ਪੜਚੋਲ ਕਰੋ

ਪਾਕਿਸਤਾਨ ਤੋਂ ਸਜੇਗਾ ਭਾਰਤ ਤੱਕ ਨਗਰ ਕੀਰਤਨ, ਪ੍ਰਬੰਧਾਂ ਲਈ ਵਫ਼ਦ ਰਵਾਨਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਸਜਾਏ ਜਾ ਰਹੇ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਅਗਾਊਂ ਪ੍ਰਬੰਧਾਂ ਲਈ 4 ਮੈਂਬਰੀ ਵਫ਼ਦ ਪਾਕਿਸਤਾਨ ਲਈ ਰਵਾਨਾ ਹੋ ਗਿਆ। ਇਸ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਗੁਰਮੀਤ ਸਿੰਘ ਬੂਹ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਸ਼ਾਮਲ ਹਨ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਸਜਾਏ ਜਾ ਰਹੇ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਅਗਾਊਂ ਪ੍ਰਬੰਧਾਂ ਲਈ 4 ਮੈਂਬਰੀ ਵਫ਼ਦ ਪਾਕਿਸਤਾਨ ਲਈ ਰਵਾਨਾ ਹੋ ਗਿਆ। ਇਸ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਗੁਰਮੀਤ ਸਿੰਘ ਬੂਹ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਸ਼ਾਮਲ ਹਨ।

ਪਾਕਿਸਤਾਨ ਤੋਂ ਸਜੇਗਾ ਭਾਰਤ ਤੱਕ ਨਗਰ ਕੀਰਤਨ, ਪ੍ਰਬੰਧਾਂ ਲਈ ਵਫ਼ਦ ਰਵਾਨਾ

ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਦੀ ਆਰੰਭਤਾ ਸਮੇਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਣ ਲਈ ਪੰਜ ਸੌ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ, ਜੋ 30 ਜੁਲਾਈ ਨੂੰ ਪਾਕਿਸਤਾਨ ਜਾਣਗੇ। ਇਨ੍ਹਾਂ ਵਿੱਚ ਸ਼ਾਮਲ ਪ੍ਰਮੁੱਖ ਸ਼ਖ਼ਸੀਅਤਾਂ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸਾਹਿਬਾਨ ਦੇ ਜਥੇਦਾਰ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਵੱਖ-ਵੱਖ ਜਥੇਬੰਦੀਆਂ ਦੇ ਆਗੂ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਮੈਂਬਰ, ਪ੍ਰਮੁੱਖ ਪੰਥਕ ਸ਼ਖ਼ਸੀਅਤਾਂ, ਸਿੰਘ ਸਭਾਵਾਂ ਤੇ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਸ਼ਾਮਲ ਹਨ। ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ 4 ਮੈਂਬਰੀ ਵਫ਼ਦ ਪਾਕਿਸਤਾਨ ਪੁੱਜ ਕੇ ਲੋੜੀਂਦੀ ਪ੍ਰਬੰਧਾਂ ਦਾ ਜਾਇਜ਼ਾ ਲਵੇਗਾ। ਉਨ੍ਹਾਂ ਦੱਸਿਆ ਕਿ ਭਾਰਤ ਤੋਂ ਪਾਕਿਸਤਾਨ ਪੁੱਜਣ ਵਾਲੇ ਪੰਜ ਸੌ ਵੱਧ ਸ਼ਰਧਾਲੂਆਂ ਪਾਕਿਸਤਾਨ ਵਿਖੇ ਰਿਹਾਇਸ਼, ਆਵਾਜਾਈ ਆਦਿ ਦੇ ਪ੍ਰਬੰਧ ਕੀਤੇ ਜਾਣਗੇ। ਇਸ ਤੋਂ ਇਲਾਵਾ ਨਗਰ ਕੀਰਤਨ ਸਬੰਧੀ ਉਥੇ ਪ੍ਰਕਾਸ਼ਨਿਕ ਪੱਧਰ ’ਤੇ ਲੋੜੀਂਦੇ ਕਾਰਜਾਂ ਲਈ ਵੀ ਸਥਾਨਕ ਸਿੱਖ ਆਗੂਆਂ ਦੀ ਮੱਦਦ ਨਾਲ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਵਿਖੇ 30 ਜੁਲਾਈ ਨੂੰ ਸ੍ਰੀ ਅਖੰਡਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ ਮਗਰੋਂ 1 ਅਗਸਤ ਨੂੰ ਜੈਕਾਰਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਭਾਰਤ ਲਈ ਆਰੰਭਤਾ ਹੋਵੇਗੀ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget