ਪੜਚੋਲ ਕਰੋ

ਨਾਭਾ ਜੇਲ੍ਹ ਬਰੇਕ: ਯੂ.ਪੀ. 'ਚੋਂ ਇੱਕ ਦਬੋਚਿਆ

ਚੰਡੀਗੜ੍ਹ: ਨਾਭਾ ਜੇਲ੍ਹ ਬਰੇਕ ਕਾਂਡ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪਰਮਿੰਦਰ ਸਿੰਘ ਨਾਂ ਦੇ ਵਿਅਕਤੀ ਨੂੰ ਉੱਤਰ ਪ੍ਰਦੇਸ਼ ਦੇ ਸ਼ਾਮਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਨਾਭਾ ਜੇਲ੍ਹ ਵਿੱਚੋਂ ਕੈਦੀਆਂ ਨੂੰ ਭਜਾਉਣ ਵਿੱਚ ਪਰਮਿੰਦਰ ਨੇ ਮਦਦ ਕੀਤੀ ਸੀ। ਪਰਮਿੰਦਰ ਕਰੀਬ ਡੇਢ ਮਹੀਨੇ ਪਹਿਲਾਂ ਆਪ ਵੀ ਜੇਲ੍ਹ ਵਿੱਚੋਂ ਭੱਜਿਆ ਸੀ। ਪਰਮਿੰਦਰ ਜਲੰਧਰ ਦਾ ਰਹਿਣ ਵਾਲਾ ਹੈ। ਅਤਿ ਸੁਰੱਖਿਅਤ ਮੰਨੀ ਜਾਣ ਵਾਲੀ ਨਾਭਾ ਮੈਕਸੀਮਮ ਸਕਿਊਰਿਟੀ ਜੇਲ੍ਹ ‘ਤੇ ਅੱਜ ਸਵੇਰੇ ਕਰੀਬ 8 ਵਜੇ 10 ਦੇ ਕਰੀਬ ਹਥਿਆਰਬੰਦ ਬੰਦਿਆਂ ਨੇ ਧਾਵਾ ਬੋਲ ਦਿੱਤਾ। ਪੁਲਿਸ ਦੀ ਵਰਦੀ ਵਿੱਚ ਹਮਲਾਵਰ ਆਪਣੇ ਚਾਰ ਸਾਥੀਆਂ ਤੇ ਦੋ ਅੱਤਵਾਦੀਆਂ ਨੂੰ ਲੈ ਕੇ ਫਰਾਰ ਹੋ ਗਏ। ਹਮਲਾਵਰ ਜੇਲ੍ਹ ਵਿੱਚ ਬੰਦ ਗੈਗਸਟਰ ਵਿੱਕੀ ਗੌਂਡਰ, ਗੁਰਪ੍ਰੀਤ ਸੇਖੋਂ, ਨੀਟਾ ਦਿਓਲ, ਵਿਕਰਮਜੀਤ ਸਮੇਤ ਖਾਲਿਸਤਾਨੀ ਹਰਮਿੰਦਰ ਮਿੰਟੂ ਤੇ ਕਸ਼ਮੀਰਾ ਨੂੰ ਲ਼ੈ ਕੇ ਫਰਾਰ ਹੋ ਗਏ। ਜੇਲ੍ਹ ਦੇ ਸੁਰੱਖਿਆ ਕਰਮੀ ਸਿਰਫ ਹਵਾਈ ਫਾਇਰ ਹੀ ਕਰਦੇ ਰਹੇ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, CM ਮਾਨ ਨੇ 17 ਨਵੇਂ ਚੇਅਰਮੈਨਾਂ ਦੀ ਕੀਤੀ ਨਿਯੁਕਤੀ! ਜਾਣੋ ਕਿਸ-ਕਿਸ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, CM ਮਾਨ ਨੇ 17 ਨਵੇਂ ਚੇਅਰਮੈਨਾਂ ਦੀ ਕੀਤੀ ਨਿਯੁਕਤੀ! ਜਾਣੋ ਕਿਸ-ਕਿਸ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab ਦਾ ਫਰਜ਼ੀ IPS ਨਿਕਲਿਆ 10ਵੀਂ ਪਾਸ,  ਪਹਿਲੀ ਪਤਨੀ ਛੱਡ ਗਈ , ਫਿਰ ਪ੍ਰੇਮਿਕਾ ਦੇ ਪਰਿਵਾਰ ਨਾਲ ਹੀ ਲੱਖਾਂ ਦੀ ਠੱਗੀ
Punjab ਦਾ ਫਰਜ਼ੀ IPS ਨਿਕਲਿਆ 10ਵੀਂ ਪਾਸ,  ਪਹਿਲੀ ਪਤਨੀ ਛੱਡ ਗਈ , ਫਿਰ ਪ੍ਰੇਮਿਕਾ ਦੇ ਪਰਿਵਾਰ ਨਾਲ ਹੀ ਲੱਖਾਂ ਦੀ ਠੱਗੀ
ਪੰਜਾਬ 'ਚ ਮਾਨਸੂਨ ਦੀ ਬ੍ਰੇਕ ਪਈ ਭਾਰੀ! ਬਿਜਲੀ ਦੀ ਮੰਗ ਨੇ ਤੋੜੇ ਸਾਰੇ ਰਿਕਾਰਡ, ਪਾਵਰ ਕੱਟਾਂ ਤੋਂ ਲੋਕ ਪ੍ਰੇਸ਼ਾਨ
ਪੰਜਾਬ 'ਚ ਮਾਨਸੂਨ ਦੀ ਬ੍ਰੇਕ ਪਈ ਭਾਰੀ! ਬਿਜਲੀ ਦੀ ਮੰਗ ਨੇ ਤੋੜੇ ਸਾਰੇ ਰਿਕਾਰਡ, ਪਾਵਰ ਕੱਟਾਂ ਤੋਂ ਲੋਕ ਪ੍ਰੇਸ਼ਾਨ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab News: ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
Embed widget