ਪੜਚੋਲ ਕਰੋ

ਨਾਭਾ 'ਚ 50 ਲੱਖ ਲੁੱਟਣ ਵਾਲੇ ਕੁਝ ਘੰਟਿਆਂ 'ਚ ਹੀ ਕਾਬੂ

ਪਟਿਆਲਾ: ਪੁਲਿਸ ਨੇ ਨਾਭਾ ਦੀ ਅਨਾਜ ਮੰਡੀ ਵਿੱਚ ਸਥਿਤ ਭਾਰਤੀ ਸਟੇਟ ਬੈਂਕ ਦੀ ਬ੍ਰਾਂਚ ਦੇ ਬਾਹਰ ਕੈਸ਼ ਵੈਨ ਵਿੱਚੋਂ 50 ਲੱਖ ਰੁਪਏ ਦੀ ਲੁੱਟ ਦਾ ਮਾਮਲਾ ਕੁਝ ਹੀ ਘੰਟਿਆਂ ਵਿੱਚ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪਟਿਆਲਾ ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਲੁੱਟ ਦਾ ਸਾਰਾ ਪੈਸਾ ਵੀ ਬਰਾਮਦ ਕਰ ਲਿਆ ਹੈ। ਲੁਟੇਰਿਆਂ ਨੇ ਅੱਜ ਸਵੇਰੇ ਪਹਿਲਾਂ ਬੰਦੂਕ ਦੀ ਨੋਕ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਜਾਂਦੇ ਹੋਏ ਬੈਂਕ ਗਾਰਡ ਨੂੰ ਗੋਲ਼ੀ ਮਾਰ ਗਏ ਸਨ। ਨਾਭਾ ਦੀ ਅਨਾਜ ਮੰਡੀ ਵਾਲੀ ਐਸਬੀਆਈ ਬੈਂਕ ਬ੍ਰਾਂਚ ਦੇ ਬਾਹਰ ਬੁੱਧਵਾਰ ਸਵੇਰੇ ਮੁਲਾਜ਼ਮ ਕੈਸ਼ ਵੈਨ ਵਿੱਚੋਂ ਪੈਸੇ ਲੈ ਕੇ ਅੰਦਰ ਜਾ ਰਹੇ ਸਨ ਤਾਂ ਦੋ ਹਥਿਆਰਬੰਦ ਲੁਟੇਰੇ ਆ ਗਏ। ਉਨ੍ਹਾਂ ਬੰਦੂਕ ਦੀ ਨੋਕ 'ਤੇ 50 ਲੱਖ ਰੁਪਏ ਲੁੱਟੇ ਅਤੇ ਫਰਾਰ ਹੋ ਗਏ। ਲੁਟੇਰਿਆਂ ਨੇ ਗਾਰਡ ਨੂੰ ਗੋਲ਼ੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਅਤੇ ਜਾਂਦੇ-ਜਾਂਦੇ ਉਸ ਦੀ ਰਾਈਫ਼ਲ ਵੀ ਨਾਲ ਹੀ ਲੈ ਗਏ। ਗਾਰਡ ਪ੍ਰੇਮ ਚੰਦ ਦੀ ਹਸਪਤਾਲ ਵਿੱਚ ਮੌਤ ਹੋ ਗਈ। ਬੈਂਕ ਦੀ ਕੈਸ਼ ਵੈਨ ਦੇ ਡਰਾਇਵਰ ਇਕਬਾਲ ਸਿੰਘ ਨੇ ਦੱਸਿਆ ਕਿ ਜਦ ਉਹ ਸਵੇਰੇ ਬੈਂਕ ਸਾਹਮਣੇ ਕਾਰ ਰੋਕ ਕੇ ਕੈਸ਼ ਬੈਂਕ ਵਿੱਚ ਲਿਜਾਣ ਲੱਗੇ ਤਾਂ ਇੱਕ ਲੁਟੇਰੇ ਨੇ ਉਸ ਦੇ ਸਿਰ 'ਤੇ ਪਿਸਤੌਲ ਤਾਣ ਲਿਆ। ਉਸ ਨੇ ਦੱਸਿਆ ਕਿ ਦੂਜੇ ਨੇ ਬੈਂਕ ਦੇ ਗਾਰਡ ਨੂੰ ਗੋਲ਼ੀ ਮਾਰ ਦਿੱਤੀ ਅਤੇ ਪੈਸੇ ਖੋਹ ਕੇ ਭੱਜ ਗਏ। ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ ਮਨਦੀਪ ਸਿੰਘ ਸਿੱਧੂ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਖ਼ੁਦ ਲੁਟੇਰਿਆਂ ਨੂੰ ਫੜਨ ਵਿੱਚ ਰੁੱਝ ਗਏ ਸਨ। ਉਨ੍ਹਾਂ ਕੁਝ ਹੀ ਘੰਟਿਆਂ ਵਿੱਚ ਇਸ ਆਪ੍ਰੇਸ਼ਨ ਨੂੰ ਸਫ਼ਲਤਾ ਪੂਰਬਕ ਅੰਜਾਮ ਦਿੱਤਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ ਦੇ SP 'ਤੇ ਜਿਨਸੀ ਸ਼ੋਸ਼ਣ ਅਤੇ ਗਰਭਪਾਤ ਦੇ ਦੋਸ਼, HC ਨੇ ਤਿੰਨ ਹਫਤੇ 'ਚ ਜਾਂਚ ਪੂਰੀ ਕਰਨ ਦੇ ਦਿੱਤੇ ਹੁਕਮ
ਪੰਜਾਬ ਦੇ SP 'ਤੇ ਜਿਨਸੀ ਸ਼ੋਸ਼ਣ ਅਤੇ ਗਰਭਪਾਤ ਦੇ ਦੋਸ਼, HC ਨੇ ਤਿੰਨ ਹਫਤੇ 'ਚ ਜਾਂਚ ਪੂਰੀ ਕਰਨ ਦੇ ਦਿੱਤੇ ਹੁਕਮ
ਲਿਵ-ਇਨ ਪਾਰਟਨਰ ਤੋਂ ਤੰਗ ਹੋ ਕੇ ਪੀਜੀ 'ਚ ਕੁੜੀ ਨੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਫੈਲੀ ਦਹਿਸ਼ਤ
ਲਿਵ-ਇਨ ਪਾਰਟਨਰ ਤੋਂ ਤੰਗ ਹੋ ਕੇ ਪੀਜੀ 'ਚ ਕੁੜੀ ਨੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਫੈਲੀ ਦਹਿਸ਼ਤ
FIR ਡਾਊਨਲੋਡ ਕਰਨ 'ਤੇ ਫੀਸ ਲੈਣ ਦਾ ਫੈਸਲਾ ਵਾਪਸ, ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ
FIR ਡਾਊਨਲੋਡ ਕਰਨ 'ਤੇ ਫੀਸ ਲੈਣ ਦਾ ਫੈਸਲਾ ਵਾਪਸ, ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
Punjab News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
Embed widget