ਪੜਚੋਲ ਕਰੋ

Punjab Congress: ਇੰਚਾਰਜ ਨਾਲ ਮੀਟਿੰਗ ਦਾ ਨਹੀਂ ਹੋਇਆ ਅਸਰ ! ਲੋਕਾਂ ਨੂੰ ਫੋਨ ਕਰਕੇ ਰੋਕਿਆ ਗਿਆ ਪਰ ਇਸੇ ਤਰ੍ਹਾਂ ਹੀ ਜਾਰੀ ਰਹਿਣਗੇ ਮੇਰੇ ਪ੍ਰੋਗਰਾਮ-ਸਿੱਧੂ

ਸਿੱਧੂ ਨੇ ਸਿਆਸੀ ਇਲਜ਼ਾਮ ਲਾਉਂਦਿਆਂ ਕਿਹਾ ਕਿ ਲੋਕਾਂ ਨੂੰ ਮੇਰੇ ਪ੍ਰੋਗਰਾਮਾਂ ਵਿਚ ਆਉਣ ਤੋਂ ਰੋਕਿਆ ਗਿਆ, ਉਨ੍ਹਾਂ ਨੂੰ ਮੇਰੀ ਰੈਲੀ ਵਿਚ ਨਾ ਆਉਣ ਲਈ ਫੋਨ ਕੀਤੇ ਗਏ ਪਰ ਮੇਰੇ ਪਹਿਲਾਂ ਤੋਂ ਤੈਅ ਕੀਤੇ ਪ੍ਰੋਗਰਾਮ ਇਸੇ ਤਰ੍ਹਾਂ ਜਾਰੀ ਰਹਿਣਗੇ।

Punjab politics: ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੂੰ ਮਿਲਣ ਤੋਂ ਬਾਅਦ ਬਾਹਰ ਆਏ। ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਆਪਣੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਪਾਰਟੀ ਦੀ ਵਿਚਾਰਧਾਰਾ ਨੂੰ ਅੱਗੇ ਵਧਾਉਣ ਵਾਲਾ ਕੋਈ ਵੀ ਹੋਵੇ, ਜੇ ਉਹ ਪਾਰਟੀ ਦੀ ਵਿਚਾਰਧਾਰਾ ਨੂੰ ਵਧੀਆ ਤਰੀਕੇ ਨਾਲ ਅੱਗੇ ਲੈ ਕੇ ਜਾ ਰਿਹਾ ਹੈ ਤਾਂ ਇਸ 'ਤੇ ਕਿਸੇ ਨੂੰ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ।

ਸਾਰਿਆਂ ਲਈ ਬਰਾਬਰ ਹੋਣਾ ਚਾਹੀਦਾ ਹੈ ਅਨੁਸਾਸ਼ਨ

ਮੇਰੇ ਪ੍ਰੋਗਰਾਮ ਪਹਿਲਾਂ ਤੋਂ ਹੀ ਤੈਅ ਸਨ, ਮੈਂ ਪਾਰਟੀ ਇੰਚਾਰਜ ਦੇਵੇਂਦਰ ਯਾਦਵ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਸੀ ਅਤੇ ਉਨ੍ਹਾਂ ਨੇ ਮੈਨੂੰ ਕਿਹਾ ਕਿ ਜੇਕਰ ਇਹ ਪਹਿਲਾਂ ਹੀ ਤੈਅ ਹੈ ਤਾਂ ਮੈਨੂੰ ਜਾਣਾ ਚਾਹੀਦਾ ਹੈ। ਇਸ ਮੌਕੇ ਸਿੱਧੂ ਨੇ ਕਿਹਾ ਕਿ ਪਾਰਟੀ ਵਿੱਚ ਅਨੁਸ਼ਾਸਨ ਸਾਰਿਆਂ ਲਈ ਬਰਾਬਰ ਹੋਣਾ ਚਾਹੀਦਾ ਹੈ, ਜੇ ਮੇਰੇ ਲਈ ਅਨੁਸ਼ਾਸਨ ਦੀ ਗੱਲ ਹੈ ਤਾਂ ਇਹ ਦੂਜਿਆਂ ਲਈ ਵੀ ਲਾਗੂ ਹੋਣੀ ਚਾਹੀਦੀ ਹੈ।

ਇਸ ਮੌਕੇ ਸਿੱਧੂ ਨੇ ਸਿਆਸੀ ਇਲਜ਼ਾਮ ਲਾਉਂਦਿਆਂ ਕਿਹਾ ਕਿ ਲੋਕਾਂ ਨੂੰ ਮੇਰੇ ਪ੍ਰੋਗਰਾਮਾਂ ਵਿਚ ਆਉਣ ਤੋਂ ਰੋਕਿਆ ਗਿਆ, ਉਨ੍ਹਾਂ ਨੂੰ ਮੇਰੀ ਰੈਲੀ ਵਿਚ ਨਾ ਆਉਣ ਲਈ ਫੋਨ ਕੀਤੇ ਗਏ ਪਰ ਮੇਰੇ ਪਹਿਲਾਂ ਤੋਂ ਤੈਅ ਕੀਤੇ ਪ੍ਰੋਗਰਾਮ ਇਸੇ ਤਰ੍ਹਾਂ ਜਾਰੀ ਰਹਿਣਗੇ।

ਆਮ ਆਦਮੀ ਪਾਰਟੀ ਨਾਲ ਹੋਵੋੇਗਾ ਸਮਝੌਤਾ ?

