ਪੜਚੋਲ ਕਰੋ

ਨਾਭਾ ਜੇਲ੍ਹ: ਡਿਪਟੀ ਸੁਪਰਡੈਂਟ ਦੀ ਤਰੱਕੀ ਰੁਕਵਾਉਣ ਲਈ ਸਹਾਇਕ ਸੁਪਰਡੈਂਟ ਨੇ ਜੇਲ੍ਹ ਪ੍ਰਸ਼ਾਸਨ ਨੂੰ ਪਾਈਆਂ ਭਾਜੜਾਂ

ਜਦੋਂ ਬਠਿੰਡਾ ਦੇ ਐਸਐਸ ਪੀ ਵੱਲੋਂ ਬਰੀਕੀ ਨਾਲ ਛਾਣ ਬੀਣ ਕੀਤੀ ਗਈ ਤਾਂ ਪ੍ਰੈਸ ਕਲੱਬ ਵਿਚ ਚਿੱਠੀ ਪਾਉਣ ਵਾਲੇ ਵਿਅਕਤੀ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਉਣ ਨਾਲ ਨਾਭਾ ਜੇਲ ਪ੍ਰਸਾਸਨ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਚਿੱਠੀ ਪਾਉਣ ਵਾਲਾ ਕੋਈ ਕੈਦੀ ਨਹੀਂ ਸੀ ਸਗੋਂ ਨਾਭਾ ਜੇਲ੍ਹ ਵਿੱਚ ਸਹਾਇਕ ਸੁਪਰਡੈਂਟ ਜਸਵੀਰ ਸਿੰਘ ਹੀ ਨਿਕਲਿਆ।

ਚੰਡੀਗੜ੍ਹ: ਪੰਜਾਬ ਦੀਆਂ ਸਭ ਤੋਂ ਸੁਰੱਖਿਅਤ ਜੇਲ੍ਹਾਂ ਵਿੱਚੋਂ ਇੱਕ ਨਾਭਾ ਦੀ ਹਾਈ ਸਕਿਉਰਟੀ ਜੇਲ੍ਹ ਨੂੰ ਧਮਕੀ ਭਰੀ ਚਿੱਠੀ ਮਿਲੀ ਹੈ ਜਿਸ ਨਾਲ ਜੇਲ੍ਹ ਪ੍ਰਸਾਸ਼ਨ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਇਹ ਧਮਕੀ ਭਰੀ ਚਿੱਠੀ 24 ਸਤਬੰਰ ਨੂੰ ਪ੍ਰੈਸ ਕਲੱਬ ਬਠਿੰਡਾ ਦੇ ਗੇਟ 'ਤੇ ਗੁਮਨਾਮ ਕੈਦੀ ਦੇ ਨਾਮ 'ਤੇ ਪਾਈ ਗਈ ਸੀ। ਇਸ ਵਿੱਚ ਨਾਭਾ ਮੈਕਸੀਮੰਮ ਸਕਿਊਰਟੀ ਜੇਲ੍ਹ ਅੰਦਰ ਸੁਰੰਗ ਪੁੱਟਣ ਤੇ ਕੁੱਕਰ ਬੰਬ ਬਣਾਏ ਜਾਣ ਦੇ ਜ਼ਿਕਰ ਤੋ ਇਲਾਵਾ ਅੱਤਵਾਦੀਆਂ ਵੱਲੋ ਸੁਰੰਗ ਰਾਹੀਂ ਨਾਭਾ ਜੇਲ੍ਹ ਵਿੱਚ ਵੱਡੀ ਵਾਰਦਾਤ ਦੀ ਤਾਕ ਬਾਰੇ ਦੱਸਿਆ ਗਿਆ ਹੈ।

ਪਰ ਇਸ ਤੋਂ ਬਾਅਦ ਜਦੋਂ ਬਠਿੰਡਾ ਦੇ ਐਸਐਸ ਪੀ ਵੱਲੋਂ ਬਰੀਕੀ ਨਾਲ ਛਾਣ ਬੀਣ ਕੀਤੀ ਗਈ ਤਾਂ ਪ੍ਰੈਸ ਕਲੱਬ ਵਿਚ ਚਿੱਠੀ ਪਾਉਣ ਵਾਲੇ ਵਿਅਕਤੀ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਉਣ ਨਾਲ ਨਾਭਾ ਜੇਲ ਪ੍ਰਸਾਸਨ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਚਿੱਠੀ ਪਾਉਣ ਵਾਲਾ ਕੋਈ ਕੈਦੀ ਨਹੀਂ ਸੀ ਸਗੋਂ ਨਾਭਾ ਜੇਲ੍ਹ ਵਿੱਚ ਸਹਾਇਕ ਸੁਪਰਡੈਂਟ ਜਸਵੀਰ ਸਿੰਘ ਹੀ ਨਿਕਲਿਆ।

