ਪੜਚੋਲ ਕਰੋ

ਜਨਮ ਦਿਵਸ: ਇੱਕ ਅਕਾਲ ਪੁਰਖ ਤੇ ਬਰਾਬਰਤਾ ਦੇ ਹਾਮੀ ਭਗਤ ਨਾਮਦੇਵ

ਚੰਡੀਗੜ੍ਹ: ਸਮੁੱਚੀ ਮਨੁੱਖਤਾ ਨੂੰ ਸਰਬ ਸਾਂਝਾ ਉਪਦੇਸ਼ ਦੇਣ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਗੁਰੂ ਸਾਹਿਬਾਨ, 15 ਭਗਤਾਂ ਸਮੇਤ 36 ਮਹਾਂਪੁਰਸ਼ਾਂ ਦੀ ਬਾਣੀ ਦਰਜ ਹੈ। 15 ਭਗਤਾਂ ਵਿੱਚੋਂ ਇੱਕ ਭਗਤ ਨਾਮਦੇਵ ਜੀ ਹੋਏ ਹਨ, ਜਿਨ੍ਹਾਂ ਨੇ ਆਪਣੀ ਬਾਣੀ ਤੇ ਆਪਣੇ ਜੀਵਨ ਢੰਗ ਜ਼ਰੀਏ ਇੱਕ ਅਕਾਲ ਪੁਰਖ, ਬਰਾਬਰਤਾ, ਕਰਮਕਾਂਡਾਂ ਤੇ ਵਹਿਮਾਂ-ਭਰਮਾਂ ਤੋਂ ਬਚਣ ਦਾ ਸੰਦੇਸ਼ ਦਿੱਤਾ। ਅੱਜ ਭਗਤ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ, ਅੰਮ੍ਰਿਤਸਰ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਪੂਰਾ ਦਿਨ ਇਲਾਹੀ ਬਾਣੀ ਦਾ ਕੀਰਤਨ ਪ੍ਰਵਾਹ ਸੰਗਤ ਸਰਵਣ ਕਰ ਸਕਦੀ ਹੈ। ਭਗਤ ਨਾਮਦੇਵ ਜੀ ਦਾ ਜਨਮ ਮਹਾਂਰਾਸ਼ਟਰ ਦੇ ਜ਼ਿਲ੍ਹਾ ਸਤਾਰਾ ਦੇ ਕ੍ਰਿਸ਼ਨਾ ਨਦੀ ਦੇ ਕੰਢੇ ਵਸੇ ਪਿੰਡ ਨਰਸੀ ਬਾਮਨੀ ਵਿੱਚ 1270 ਨੂੰ ਹੋਇਆ ਦੱਸਿਆ ਜਾਂਦਾ ਹੈ। ਆਪ ਜੀ ਦੇ ਪਿਤਾ ਦਾ ਨਾਂ ਦਾਮਾਸੇਟੀ ਤੇ ਮਾਤਾ ਦਾ ਨਾਂ ਗੋਨਾ ਬਾਈ ਸੀ। ਭਗਤ ਜੀ ਮਹਾਰਾਸ਼ਟਰ ਦੇ ਪ੍ਰਸਿੱਧ ਸੰਤ ਹੋਏ ਹਨ। ਆਪ ਜੀ ਨੇ ਮਰਾਠੀ ਦੇ ਨਾਲ-ਨਾਲ ਹਿੰਦੀ ਵਿੱਚ ਵੀ ਰਚਨਾਵਾਂ ਲਿਖੀਆਂ। ਭਗਤ ਨਾਮਦੇਵ ਨੇ 18 ਸਾਲਾਂ ਤੱਕ ਪੰਜਾਬ ਵਿੱਚ ਰਹਿੰਦਿਆਂ ਅਕਾਲ ਦੀ ਭਗਤੀ ਦਾ ਪ੍ਰਚਾਰ ਕੀਤਾ। ਭਗਤ ਨਾਮਦੇਵ ਜੀ ਦੀ ਵਿਚਾਰਧਾਰਾ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨਾਲ ਮਿਲਦੀ ਹੋਣ ਕਰਕੇ ਹੀ ਸ੍ਰੀ ਗੁਰੂ ਅਰਜਨ ਸਾਹਿਬ ਨੇ ਆਪ ਜੀ ਦੀ ਬਾਣੀ ਨੂੰ ਬੜੇ ਸਤਿਕਾਰ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਕੀਤਾ। ਭਗਤ ਨਾਮਦੇਵ ਜੀ ਨੇ ਉਸ ਅਕਾਲ ਪੁਰਖ ਨੂੰ ਭਾਵੇਂ ਕਈ ਨਾਂ ਜਿਵੇਂ ਕਿ ਹਰਿ, ਗੋਬਿੰਦੁ, ਬੀਠੁਲ, ਰਾਮ, ਆਦਿ ਨਾਲ ਆਪਣੀ ਬਾਣੀ ਵਿੱਚ ਸੰਬੋਧਨ ਕੀਤਾ ਹੈ, ਪਰ ਨਾਲ ਦੀ ਨਾਲ ਹਰੇਕ ਸਬਦ ਵਿੱਚ ਪੂਰੀ ਤਰ੍ਹਾਂ ਸਪੱਸ਼ਟ ਕਰਦੇ ਰਹੇ ਕਿ ਉਹ ਸਿਰਫ ਸਰਬ ਵਿਆਪਕ, ਸਾਰਿਆਂ ਵਿੱਚ ਸਮਾਏ ਹੋਏ, ਉਸ ਅਕਾਲ ਪੁਰਖ ਦੇ ਸੇਵਕ ਹਨ ਤੇ ਸਬਦ ਗੁਰੂ ਦੇ ਪੁਜਾਰੀ ਸਨ। ਜੇ ਕਰ ਭਗਤ ਨਾਮਦੇਵ ਜੀ ਦੀਆਂ ਉਪਰ ਲਿਖੀਆਂ, ਗੁਰਬਾਣੀ ਦੀਆਂ ਸਿਖਿਆਵਾਂ ਨੂੰ ਇਕੱਠਾ ਕਰੀਏ ਤਾਂ ਸੰਖੇਪ ਵਿੱਚ ਕਹਿ ਸਕਦੇ ਹਾਂ ਕਿ ਉਨ੍ਹਾਂ ਨੇ ਕੋਈ ਕਰਾਮਾਤ ਨਹੀਂ ਕੀਤੀ ਤੇ ਨਾ ਹੀ ਕਿਸੇ ਕਰਮ ਕਾਂਡ ਨੂੰ ਪ੍ਰਵਾਨ ਕੀਤਾ ਹੈ। ਉਨ੍ਹਾਂ ਨੇ ਸਿਰਫ ਇੱਕ ਅਕਾਲ ਪੁਰਖ ਪ੍ਰਚਾਰ ਕੀਤਾ ਹੈ ਜੋ ਕਿ ਗੁਰਬਾਣੀ ਵਿੱਚ ਗੁਰੂ ਸਾਹਿਬਾਂ ਨੇ ਆਪਣੇ ਸਬਦਾਂ ਰਾਹੀਂ ਕੀਤਾ ਹੈ:- ਸਭੁ ਗੋਬਿੰਦੁ ਹੈ ਸਭੁ ਗੋਬਿੰਦੁ ਹੈ ਗੋਬਿੰਦ ਬਿਨੁ ਨਹੀ ਕੋਈ॥ ਸੂਤੁ ਏਕੁ ਮਣਿ ਸਤ ਸਹੰਸ ਜੈਸੇ ਓਤਿ ਪੋਤਿ ਪ੍ਰਭੁ ਸੋਈ॥ ੧॥ ਰਹਾਉ॥ (੪੮੫) ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ॥ ਮੈ ਗਰੀਬ ਮੈ ਮਸਕੀਨ ਤੇਰਾ ਨਾਮੁ ਹੈ ਅਧਾਰਾ॥ ੧॥ ਰਹਾਉ॥ ਸਭੈ ਘਟ ਰਾਮੁ ਬੋਲੈ ਰਾਮਾ ਬੋਲੈ॥ ਰਾਮ ਬਿਨਾ ਕੋ ਬੋਲੈ ਰੇ॥ ੧॥ ਰਹਾਉ॥ ਹਿੰਦੂ ਪੂਜੈ ਦੇਹੁਰਾ ਮੁਸਲਮਾਣੁ ਮਸੀਤਿ॥ ਨਾਮੇ ਸੋਈ ਸੇਵਿਆ ਜਹ ਦੇਹੁਰਾ ਨ ਮਸੀਤਿ॥ ੪॥ ੩॥ ੭॥

ਟਾਪ ਹੈਡਲਾਈਨ

ਸਾਂਸਦ ਦੀ ਵਿਗੜੀ ਸਿਹਤ, ਜਲੰਧਰ ਹਸਪਤਾਲ 'ਚ ਕਰਵਾਇਆ ਭਰਤੀ; ਲੱਗੀ ਡ੍ਰਿਪ
ਸਾਂਸਦ ਦੀ ਵਿਗੜੀ ਸਿਹਤ, ਜਲੰਧਰ ਹਸਪਤਾਲ 'ਚ ਕਰਵਾਇਆ ਭਰਤੀ; ਲੱਗੀ ਡ੍ਰਿਪ
ਪੰਜਾਬ BJP ਇੰਚਾਰਜ ਨੂੰ ਮਿਲੇ ਸੁਖਬੀਰ ਬਾਦਲ, ਅਕਾਲੀ ਦਲ ਨਾਲ ਗੱਠਜੋੜ ਪੱਕਾ; ਸੀਟ ਸ਼ੇਅਰਿੰਗ 'ਤੇ ਚਰਚਾ
