ਪੜਚੋਲ ਕਰੋ

ਮੰਡ ਵੱਲੋਂ 550ਵੇਂ ਪ੍ਰਕਾਸ਼ ਪੁਰਬ 'ਤੇ ਸਰਕਾਰ ਤੇ SGPC ਵੱਲੋਂ ਸਾਂਝੇ ਸਮਾਗਮ ਮਨਾਉਣ ਦਾ ਵਿਰੋਧ, ਅਕਾਲ ਤਖ਼ਤ ਦੇ ਫੈਸਲੇ ਦਾ ਬਾਈਕਾਟ

ਧਿਆਨ ਸਿੰਘ ਮੰਡ ਮੁਤਵਾਜ਼ੀ ਜਥੇਦਾਰ ਨੇ ਪੰਜਾਬ ਸਰਕਾਰ ਤੇ ਐਸਜੀਪੀਸੀ ਵੱਲੋਂ ਸਿੱਖ ਜਥੇਬੰਦੀਆਂ ਤੇ ਸ਼ਰਧਾਲੂਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 55ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਇਕੱਠੇ ਸਮਾਗਮ ਮਨਾਉਣ ਦੇ ਲਈ ਲਾਈਆਂ ਗਈਆਂ ਸਟੇਜਾਂ ਦਾ ਅੱਜ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸਾਡੇ ਗੁਰੂ ਸਾਹਿਬ ਦੀ ਬੇਅਦਬੀ ਕੀਤੀ ਹੈ, ਉਹ ਦੋਸ਼ੀ ਸਟੇਜਾਂ 'ਤੇ ਬੈਠਣਗੇ? ਇਸ ਦੇ ਚੱਲਦਿਆਂ ਉਹ ਅਕਾਲ ਤਖ਼ਤ ਸਾਹਿਬ ਦੇ ਇਸ ਫੈਸਲੇ ਦਾ ਬਾਈਕਾਟ ਕਰਨਗੇ।

ਬਠਿੰਡਾ: ਧਿਆਨ ਸਿੰਘ ਮੰਡ ਮੁਤਵਾਜ਼ੀ ਜਥੇਦਾਰ ਨੇ ਪੰਜਾਬ ਸਰਕਾਰ ਤੇ ਐਸਜੀਪੀਸੀ ਵੱਲੋਂ ਸਿੱਖ ਜਥੇਬੰਦੀਆਂ ਤੇ ਸ਼ਰਧਾਲੂਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 55ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਇਕੱਠੇ ਸਮਾਗਮ ਮਨਾਉਣ ਦੇ ਲਈ ਲਾਈਆਂ ਗਈਆਂ ਸਟੇਜਾਂ ਦਾ ਅੱਜ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸਾਡੇ ਗੁਰੂ ਸਾਹਿਬ ਦੀ ਬੇਅਦਬੀ ਕੀਤੀ ਹੈ, ਉਹ ਦੋਸ਼ੀ ਸਟੇਜਾਂ 'ਤੇ ਬੈਠਣਗੇ? ਇਸ ਦੇ ਚੱਲਦਿਆਂ ਉਹ ਅਕਾਲ ਤਖ਼ਤ ਸਾਹਿਬ ਦੇ ਇਸ ਫੈਸਲੇ ਦਾ ਬਾਈਕਾਟ ਕਰਨਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਸਿੱਖਾਂ ਦੀ ਭਾਰੀ ਸੰਖਿਆ ਹੈ ਤੇ ਉਹ ਇਹ ਫੈਸਲਾ ਖੁਦ ਲੈਣਗੇ।

ਇਸ ਦੇ ਨਾਲ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਗੁਰੂ ਸਾਹਿਬ ਤੇ ਸਿੱਖਾਂ ਦੇ ਕਕਾਰਾਂ ਦਾ ਅਪਮਾਨ ਕਰਨ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸ਼ਰਮ ਦੀ ਗੱਲ ਹੈ। ਪੰਜਾਬ ਵਿੱਚ ਵੱਸ ਰਹੀਆਂ ਸਿੱਖ ਜਥੇਬੰਦੀਆਂ ਇਸ ਦੀ ਘੋਰ ਨਿੰਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਸ੍ਰੀ ਅਕਾਲ ਤਖਤ ਸਾਹਿਬ ਜਾ ਕੇ ਮੁਆਫੀ ਮੰਗੇ ਨਹੀਂ ਤਾਂ ਕਾਨੂੰਨ ਦੇ ਤਹਿਤ ਕਾਰਵਾਈ ਹੋਣੀ ਚਾਹੀਦੀ ਹੈ।

ਧਿਆਨ ਸਿੰਘ ਮੰਡ ਨੇ ਕਿਹਾ ਕਿ ਪੰਜਾਬੀ ਭਾਸ਼ਾ ਗੁਰਬਾਣੀ ਵਿੱਚ ਰਚੀ ਹੋਈ ਹੈ, ਜਿਸ ਦੇ ਚੱਲਦੇ ਪੰਜਾਬੀ, ਪੰਜਾਬੀ ਭਾਸ਼ਾ ਦਾ ਮਾਣ ਸਨਮਾਨ ਕਰਦੇ ਹਨ। ਮੰਡ ਦੇ ਮੁਤਾਬਿਕ ਜਿਨ੍ਹਾਂ ਲੋਕਾਂ ਨੇ ਸਵਾਲ ਖੜ੍ਹੇ ਕੀਤੇ ਹਨ, ਉਨ੍ਹਾਂ ਲੋਕਾਂ ਨੂੰ ਬਾਜ ਆਉਣਾ ਚਾਹੀਦਾ ਹੈ।

ਟਾਪ ਹੈਡਲਾਈਨ

Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Punjab News: ਸਿਆਸੀ ਜਗਤ ਤੋਂ ਤੜਕ ਸਵੇਰੇ ਮੰਦਭਾਗੀ ਖਬਰ, ਸੀਨੀਅਰ ਆਗੂ ਨੂੰ ਸਦਮਾ; ਭਰੀ ਜਵਾਨੀ 'ਚ ਪੁੱਤਰ ਦਾ ਦੇਹਾਂਤ...
ਸਿਆਸੀ ਜਗਤ ਤੋਂ ਤੜਕ ਸਵੇਰੇ ਮੰਦਭਾਗੀ ਖਬਰ, ਸੀਨੀਅਰ ਆਗੂ ਨੂੰ ਸਦਮਾ; ਭਰੀ ਜਵਾਨੀ 'ਚ ਪੁੱਤਰ ਦਾ ਦੇਹਾਂਤ...
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਸੀਨੀਅਰ 'ਅਕਾਲੀ' ਆਗੂ 'ਆਪ' 'ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ...
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਸੀਨੀਅਰ 'ਅਕਾਲੀ' ਆਗੂ 'ਆਪ' 'ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Embed widget