ਇਹ ਸਾਰਾ ਡਰਾਮਾ ਜਸਵੀਰ ਸਿੰਘ ਨੇ ਡਿਪਟੀ ਸੁਪਰਡੈਂਟ ਗੁਰਪ੍ਰੀਤ ਸਿੰਘ ਦੀ ਤਰੱਕੀ ਨੂੰ ਰੋਕਣ ਲਈ ਇਹ ਰਚਿਆ। ਇਸ ਸਬੰਧ ਵਿੱਚ ਨਾਭਾ ਜੇਲ੍ਹ ਦੇ ਸੁਪਰਡੈਂਟ ਰਮਨਜੀਤ ਸਿੰਘ ਭੰਗੂ ਨੇ ਦੱਸਿਆ ਕਿ ਸਹਾਇਕ ਸੁਪਰਡੈਟ ਜਸਵੀਰ ਸਿੰਘ ਦੇ ਖਿਲਾਫ ਵਿਭਾਗ ਨੂੰ ਲਿਖ ਕੇ ਭੇਜ ਦਿੱਤਾ ਹੈ ਤੇ ਵਿਭਾਗ ਹੀ ਅਗਲੀ ਕਾਵਾਈ ਕਰੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

AAP ਸਰਪੰਚ ਨੇ ਵੀਡੀਓ ਜਾਰੀ ਕਰਕੇ ਮੰਗੀ ਮਦਦ, ਕਿਹਾ- 1 ਸਾਲ ਤੋਂ ਪਰੇਸ਼ਾਨ ਕਰ ਰਿਹਾ ਵਿਅਕਤੀ; ਮਾਂ-ਪਿਓ ਦਾ ਇਕੱਲਾ...

15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ

AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ

ਬੱਚਿਆਂ ਨੂੰ ਟਿਊਸ਼ਨ ਤੋਂ ਲੈਣ ਗਏ ਕਾਰੋਬਾਰੀ 'ਤੇ ਤਾਬੜਤੋੜ ਗੋਲੀਬਾਰੀ, ਹਸਪਤਾਲ 'ਚ ਭਰਤੀ; ਮੱਚਿਆ ਹੜਕੰਪ

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
ਰਸੋਈ ਗੈਸ ਹੋਈ ਬੇਕਾਬੂ! 40 ਤੋਂ 50 ਰੁਪਏ ਮਹਿੰਗਾ ਹੋਵੇਗਾ ਸਿਲੰਡਰ, ਜਾਣੋ ਆਪਣੇ ਸ਼ਹਿਰ ਦੀ ਕੀਮਤ
ਰਸੋਈ ਗੈਸ ਹੋਈ ਬੇਕਾਬੂ! 40 ਤੋਂ 50 ਰੁਪਏ ਮਹਿੰਗਾ ਹੋਵੇਗਾ ਸਿਲੰਡਰ, ਜਾਣੋ ਆਪਣੇ ਸ਼ਹਿਰ ਦੀ ਕੀਮਤ
ਬੱਚਿਆਂ ਨੂੰ ਟਿਊਸ਼ਨ ਤੋਂ ਲੈਣ ਗਏ ਕਾਰੋਬਾਰੀ 'ਤੇ ਤਾਬੜਤੋੜ ਗੋਲੀਬਾਰੀ, ਹਸਪਤਾਲ 'ਚ ਭਰਤੀ; ਮੱਚਿਆ ਹੜਕੰਪ
ਬੱਚਿਆਂ ਨੂੰ ਟਿਊਸ਼ਨ ਤੋਂ ਲੈਣ ਗਏ ਕਾਰੋਬਾਰੀ 'ਤੇ ਤਾਬੜਤੋੜ ਗੋਲੀਬਾਰੀ, ਹਸਪਤਾਲ 'ਚ ਭਰਤੀ; ਮੱਚਿਆ ਹੜਕੰਪ
Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 

ਜਲੰਧਰ ਦੇ ਕਈ ਅਫਸਰਾਂ ਸਣੇ 45 IAS ਅਤੇ PCS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ

Embed widget