ਪੜਚੋਲ ਕਰੋ

ਸ਼ੱਕ ਨੇ ਉਜਾੜਿਆ ਘਰ, ਗੁੱਸੇ 'ਚ ਬੰਦੇ ਨੇ ਗਰਭਵਤੀ ਪਤਨੀ ਤੇ ਦੋ ਧੀਆਂ ਕਹੀ ਨਾਲ ਵੱਢੀਆਂ

ਸ਼ੱਕ ਕਰਕੇ ਗੁੱਸੇ 'ਚ ਅੰਨ੍ਹੇ ਹੋਏ ਬੰਦੇ ਨੇ ਆਪਣਾ ਹੀ ਘਰ ਬਰਬਾਦ ਕਰ ਲਿਆ। ਉਸ ਨੇ ਆਪਣੀ ਗਰਭਵਤੀ ਪਤਨੀ ਤੇ ਢਾਈ ਤੇ ਡੇਢ ਸਾਲ ਦੀ ਲੜਕੀ ਨੂੰ ਕਹੀ ਨਾਲ ਵੱਢ ਦਿੱਤਾ। ਮਾਂ ਤੇ ਵੱਡੀ ਲੜਕੀ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਤੇ ਇੱਕ ਡੇਢ ਸਾਲ ਦੀ ਗੰਭੀਰ ਰੂਪ ’ਚ ਜ਼ਖਮੀ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ।

ਫਰੀਦਕੋਟ: ਸ਼ੱਕ ਕਰਕੇ ਗੁੱਸੇ 'ਚ ਅੰਨ੍ਹੇ ਹੋਏ ਬੰਦੇ ਨੇ ਆਪਣਾ ਹੀ ਘਰ ਬਰਬਾਦ ਕਰ ਲਿਆ। ਉਸ ਨੇ ਆਪਣੀ ਗਰਭਵਤੀ ਪਤਨੀ ਤੇ ਢਾਈ ਤੇ ਡੇਢ ਸਾਲ ਦੀ ਲੜਕੀ ਨੂੰ ਕਹੀ ਨਾਲ ਵੱਢ ਦਿੱਤਾ। ਮਾਂ ਤੇ ਵੱਡੀ ਲੜਕੀ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਤੇ ਇੱਕ ਡੇਢ ਸਾਲ ਦੀ ਗੰਭੀਰ ਰੂਪ ’ਚ ਜ਼ਖਮੀ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ। ਇਹ ਵਾਰਦਾਤ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਪੋਜੋ ਕੇ ਹਿਠਾੜ ਵਿੱਚ ਵਾਪਰੀ। ਪੁਲਿਸ ਮੁਤਾਬਕ ਮੁਲਜ਼ਮ ਲਖਵਿੰਦਰ ਸਿੰਘ ਨੂੰ ਆਪਣੀ ਪਤਨੀ 'ਤੇ ਸ਼ੱਕ ਸੀ। ਉਸ ਨੇ ਆਪਣੀ ਪਤਨੀ ਨਿਰਮਲਜੀਤ ਕੌਰ ਤੇ ਢਾਈ ਸਾਲ ਦੀ ਲੜਕੀ ਨਵਦੀਪ ਕੌਰ ਨੂੰ ਕਹੀ ਦੇ ਵਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਜਦਕਿ ਡੇਢ ਸਾਲ ਦੀ ਲੜਕੀ ਜਸਮੀਤ ਕੌਰ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ।

ਟਾਪ ਹੈਡਲਾਈਨ

ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

Embed widget