ਪੜਚੋਲ ਕਰੋ

ਸ਼ਰਮਨਾਕ! ਤਲਵਾਰ ਦੀ ਨੋਕ 'ਤੇ ਸਾਲ ਭਰ ਨਾਬਾਲਗ ਧੀ ਦਾ ਬਲਾਤਕਾਰ ਕਰਦਾ ਰਿਹਾ ਪਿਓ

ਨਾਭਾ ਬਲਾਕ ਦੇ ਪਿੰਡ ਚੌਧਰੀ ਮਾਜਰਾ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਮਤਰੇਆ ਪਿਤਾ ਤਲਵਾਰ ਦੀ ਨੋਕ 'ਤੇ ਪਿਛਲੇ ਇੱਕ ਸਾਲ ਤੋਂ ਆਪਣੀ 12 ਸਾਲਾ ਦੀ ਧੀ ਦਾ ਬਲਾਤਕਾਰ ਕਰ ਰਿਹਾ ਸੀ। ਮੁਲਜ਼ਮ ਕਮਲਜੀਤ ਸਿੰਘ ਪੀੜਤ ਬੱਚੀ ਨੂੰ ਜ਼ੁਬਾਨ ਖੋਲ੍ਹਣ 'ਤੇ ਉਸ ਨੂੰ ਅਤੇ ਉਸ ਦੀ ਮਾਂ ਨੂੰ ਜਾਨੋਂ ਮਾਰਨ ਦੀਆ ਧਮਕੀਆਂ ਦਿੰਦਾ ਸੀ। ਇਸ ਦਾ ਖ਼ੁਲਾਸਾ ਉਦੋਂ ਹੋਇਆ ਜਦੋਂ ਪੀੜਤ ਲੜਕੀ ਨੇ ਦਲੇਰੀ ਕਰਕੇ ਅਪਣੀ ਮਾਂ ਨੂੰ ਸਾਰੀ ਘਟਨਾ ਦੱਸ ਦਿੱਤੀ।

ਚੰਡੀਗੜ੍ਹ: ਨਾਭਾ ਬਲਾਕ ਦੇ ਪਿੰਡ ਚੌਧਰੀ ਮਾਜਰਾ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਮਤਰੇਆ ਪਿਤਾ ਤਲਵਾਰ ਦੀ ਨੋਕ 'ਤੇ ਪਿਛਲੇ ਇੱਕ ਸਾਲ ਤੋਂ ਆਪਣੀ 12 ਸਾਲਾ ਦੀ ਧੀ ਦਾ ਬਲਾਤਕਾਰ ਕਰ ਰਿਹਾ ਸੀ। ਮੁਲਜ਼ਮ ਕਮਲਜੀਤ ਸਿੰਘ ਪੀੜਤ ਬੱਚੀ ਨੂੰ ਜ਼ੁਬਾਨ ਖੋਲ੍ਹਣ 'ਤੇ ਉਸ ਨੂੰ ਅਤੇ ਉਸ ਦੀ ਮਾਂ ਨੂੰ ਜਾਨੋਂ ਮਾਰਨ ਦੀਆ ਧਮਕੀਆਂ ਦਿੰਦਾ ਸੀ। ਇਸ ਦਾ ਖ਼ੁਲਾਸਾ ਉਦੋਂ ਹੋਇਆ ਜਦੋਂ ਪੀੜਤ ਲੜਕੀ ਨੇ ਦਲੇਰੀ ਕਰਕੇ ਅਪਣੀ ਮਾਂ ਨੂੰ ਸਾਰੀ ਘਟਨਾ ਦੱਸ ਦਿੱਤੀ। ਪੁਲਿਸ ਨੇ ਪੀੜਤ ਲੜਕੀ ਦੀ ਮਾਂ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਮੁਲਜ਼ਮ ਪਿਤਾ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਦਰਅਸਲ ਪੀੜਤ ਲੜਕੀ ਦੀ ਮਾਂ ਦਾ ਪਹਿਲੇ ਪਤੀ ਦੀ ਹਾਦਸੇ ਵਿੱਚ ਮੌਤ ਹੋ ਗਈ ਸੀ। ਪਹਿਲੇ ਪਤੀ ਦੇ 2 ਬੱਚੇ, 12 ਸਾਲਾਂ ਦੀ ਲੜਕੀ ਤੇ 7 ਸਾਲਾਂ ਦਾ ਲੜਕਾ ਸੀ। ਦੂਜੇ ਵਿਆਹ ਨੂੰ ਹਾਲੇ 4 ਸਾਲ ਹੀ ਹੋਏ ਸਨ ਕਿ ਮੁਲਜ਼ਮ ਕਮਲਜੀਤ ਸਿੰਘ ਆਪਣੀ ਹੀ ਮਤਰੇਈ ਧੀ ਨੂੰ ਡਰਾ-ਧਮਕਾ ਕੇ ਘਰ ਵਿੱਚ ਹੀ ਉਸ ਦਾ ਬਲਾਤਕਾਰ ਕਰਦਾ ਰਿਹਾ। ਬੀਤੀ ਰਾਤ ਪੀੜਤ ਬੱਚੀ ਨੇ ਮਾਂ ਨੂੰ ਦੱਸ ਦਿੱਤੀ। ਮਾਂ ਨੇ ਤੁਰੰਤ ਥਾਣਾ ਸਦਰ ਨਾਭਾ ਵਿੱਚ ਇਸ ਦੀ ਜਾਣਕਾਰੀ ਦਿੱਤੀ। ਪੁਲੀਸ ਨੇ ਪਾਸਕੋ ਐਕਟ ਤੇ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਪਿਤਾ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੀੜਤ ਮਾਂ ਆਪਣੇ ਪਤੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget