ਪੜਚੋਲ ਕਰੋ

ਬਾਬੇ ਨਾਨਕ ਦੀ ਚਰਨ ਛੋਹ ਧਰਤੀ 'ਤੇ ਅਨੋਖਾ ਵਰਤਾਰਾ

ਕਰਤਾਰਪੁਰ ਸਾਹਿਬ ਲਾਂਘੇ ਦੀ ਪੂਰੀ ਦੁਨੀਆ ਵਿੱਚ ਚਰਚਾ ਹੈ। ਭਾਰਤ ਨਾਲ ਤਣਾਅ ਹੋਣ ਦੇ ਬਾਵਜੂਦ ਲਾਂਘਾ ਖੋਲ੍ਹ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਿੱਖਾਂ ਦਾ ਮਨ ਜਿੱਤ ਲਿਆ ਹੈ। ਦੁਨੀਆ ਭਰ ਦੇ ਸਿੱਖ ਇਮਰਾਨ ਖਾਨ ਨੂੰ ਦੁਆਵਾਂ ਦੇ ਰਹੇ ਹਨ। ਗੁਆਂਢੀ ਮੁਲਕ ਦੇ ਇਸ ਕਦਮ ਨੇ ਭਾਈਚਾਰਕ ਸਾਂਝ ਦੀ ਗੰਢ ਵੀ ਪੀਢੀ ਕੀਤੀ ਹੈ।

ਚੰਡੀਗੜ੍ਹ: ਕਰਤਾਰਪੁਰ ਸਾਹਿਬ ਲਾਂਘੇ ਦੀ ਪੂਰੀ ਦੁਨੀਆ ਵਿੱਚ ਚਰਚਾ ਹੈ। ਭਾਰਤ ਨਾਲ ਤਣਾਅ ਹੋਣ ਦੇ ਬਾਵਜੂਦ ਲਾਂਘਾ ਖੋਲ੍ਹ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਿੱਖਾਂ ਦਾ ਮਨ ਜਿੱਤ ਲਿਆ ਹੈ। ਦੁਨੀਆ ਭਰ ਦੇ ਸਿੱਖ ਇਮਰਾਨ ਖਾਨ ਨੂੰ ਦੁਆਵਾਂ ਦੇ ਰਹੇ ਹਨ। ਗੁਆਂਢੀ ਮੁਲਕ ਦੇ ਇਸ ਕਦਮ ਨੇ ਭਾਈਚਾਰਕ ਸਾਂਝ ਦੀ ਗੰਢ ਵੀ ਪੀਢੀ ਕੀਤੀ ਹੈ।

ਬਾਬੇ ਨਾਨਕ ਦੀ ਚਰਨ ਛੋਹ ਧਰਤੀ 'ਤੇ ਅਨੋਖਾ ਵਰਤਾਰਾ

ਇਸ ਦੀ ਮਿਸਾਲ ਕਰਤਾਰਪੁਰ ਸਾਹਿਬ ਹੀ ਦੇਖਣ ਨੂੰ ਮਿਲੀ। ਗੁਰਦੁਆਰਾ ਕਰਤਾਰਪੁਰ ਸਾਹਿਬ ਵਿੱਚ ਨਮਾਜ਼ ਪੜ੍ਹਦੇ ਪਾਕਿਸਤਾਨ ਸਰਕਾਰ ਦੇ ਕਰਮਚਾਰੀ ਦੀਆਂ ਤਸਵੀਰਾਂ ਨੇ ਦੁਨੀਆ ਦਾ ਧਿਆਨ ਖਿੱਚਿਆ ਹੈ। ਇਹ ਤਸਵੀਰਾਂ ਦੱਸਦੀਆ ਹਨ ਕਿ ਰੱਬ ਹਰ ਪਾਸੇ ਹੈ।

ਬਾਬੇ ਨਾਨਕ ਦੀ ਚਰਨ ਛੋਹ ਧਰਤੀ 'ਤੇ ਅਨੋਖਾ ਵਰਤਾਰਾ

ਦਰਅਸਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਇੱਕ ਪਾਸੇ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹਾ ਹੈ। ਦੂਜੇ ਪਾਸੇ ਵਤੀਮ ਨਾਮ ਦਾ ਕਰਮਚਾਰੀ ਗੁਰਦੁਆਰਾ ਸਾਹਿਬ ਵਿੱਚ ਨਮਾਜ਼ ਪੜ੍ਹ ਰਿਹਾ ਹੈ। ਵਤੀਮ ਕਰਤਾਰਪੁਰ ਸਾਹਿਬ ਵਿਖੇ ਹੀ ਆਪਣੀ ਡਿਉਟੀ ਕਰਦਾ ਹੈ। ਵਤੀਮ ਅਹਿਮਦ ਨਾਲ ਹੀ ਹੋਰ ਵੀ ਕਈ ਕਰਮਚਾਰੀ ਹਨ, ਜੋ ਕਰਤਾਰਪੁਰ ਸਾਹਿਬ ਵਿੱਚ ਅੱਲ੍ਹਾ ਦੀ ਇਬਾਦਤ ਲਈ ਨਮਾਜ਼ ਅਦਾ ਕਰਦੇ ਹਨ।

ਬਾਬੇ ਨਾਨਕ ਦੀ ਚਰਨ ਛੋਹ ਧਰਤੀ 'ਤੇ ਅਨੋਖਾ ਵਰਤਾਰਾ

ਯਾਦ ਰਹੇ ਪਾਕਿਸਤਾਨ ਸਰਕਾਰ ਨੇ ਸਿੱਖ ਕੌਮ ਲਈ ਕਰਤਾਰਪੁਰ ਲਾਂਘਾ ਖੋਲ੍ਹ ਕੇ ਵੱਡਾ ਕੰਮ ਕੀਤਾ ਹੈ। 70 ਸਾਲ ਤੋਂ ਬਾਬੇ ਨਾਨਕ ਦੀ ਇਸ ਧਰਤੀ ਦੇ ਦਰਸ਼ਨ ਨੂੰ ਤਰਸ ਰਹੀਆਂ ਅੱਖਾਂ ਨੂੰ ਹੁਣ ਗੁਰਧਾਮਾਂ ਦੇ ਦਰਸ਼ਨ ਦਦਾਰੇ ਕਰਨ ਵਿੱਚ ਆਸਾਨੀ ਹੋਵੇਗੀ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 14 ਕਰੋੜ ਸਿੱਖ ਸ਼ਰਧਾਲੂ ਦੁਆਵਾਂ ਦੇ ਰਹੇ ਹਨ। ਇਹ ਵੀ ਸੱਚ ਹੈ ਕਿ ਨਵਜੋਤ ਸਿੱਧੂ ਤੇ ਇਮਰਾਨ ਖਾਨ ਦੀ ਦੋਸਤੀ ਨੇ ਅੱਜ ਇਹ ਦਿਨ ਦਿਖਾਇਆ ਹੈ।

ਬਾਬੇ ਨਾਨਕ ਦੀ ਚਰਨ ਛੋਹ ਧਰਤੀ 'ਤੇ ਅਨੋਖਾ ਵਰਤਾਰਾ

ਟਾਪ ਹੈਡਲਾਈਨ

ਪੰਜਾਬ ਵਿਧਾਨ ਸਭਾ ‘ਚ NEET ਪੀੜਤ ਵਿਦਿਆਰਥੀਆਂ ਨੂੰ ਸ਼ਰਧਾਂਜਲੀ, ਸਪੀਕਰ ਨੇ ਕਿਹਾ -ਕੇਂਦਰ ਸਰਕਾਰ ਸੁਧਾਰੇ ਆਪਣਾ ਸਿਸਟਮ; ਜਾਣੋ

ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ

ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

Embed widget