ਪੜਚੋਲ ਕਰੋ

ਲੁਧਿਆਣਾ 'ਚ ਮੁਸਲਿਮ ਭਾਈਚਾਰੇ ਨੇ ਮਨਾਇਆ ਕਾਲਾ ਦਿਵਸ

ਨਾਗਰਿਕਤਾ ਸੋਧ ਕਾਨੂੰਨ ਨੂੰ ਵਾਪਸ ਲੈਣ ਤੇ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਪੁਲਿਸ ਕਾਰਵਾਈਆਂ ਵਿੱਚ ਤਕਰੀਬਨ 22 ਵਿਅਕਤੀਆਂ ਦੀ ਮੌਤ ਦੇ ਵਿਰੋਧ ਵਿੱਚ ਮੁਸਲਿਮ ਭਾਈਚਾਰੇ ਵੱਲੋਂ ਅੱਜ ਕਾਲਾ ਦਿਵਸ ਮਨਾਇਆ ਗਿਆ। ਵੱਖ-ਵੱਖ ਧਰਮਾਂ ਤੇ ਸੰਪਰਦਾਵਾਂ ਦੇ ਲੋਕਾਂ ਦੇ ਸਮਰਥਨ ਨਾਲ ਮੁਸਲਿਮ ਭਾਈਚਾਰੇ ਨੇ ਪ੍ਰਸ਼ਾਸਨ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਵੀ ਸੌਂਪਿਆ।

ਲੁਧਿਆਣਾ: ਨਾਗਰਿਕਤਾ ਸੋਧ ਕਾਨੂੰਨ ਨੂੰ ਵਾਪਸ ਲੈਣ ਤੇ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਪੁਲਿਸ ਕਾਰਵਾਈਆਂ ਵਿੱਚ ਤਕਰੀਬਨ 22 ਵਿਅਕਤੀਆਂ ਦੀ ਮੌਤ ਦੇ ਵਿਰੋਧ ਵਿੱਚ ਮੁਸਲਿਮ ਭਾਈਚਾਰੇ ਵੱਲੋਂ ਅੱਜ ਕਾਲਾ ਦਿਵਸ ਮਨਾਇਆ ਗਿਆ। ਵੱਖ-ਵੱਖ ਧਰਮਾਂ ਤੇ ਸੰਪਰਦਾਵਾਂ ਦੇ ਲੋਕਾਂ ਦੇ ਸਮਰਥਨ ਨਾਲ ਮੁਸਲਿਮ ਭਾਈਚਾਰੇ ਨੇ ਪ੍ਰਸ਼ਾਸਨ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਵੀ ਸੌਂਪਿਆ। ਨਾਇਬ ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ ਨੇ ਕਿਹਾ ਕਿ ਇਹ ਭਾਰਤ ਦੇ ਇਤਿਹਾਸ ਵਿੱਚ ਕਾਲਾ ਕਾਨੂੰਨ ਹੈ ਤੇ ਇਸ ਕਾਲੇ ਕਾਨੂੰਨ ਦੇ ਵਿਰੋਧ ਵਿੱਚ ਅੱਜ ਕਾਲਾ ਦਿਨ ਮਨਾਇਆ ਜਾ ਰਿਹਾ ਹੈ। ਵੱਖ-ਵੱਖ ਧਾਰਮਿਕ ਤੇ ਰਾਜਨੀਤਕ ਸੰਗਠਨਾਂ ਦੇ ਨੁਮਾਇੰਦੇ ਆਪਣੀ ਹਮਾਇਤ ਜ਼ਾਹਰ ਕਰਨ ਲਈ ਕਾਲੇ ਦਿਵਸ ਦੇ ਐਲਾਨ ਦਾ ਹਿੱਸਾ ਬਣੇ। ਪ੍ਰਦੇਸ਼ ਕਾਂਗਰਸ ਦੇ ਸਕੱਤਰ ਵਿਨੋਦ ਭਾਰਤੀ ਨੇ ਕਿਹਾ ਕਿ ਇਹ ਦੇਸ਼ ਨੂੰ ਤੋੜਨ ਵਾਲਾ ਕਾਨੂੰਨ ਹੈ ਤੇ ਸਰਕਾਰ ਨੂੰ ਇਸ ਨੂੰ ਵਾਪਸ ਲੈਣਾ ਚਾਹੀਦਾ ਹੈ। ਇਸੇ ਤਰ੍ਹਾਂ ਇਕ ਹੋਰ ਧਾਰਮਿਕ ਆਗੂ ਨੇ ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਜਦ ਤੱਕ ਸਰਕਾਰ ਕਾਨੂੰਨ ਵਾਪਸ ਨਹੀਂ ਲੈਂਦੀ ਸੰਘਰਸ਼ ਜਾਰੀ ਰਹੇਗਾ।

ਟਾਪ ਹੈਡਲਾਈਨ

 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget