ਚੰਡੀਗੜ੍ਹ ਵਿੱਚ ਹੋਏ ਕਤਲ ਮਗਰੋਂ ਵੱਡਾ ਖੁਲਾਸਾ ਹੋਇਆ ਹੈ। ਉਨ੍ਹਾਂ ਦਾ ਕਤਲ ਪਿਆਰ ਦੇ ਚੱਕਰ ਵਿੱਚ ਹੀ ਹੋਇਆ ਹੈ। ਮੁਲਜ਼ਮ ਵੱਡੀ ਭੈਣ ਮਨਪ੍ਰੀਤ ਕੌਰ ਨੂੰ ਪਿਛਲੇ 10 ਸਾਲ ਤੋਂ ਪਿਆਰ ਕਰਦਾ ਸੀ। ਪੁਲਿਸ ਵੱਲੋਂ ਗ੍ਰਿਫਤਾਰ ਕੁਲਦੀਪ ਸਿੰਘ ਨੇ ਚੰਡੀਗੜ੍ਹ ਦੇ ਸੈਕਟਰ-22 'ਚ ਡਬਲ ਮਰਡਰ ਕੀਤਾ ਸੀ। ਉਸ ਨੇ ਆਪਣਾ ਜੁਰਮ ਕਬੂਲ ਲਿਆ ਹੈ। ਚੰਡੀਗੜ੍ਹ ਪੁਲਿਸ ਨੇ ਦਿੱਲੀ ਰੇਲਵੇ ਸਟੇਸ਼ਨ ਤੋਂ ਕੁਲਦੀਪ ਨੂੰ ਗ੍ਰਿਫਤਾਰ ਕੀਤਾ ਹੈ। ਚੰਡੀਗੜ੍ਹ ਪੁਲਿਸ ਦੀ ਗ੍ਰਿਫਤ ਵਿੱਚ ਕੁਲਦੀਪ ਸਿੰਘ ਨੇ ਪੂਰੀ ਕਹਾਣੀ ਦੱਸੀ ਕਿ ਆਖਰਕਾਰ ਦੋਵੇਂ ਭੈਣਾਂ ਦਾ ਕਤਲ ਕਰਨ ਦੀ ਨੌਬਤ ਕਿਉਂ ਆਈ? ਚੰਡੀਗੜ੍ਹ ਦੀ ਐਸਐਸਪੀ ਨਿਲੰਬਰੀ ਜਗਦਲੇ ਨੇ ਕਿਹਾ ਕਿ ਕੁਲਦੀਪ ਦਾ ਰਿਸ਼ਤਾ ਵੱਡੀ ਭੈਣ ਮਨਪ੍ਰੀਤ ਨਾਲ ਹੋ ਰਿਹਾ ਸੀ। ਇਸ ਦੌਰਾਨ ਮਨਪ੍ਰੀਤ ਨੇ ਕੁਲਦੀਪ ਨਾਲੋਂ ਨਾਤਾ ਤੋੜ ਲਿਆ। ਇਹ ਕੁਲਦੀਪ ਤੋਂ ਬਰਦਾਸ਼ਤ ਨਹੀਂ ਹੋਇਆ। ਉਹ ਮਨਪ੍ਰੀਤ ਨੂੰ ਵਾਰ ਵਾਰ ਗੱਲ ਕਰਨ ਲਈ ਜ਼ੋਰ ਪਾਉਂਦਾ ਰਿਹਾ। ਵਾਰਦਾਤ ਦੀ ਰਾਤ ਕੁਲਦੀਪ ਦੋਵੇਂ ਭੈਣਾਂ ਦੇ ਕਮਰੇ ਵਿੱਚ ਛੱਤ ਰਾਹੀਂ ਦਾਖਲ ਹੋਇਆ। ਕੁਲਦੀਪ ਘਰ ਦਾ ਚੰਗੀ ਤਰ੍ਹਾਂ ਭੇਤੀ ਸੀ, ਇਸ ਕਰਕੇ ਉਸ ਨੂੰ ਹਰ ਰਸਤੇ ਦੀ ਜਾਣਕਾਰੀ ਸੀ। ਘਰ ਵਿੱਚ ਦਾਖਲ ਹੋ ਕੇ ਕੁਲਦੀਪ ਨੇ ਮਨਪ੍ਰੀਤ ਦਾ ਫੋਨ ਖੰਗਾਲਿਆ। ਕੁਲਦੀਪ ਨੂੰ ਸ਼ੱਕ ਸੀ ਕਿ ਸ਼ਾਇਦ ਮਨਪ੍ਰੀਤ ਨੇ ਕਿਸੇ ਹੋਰ ਨਾਲ ਨਾਤਾ ਜੋੜ ਲਿਆ ਹੈ। ਸੁੱਤੀਆਂ ਪਈਆਂ ਦੋਵੇਂ ਭੈਣਾਂ ਦੇ ਕਮਰੇ ਵਿੱਚ ਵੜ ਕੇ ਕੁਲਦੀਪ ਨੇ ਜਦੋਂ ਫੋਨ ਚੱਕਿਆ ਤਾਂ ਮਨਪ੍ਰੀਤ ਦੀ ਜਾਗ ਖੁੱਲ੍ਹ ਗਈ। ਮਨਪ੍ਰੀਤ ਦੀ ਜਾਗ ਖੁੱਲ੍ਹਣ 'ਤੇ ਛੋਟੀ ਭੈਣ ਰਾਜਵੰਤ ਕੌਰ ਵੀ ਉੱਠ ਗਈ। ਇਸ ਤੋਂ ਬਾਅਦ ਹੱਥੋਪਾਈ ਹੋ ਗਈ। ਰਸੋਈ ਵਿੱਚ ਪਈ ਕੈਂਚੀ ਨਾਲ ਕੁਲਦੀਪ ਨੇ ਦੋਵੇਂ ਭੈਣਾਂ ਦਾ ਕਤਲ ਕਰ ਦਿੱਤਾ। ਚੰਡੀਗੜ੍ਹ ਪੁਲਿਸ ਨੇ ਕੁਲਦੀਪ ਦੇ ਖੂਨ ਨਾਲ ਲਿੱਬੜੇ ਕੱਪੜੇ ਤੇ ਮੋਟਰਸਾਈਕਲ ਬਰਾਮਦ ਕਰ ਲਿਆ ਹੈ ਪਰ ਹਥਿਆਰ ਦੀ ਬਰਾਮਦਗੀ ਅਜੇ ਬਾਕੀ ਹੈ। ਦਿੱਲੀ ਦੇ ਰੇਲਵੇ ਸਟੇਸ਼ਨ ਤੋਂ ਗ੍ਰਿਫ਼ਤਾਰ ਕਰ ਕੁਲਦੀਪ ਦਾ ਚੰਡੀਗੜ੍ਹ ਅਦਾਲਤ ਵਿੱਚ ਰਿਮਾਂਡ ਮੰਗਿਆ ਜਾਵੇਗਾ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget