ਪੜਚੋਲ ਕਰੋ

ਵਿੱਕੀ ਗੌਂਡਰ ਦੇ ਭੁਲੇਖੇ ਪੁਲਿਸ ਨੇ ਨਿਰਦੋਸ਼ਾਂ ਨੂੰ ਭੁੰਨ੍ਹਿਆ

ਸਮਾਣਾ: ਨਾਭਾ ਜੇਲ੍ਹ ਵਿੱਚੋਂ ਫ਼ਰਾਰ ਹੋਏ ਬਦਮਾਸ਼ਾਂ ਤੇ ਖ਼ਾਲਿਸਤਾਨੀ ਹਰਮਿੰਦਰ ਸਿੰਘ ਮਿੰਟੂ ਦੇ ਭੁਲੇਖਾ ਸਮਾਣਾ ਨੇੜੇ ਨਵਾਂਗਾਓਂ ਵਿੱਚ ਪੁਲਿਸ ਨੇ ਨਿਰਦੋਸ਼ ਲੋਕਾਂ ਨੂੰ ਗੋਲੀਆਂ ਨਾਲ ਭੰਨ੍ਹ ਦਿੱਤਾ। ਇਸ ਕਾਰਨ ਇੱਕ 25 ਸਾਲ ਦੀ ਲੜਕੀ ਦੀ ਮੌਤ ਹੋ ਗਈ ਤੇ ਦੋ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਨਵਾਂਗਾਓਂ ਵਿੱਚ ਪੰਜਾਬ ਪੁਲਿਸ ਨੇ ਨਾਕੇਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇੱਕ ਸਵਿੱਟ ਡਿਜ਼ਾਇਰ ਕਾਰ ਜਦੋਂ ਨਾਕੇ ਦੌਰਾਨ ਨਹੀਂ ਰੁਕੀ ਤਾਂ ਪੁਲਿਸ ਨੇ ਉਸ ਉੱਤੇ ਫਾਇਰਿੰਗ ਕਰ ਦਿੱਤੀ। ਪੁਲਿਸ ਦੀ ਫਾਇਰਿੰਗ ਵਿੱਚ 25 ਸਾਲੀ ਦੀ ਨੇਹਾ ਨਾਮਕ ਲੜਕੀ ਦੀ ਮੌਤ ਹੋ ਗਈ ਤੇ ਕਾਰ ਵਿੱਚ ਸਵਾਰ ਇੱਕ ਹੋਰ ਲੜਕੀ ਜ਼ਖਮੀ ਹੋ ਗਈ। ਕਾਰ ਦੇ ਪਿੱਛੇ ਆ ਰਹੇ ਇੱਕ ਮੋਟਰਸਾਈਕਲ ਸਵਾਰ ਨੂੰ ਵੀ ਗੋਲੀ ਲੱਗੀ ਹੈ। ਕਾਰ ਚਾਲਕ ਸਰਬਜੀਤ ਸਿੰਘ ਨੇ ਦੱਸਿਆ ਕਿ ਨਾਕਾ ਬੰਦੀ ਦੌਰਾਨ ਜਦੋਂ ਕਾਰ ਦੀ ਸਪੀਡ ਘੱਟ ਕਰ ਕੇ ਰੋਕ ਰਹੇ ਸਨ ਤਾਂ ਪੁਲਿਸ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਕਾਰਨ ਕਾਰ ਦੀ ਅਗਲੀ ਸੀਟ ਉੱਤੇ ਬੈਠੀ ਨੇਹਾ ਨਾਮਕ ਕੁੜੀ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਨੇਹਾ ਇੱਕ ਮਿਊਜ਼ੀਕਲ ਗਰੁੱਪ ਵਿੱਚ ਡਾਂਸਰ ਵਜੋਂ ਕੰਮ ਕਰਦੀ ਸੀ ਅਤੇ ਉਹ ਪਟਿਆਲਾ ਵਿਖੇ ਆਪਣੀ ਟੀਮ ਨਾਲ ਇੱਕ ਵਿਆਹ ਵਿੱਚ ਪ੍ਰੋਗਰਾਮ ਪੇਸ਼ ਕਰਨ ਜਾ ਰਹੀ ਸੀ। ਇਸ ਦੇ ਨਾਲ ਹੀ ਸੜਕ ਉੱਤੇ ਜਾ ਰਹੇ ਆਪਣੀ ਪਤਨੀ ਨਾਲ ਮੋਟਰ ਸਾਈਕਲ ਉੱਤੇ ਜਾ ਰਹੇ ਦਿੜ੍ਹਬਾ ਦੇ ਬ੍ਰਿਜ ਭਾਨ ਵੀ ਜ਼ਖਮੀ ਹੋਇਆ ਹੈ। ਯਾਦ ਰਹੇ ਕਿ ਨਾਭਾ ਜੇਲ੍ਹ ਵਿੱਚ ਵਿਕੀ ਗੌਂਡਰ ਤੇ ਖ਼ਾਲਿਸਤਾਨ ਹਰਮਿੰਦਰ ਸਿੰਘ ਮਿੰਟੂ ਆਪਣੇ ਸਾਥੀਆਂ ਨਾਲ ਫ਼ਰਾਰ ਹੋ ਗਏ। ਇਸ ਤੋਂ ਬਾਅਦ ਪੂਰੇ ਪੰਜਾਬ ਵਿੱਚ ਸੁਰੱਖਿਆ ਅਲਰਟ ਹੈ। ਇਸ ਤਹਿਤ ਪੁਲਿਸ ਵੱਲੋਂ ਥਾਂ-ਥਾਂ ਉੱਤੇ ਨਾਕੇਬੰਦੀ ਕੀਤੀ ਹੋਈ ਹੈ।

ਟਾਪ ਹੈਡਲਾਈਨ

 Ludhiana 'ਚ 2 ਮਹੀਨੇ ਪਹਿਲਾਂ ਲਵ ਮੈਰਿਜ, ਹੁਣ ਨਾਬਾਲਿਗ ਦੇਵਰ ਨੂੰ ਲੈ ਕੇ ਫਰਾਰ ਹੋਈ ਭਾਬੀ,ਜਾਣੋ ਪੂਰਾ ਮਾਮਲਾ  
 Ludhiana 'ਚ 2 ਮਹੀਨੇ ਪਹਿਲਾਂ ਲਵ ਮੈਰਿਜ, ਹੁਣ ਨਾਬਾਲਿਗ ਦੇਵਰ ਨੂੰ ਲੈ ਕੇ ਫਰਾਰ ਹੋਈ ਭਾਬੀ,ਜਾਣੋ ਪੂਰਾ ਮਾਮਲਾ  
Punjab Congress News :
Punjab Congress News : "ਰਾਜਾ ਵੜਿੰਗ ਦੇ ਪਿੱਛੇ ਇੱਕ ਵੀ ਕਾਂਗਰਸੀ ਲੀਡਰ ਨਹੀਂ" , ਰਵਨੀਤ ਬਿੱਟੂ ਨੇ ਰਾਜਾ ਵੜਿੰਗ 'ਤੇ ਕੱਸਿਆ ਤੰਜ 
Baba Balak News : ਜਰਮਨੀ ਤੋਂ ਦੁਖਦਾਈ ਖ਼ਬਰ ! ਪਿਤਾ ਨੂੰ ਮਿਲਣ ਗਏ ਪੰਜਾਬੀ ਨੌਜਵਾਨ ਦੀ ਝੀਲ 'ਚ ਡੁੱਬਣ ਨਾਲ ਮੌਤ
Baba Balak News : ਜਰਮਨੀ ਤੋਂ ਦੁਖਦਾਈ ਖ਼ਬਰ ! ਪਿਤਾ ਨੂੰ ਮਿਲਣ ਗਏ ਪੰਜਾਬੀ ਨੌਜਵਾਨ ਦੀ ਝੀਲ 'ਚ ਡੁੱਬਣ ਨਾਲ ਮੌਤ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
Embed widget