ਪੜਚੋਲ ਕਰੋ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਿਆਸੀ ਲੀਡਰ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ!

Barnala News: ਬਰਨਾਲਾ ਦੇ ਸਾਬਕਾ ਕੌਂਸਲਰ ਜੱਗਾ ਸਿੰਘ ਵਾਸੀ ਸੰਧੂ ਪੱਤੀ ਬਰਨਾਲਾ ਨੇ ਤੜਕਸਾਰ ਹੀ ਆਪਣੀ ਜ਼ਿੰਦਗੀ ਖ਼ਤਮ ਕਰ ਲਈ।

Barnala News: ਬਰਨਾਲਾ ਦੇ ਸਾਬਕਾ ਕੌਂਸਲਰ ਜੱਗਾ ਸਿੰਘ ਵਾਸੀ ਸੰਧੂ ਪੱਤੀ ਬਰਨਾਲਾ ਨੇ ਤੜਕਸਾਰ ਹੀ ਆਪਣੀ ਜ਼ਿੰਦਗੀ ਖ਼ਤਮ ਕਰ ਲਈ। ਤੜਕਸਾਰ 2 ਵਜੇ ਵਾਪਰੀ ਇਸ ਘਟਨਾ ਦੀ ਖ਼ਬਰ ਫੈਲਦਿਆਂ ਹੀ ਸ਼ਹਿਰ ਦੇ ਸਿਆਸੀ ਅਤੇ ਵਪਾਰਕ ਹਲਕਿਆਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ। 

ਇਸ ਮਾਮਲੇ ਵਿਚ ਸਭ ਤੋਂ ਅਹਿਮ ਅਤੇ ਦਿਲ ਨੂੰ ਹਲੂਣਾ ਦੇਣ ਵਾਲਾ ਖੁਲਾਸਾ ਮ੍ਰਿਤਕ ਜੱਗਾ ਸਿੰਘ ਦੇ ਭਰਾ ਤੇ ਨਾਮਵਰ ਠੇਕੇਦਾਰ ਮਲਕੀਤ ਸਿੰਘ ਮੀਤਾ ਨੇ ਕੀਤਾ। ਉਨ੍ਹਾਂ ਦੱਸਿਆ ਕਿ ਜੱਗਾ ਸਿੰਘ ਨੇ ਮਰਨ ਤੋਂ ਪਹਿਲਾਂ ਇਕ ਸੁਸਾਈਡ ਨੋਟ ਲਿਖਿਆ ਸੀ।

ਇਸ ਨੋਟ ਵਿਚ ਮ੍ਰਿਤਕ ਨੇ ਦੋ ਕਾਲੋਨਾਈਜ਼ਰਾਂ ਵੱਲੋਂ ਪਿਛਲੇ ਇਕ ਸਾਲ ਤੋਂ ਉਸ ਦੇ ਪੈਸੇ ਦੇਣ ਵਿਚ ਕੀਤੀ ਜਾ ਰਹੀ ਟਾਲ-ਮਟੋਲ ਦਾ ਜ਼ਿਕਰ ਕੀਤਾ ਹੈ। ਸੁਸਾਈਡ ਨੋਟ ਵਿਚ ਜੱਗਾ ਸਿੰਘ ਨੇ ਸਾਫ਼ ਸ਼ਬਦਾਂ ਵਿਚ ਲਿਖਿਆ ਕਿ ਉਹ ਇਨ੍ਹਾਂ ਦੋਵਾਂ ਕਲੋਨਾਈਜ਼ਰਾਂ ਦੇ ਧੋਖੇ ਤੋਂ ਤੰਗ ਆ ਕੇ ਇਹ ਕਦਮ ਚੁੱਕ ਰਿਹਾ ਹੈ। ਨੋਟ ਵਿਚ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਤੋਂ ਮੁਆਫ਼ੀ ਵੀ ਮੰਗੀ ਹੈ।

ਮਲਕੀਤ ਸਿੰਘ ਮੀਤਾ ਨੇ ਦੁੱਖ ਅਤੇ ਰੋਹ ਨਾਲ ਭਰੀ ਆਵਾਜ਼ ਵਿਚ ਐਲਾਨ ਕੀਤਾ ਕਿ ਜਦੋਂ ਤੱਕ ਦੋਸ਼ੀ ਕਾਲੋਨਾਈਜ਼ਰਾਂ ਵਿਰੁੱਧ ਪੁਲਸ ਪਰਚਾ ਦਰਜ ਨਹੀਂ ਹੁੰਦਾ, ਉਦੋਂ ਤੱਕ ਪਰਿਵਾਰ ਜੱਗਾ ਸਿੰਘ ਦਾ ਸਸਕਾਰ ਨਹੀਂ ਕਰੇਗਾ। 

Advertisement

ਟਾਪ ਹੈਡਲਾਈਨ

ਧਮਾਕਿਆਂ ਨਾਲ ਕੰਬਿਆ ਜਲੰਧਰ ਦਾ ਆਹ ਇਲਾਕਾ, ਲੱਗੀ ਭਿਆਨਕ ਅੱਗ; ਜਾਨ ਬਚਾਉਣ ਲਈ ਇੱਧਰ-ਉਧਰ ਭੱਜੇ ਲੋਕ
ਧਮਾਕਿਆਂ ਨਾਲ ਕੰਬਿਆ ਜਲੰਧਰ ਦਾ ਆਹ ਇਲਾਕਾ, ਲੱਗੀ ਭਿਆਨਕ ਅੱਗ; ਜਾਨ ਬਚਾਉਣ ਲਈ ਇੱਧਰ-ਉਧਰ ਭੱਜੇ ਲੋਕ
ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ, ਕਾਲਜ ਅਤੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ, ਕਾਲਜ ਅਤੇ ਦਫਤਰ ਰਹਿਣਗੇ ਬੰਦ
ਪੰਜਾਬ ਤੋਂ ਵੱਡੀ ਖ਼ਬਰ! CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਤੋਂ ਵੱਡੀ ਖ਼ਬਰ! CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੀ ਸਿਆਸਤ ਆਇਆ ਭੂਚਾਲ, ਭਾਜਪਾ ਆਗੂ ਨੂੰ ਕੱਢਿਆ ਪਾਰਟੀ 'ਚੋਂ ਬਾਹਰ; ਜਾਣੋ ਕਿਉਂ ਕੀਤੀ ਕਾਰਵਾਈ
ਪੰਜਾਬ ਦੀ ਸਿਆਸਤ ਆਇਆ ਭੂਚਾਲ, ਭਾਜਪਾ ਆਗੂ ਨੂੰ ਕੱਢਿਆ ਪਾਰਟੀ 'ਚੋਂ ਬਾਹਰ; ਜਾਣੋ ਕਿਉਂ ਕੀਤੀ ਕਾਰਵਾਈ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਤੜਕ ਸਵੇਰੇ ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਜਿੰਮ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ, ਨਾਮੀ ਫਾਈਨੈਂਸਰ ਨੂੰ ਬੁਰੀ ਤਰ੍ਹਾਂ ਭੁੰਨਿਆ, ਮੌਕੇ 'ਤੇ ਮੌਤ...
ਤੜਕ ਸਵੇਰੇ ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਜਿੰਮ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ, ਨਾਮੀ ਫਾਈਨੈਂਸਰ ਨੂੰ ਬੁਰੀ ਤਰ੍ਹਾਂ ਭੁੰਨਿਆ, ਮੌਕੇ 'ਤੇ ਮੌਤ...
Petrol- Diesel Price Today: 3 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
Petrol- Diesel Price Today: 3 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
ਪੰਜਾਬ 'ਚ ਤਿੰਨ ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ ਤਿੰਨ ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਸਤੰਬਰ 2026 'ਚ ਸੱਚ ਹੋ ਸਕਦੀ ਬਾਬਾ ਵੇਂਗਾ ਦੀ ਆਹ ਖ਼ਤਰਨਾਕ ਭਵਿੱਖਬਾਣੀ, ਕੰਬ ਜਾਵੇਗੀ ਰੂਹ
ਸਤੰਬਰ 2026 'ਚ ਸੱਚ ਹੋ ਸਕਦੀ ਬਾਬਾ ਵੇਂਗਾ ਦੀ ਆਹ ਖ਼ਤਰਨਾਕ ਭਵਿੱਖਬਾਣੀ, ਕੰਬ ਜਾਵੇਗੀ ਰੂਹ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 8 IPS ਅਧਿਕਾਰੀਆਂ ਦੇ ਹੋਏ ਤਬਾਦਲੇ, ਕਈ SSP ਵੀ ਬਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 8 IPS ਅਧਿਕਾਰੀਆਂ ਦੇ ਹੋਏ ਤਬਾਦਲੇ, ਕਈ SSP ਵੀ ਬਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਸਤੰਬਰ 2026
Barnala 'ਚ ਕੱਲ੍ਹ ਸਾਰੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ, ਸਕੂਲ ਬੱਸ ਤੇ ਵੈਨ ਡਰਾਈਵਰਾਂ ਦੀ ਹੜਤਾਲ
Barnala 'ਚ ਕੱਲ੍ਹ ਸਾਰੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ, ਸਕੂਲ ਬੱਸ ਤੇ ਵੈਨ ਡਰਾਈਵਰਾਂ ਦੀ ਹੜਤਾਲ
ਮਹਿਲਾਵਾਂ ਲਈ ਖੁਸ਼ਖਬਰੀ ! ਹੁਣ ਤੁਹਾਨੂੰ ਕਿਵੇਂ ਮਿਲਣਗੇ 2500 ਰੁਪਏ, ਸਮਝੋ ਪੂਰਾ ਪ੍ਰੋਸੈਸ
ਮਹਿਲਾਵਾਂ ਲਈ ਖੁਸ਼ਖਬਰੀ ! ਹੁਣ ਤੁਹਾਨੂੰ ਕਿਵੇਂ ਮਿਲਣਗੇ 2500 ਰੁਪਏ, ਸਮਝੋ ਪੂਰਾ ਪ੍ਰੋਸੈਸ
Embed widget