ਆਮ ਆਦਮੀ ਪਾਰਟੀ ਨਾਲ ਗਠਜੋੜ ਬਾਰੇ ਸਿੱਧੂ ਨੇ ਕਿਹਾ ਕਿ ਅਸੀਂ ਪਾਰਟੀ ਦੇ ਸਿਪਾਹੀ ਹਾਂ ਅਤੇ ਹਾਈਕਮਾਂਡ ਜੋ ਵੀ ਫੈਸਲਾ ਲਵੇਗੀ, ਸਾਨੂੰ ਸਵੀਕਾਰ ਹੋਵੇਗਾ। ਅਸੀਂ ਆਪਣੀ ਰਾਏ ਹਾਈਕਮਾਂਡ ਨੂੰ ਦੇ ਚੁੱਕੇ ਹਾਂ।ਪਾਰਟੀ ਹਾਈਕਮਾਂਡ ਜੋ ਵੀ ਕਹੇਗੀ, ਅਸੀਂ ਉਸ ਦੀ ਪਾਲਣਾ ਕਰਾਂਗੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ 
CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ 
 Pathankot 'ਚ ਬਿਜਲੀ ਦਾ ਪੋਲ ਡਿੱਗਣ ਕਾਰਨ ਸਾਈਕਲ ਸਵਾਰ ਦੀ ਮੌਤ , ਸੀਵਰੇਜ ਬੋਰਡ ਨੇ ਪੁੱਟੀ ਸੀ ਸੜਕ
 Pathankot 'ਚ ਬਿਜਲੀ ਦਾ ਪੋਲ ਡਿੱਗਣ ਕਾਰਨ ਸਾਈਕਲ ਸਵਾਰ ਦੀ ਮੌਤ , ਸੀਵਰੇਜ ਬੋਰਡ ਨੇ ਪੁੱਟੀ ਸੀ ਸੜਕ
 Himachal Car Accident : ਚਿੰਤਪੁਰਨੀ 'ਚ ਪੰਜਾਬ ਦੇ ਸ਼ਰਧਾਲੂਆਂ ਦੀ ਕਾਰ ਡੂੰਘੀ ਖੱਡ 'ਚ ਡਿੱਗੀ ,4 ਲੋਕਾਂ ਦੀ ਮੌਤ 
 Himachal Car Accident : ਚਿੰਤਪੁਰਨੀ 'ਚ ਪੰਜਾਬ ਦੇ ਸ਼ਰਧਾਲੂਆਂ ਦੀ ਕਾਰ ਡੂੰਘੀ ਖੱਡ 'ਚ ਡਿੱਗੀ ,4 ਲੋਕਾਂ ਦੀ ਮੌਤ 
AAP ਮੀਟਿੰਗ ਤੋਂ ਬਾਅਦ ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ ,ਭਾਜਪਾ ਨੂੰ ਦੱਸਿਆ ਗੱਦਾਰਾਂ ਦੀ ਪਾਰਟੀ 
AAP ਮੀਟਿੰਗ ਤੋਂ ਬਾਅਦ ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ ,ਭਾਜਪਾ ਨੂੰ ਦੱਸਿਆ ਗੱਦਾਰਾਂ ਦੀ ਪਾਰਟੀ 

ਵੀਡੀਓਜ਼

CM ਮਾਨ ਦਾ ਖੁਲਾਸਾ, ਵਿਦੇਸ਼ 'ਚ ਪੰਜਾਬੀ ਨੌਜਵਾਨ ਕਰਦੇ ਰੂਲ ਬ੍ਰੇਕ!
CM ਮਾਨ ਦਾ BJP ਨੂੰ ਖੁੱਲਾ ਚੈਲੇਂਜ, ਸਾਡੇ ਵਿਧਾਇਕ ਪੂਰੇ
ਕਿਸ ਜ਼ਿਲ੍ਹੇ ਨੂੰ ਕਿੰਨਾ ਪਾਣੀ? CM ਭਗਵੰਤ ਮਾਨ ਨੇ ਖੋਲ੍ਹੇ ਅੰਕੜੇ
ਸਭ ਲਈ ਖੁਸ਼ਖਬਰੀ! ਪੰਜਾਬ 'ਚ ਵਧਿਆ ਪਾਣੀ ਦਾ ਲੈਵਲ
4 ਸਾਲਾਂ 'ਚ ਕਿੱਥੇ ਖਰਚ ਹੋਇਆ ਪੈਸਾ? CM ਮਾਨ ਨੇ ਖੋਲ੍ਹਿਆ ਹਿਸਾਬ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ 
CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ 
Paddy Season 2026 : ਪੰਜਾਬ 'ਚ ਝੋਨੇ ਦੀ ਬਿਜਾਈ ਲਈ ਸ਼ਡਿਊਲ ਜਾਰੀ , ਜਾਣੋ ਕਿਸਾਨ ਕਿਸ ਤਾਰੀਕ ਤੋਂ ਕਰ ਸਕਣਗੇ ਝੋਨੇ ਦੀ ਸਿੱਧੀ ਬਿਜਾਈ
Paddy Season 2026 : ਪੰਜਾਬ 'ਚ ਝੋਨੇ ਦੀ ਬਿਜਾਈ ਲਈ ਸ਼ਡਿਊਲ ਜਾਰੀ , ਜਾਣੋ ਕਿਸਾਨ ਕਿਸ ਤਾਰੀਕ ਤੋਂ ਕਰ ਸਕਣਗੇ ਝੋਨੇ ਦੀ ਸਿੱਧੀ ਬਿਜਾਈ
 Pathankot 'ਚ ਬਿਜਲੀ ਦਾ ਪੋਲ ਡਿੱਗਣ ਕਾਰਨ ਸਾਈਕਲ ਸਵਾਰ ਦੀ ਮੌਤ , ਸੀਵਰੇਜ ਬੋਰਡ ਨੇ ਪੁੱਟੀ ਸੀ ਸੜਕ
 Pathankot 'ਚ ਬਿਜਲੀ ਦਾ ਪੋਲ ਡਿੱਗਣ ਕਾਰਨ ਸਾਈਕਲ ਸਵਾਰ ਦੀ ਮੌਤ , ਸੀਵਰੇਜ ਬੋਰਡ ਨੇ ਪੁੱਟੀ ਸੀ ਸੜਕ
Australia ਨੇ 11 ਪੰਜਾਬੀਆ ਸਮੇਤ 15 ਭਾਰਤੀਆਂ ਨੂੰ ਕੀਤਾ ਡਿਪੋਰਟ , ਅੱਜ ਪਹੁੰਚਣਗੇ ਦਿੱਲੀ
Australia ਨੇ 11 ਪੰਜਾਬੀਆ ਸਮੇਤ 15 ਭਾਰਤੀਆਂ ਨੂੰ ਕੀਤਾ ਡਿਪੋਰਟ , ਅੱਜ ਪਹੁੰਚਣਗੇ ਦਿੱਲੀ
Punjab News: ਪੰਜਾਬ 'ਚ ਹਾਈ ਅਲਰਟ, 200 ਪੁਲਿਸ ਮੁਲਾਜ਼ਮਾਂ ਨੇ ਘੇਰੇ 19 ਇਲਾਕੇ: ਲੋਕਾਂ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਚ ਹਾਈ ਅਲਰਟ, 200 ਪੁਲਿਸ ਮੁਲਾਜ਼ਮਾਂ ਨੇ ਘੇਰੇ 19 ਇਲਾਕੇ: ਲੋਕਾਂ 'ਚ ਫੈਲੀ ਦਹਿਸ਼ਤ...
Big News: ਇਨ੍ਹਾਂ ਅਧਿਕਾਰੀਆਂ ਨੂੰ ਮਿਲੀ ਜ਼ਿੰਮੇਵਾਰੀ, 5 ਜ਼ਿਲ੍ਹਿਆਂ 'ਚ ਨਵੇਂ ਡੀਸੀ ਅਤੇ ਐਸਐਸਪੀ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਇਨ੍ਹਾਂ ਅਧਿਕਾਰੀਆਂ ਨੂੰ ਮਿਲੀ ਜ਼ਿੰਮੇਵਾਰੀ, 5 ਜ਼ਿਲ੍ਹਿਆਂ 'ਚ ਨਵੇਂ ਡੀਸੀ ਅਤੇ ਐਸਐਸਪੀ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਏਗਾ ਸਖਤ ਐਕਸ਼ਨ; 10 ਜੂਨ ਤੱਕ...
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਏਗਾ ਸਖਤ ਐਕਸ਼ਨ; 10 ਜੂਨ ਤੱਕ...
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਜਾਰੀ, ਹੁਣ ਇਸ ਮਸ਼ਹੂਰ ਹਸਤੀ ਨੇ ਫੜ੍ਹਿਆ 'ਆਪ' ਦਾ ਪੱਲਾ; ਜਾਣੋ ਕੌਣ?
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਜਾਰੀ, ਹੁਣ ਇਸ ਮਸ਼ਹੂਰ ਹਸਤੀ ਨੇ ਫੜ੍ਹਿਆ 'ਆਪ' ਦਾ ਪੱਲਾ; ਜਾਣੋ ਕੌਣ?
Embed widget