ਪੰਜਾਬ BJP ਇੰਚਾਰਜ ਨੂੰ ਮਿਲੇ ਸੁਖਬੀਰ ਬਾਦਲ, ਅਕਾਲੀ ਦਲ ਨਾਲ ਗੱਠਜੋੜ ਪੱਕਾ; ਸੀਟ ਸ਼ੇਅਰਿੰਗ 'ਤੇ ਚਰਚਾ
ਪੰਜਾਬ ਸਰਕਾਰ ਦਾ ਰੱਖੜੀਆਂ 'ਤੇ ਔਰਤਾਂ ਨੂੰ ਵੱਡਾ ਤੋਹਫਾ, ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਕਰੇਗੀ ਜਾਰੀ, ਖਾਤੇ 'ਚ ਆਉਣਗੇ ਪੈਸੇ
ਪੰਜਾਬ ਸਰਕਾਰ ਦਾ ਰੱਖੜੀਆਂ 'ਤੇ ਔਰਤਾਂ ਨੂੰ ਵੱਡਾ ਤੋਹਫਾ, ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਕਰੇਗੀ ਜਾਰੀ, ਖਾਤੇ 'ਚ ਆਉਣਗੇ ਪੈਸੇ
ਪੰਜਾਬ 'ਚ ਬਦਲਿਆ ਰੇਲਾਂ ਦਾ ਸਮਾਂ, ਅੰਮ੍ਰਿਤਸਰ ਤੋਂ ਵਾਰਾਣਸੀ ਲਈ ਨਵੀਂ ਰੇਲ ਸ਼ੁਰੂ; ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਬਦਲਿਆ ਰੇਲਾਂ ਦਾ ਸਮਾਂ, ਅੰਮ੍ਰਿਤਸਰ ਤੋਂ ਵਾਰਾਣਸੀ ਲਈ ਨਵੀਂ ਰੇਲ ਸ਼ੁਰੂ; ਦੇਖੋ ਪੂਰਾ ਸ਼ਡਿਊਲ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਬਦਲਿਆ ਰੇਲਾਂ ਦਾ ਸਮਾਂ, ਅੰਮ੍ਰਿਤਸਰ ਤੋਂ ਵਾਰਾਣਸੀ ਲਈ ਨਵੀਂ ਰੇਲ ਸ਼ੁਰੂ; ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਬਦਲਿਆ ਰੇਲਾਂ ਦਾ ਸਮਾਂ, ਅੰਮ੍ਰਿਤਸਰ ਤੋਂ ਵਾਰਾਣਸੀ ਲਈ ਨਵੀਂ ਰੇਲ ਸ਼ੁਰੂ; ਦੇਖੋ ਪੂਰਾ ਸ਼ਡਿਊਲ
ਅੱਜ ਰੱਖੜੀ ਦਾ ਤਿਉਹਾਰ, ਕੀ ਪੂਰਾ ਦਿਨ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ, ਭਦਰਾ ਦਾ ਸਾਇਆ ਨਹੀਂ; ਜਾਣੋ ਸ਼ੁਭ ਮੁਹੂਰਤ
ਅੱਜ ਰੱਖੜੀ ਦਾ ਤਿਉਹਾਰ, ਕੀ ਪੂਰਾ ਦਿਨ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ, ਭਦਰਾ ਦਾ ਸਾਇਆ ਨਹੀਂ; ਜਾਣੋ ਸ਼ੁਭ ਮੁਹੂਰਤ
ਪੰਜਾਬ ਸਰਕਾਰ ਦਾ ਰੱਖੜੀਆਂ 'ਤੇ ਔਰਤਾਂ ਨੂੰ ਵੱਡਾ ਤੋਹਫਾ, ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਕਰੇਗੀ ਜਾਰੀ, ਖਾਤੇ 'ਚ ਆਉਣਗੇ ਪੈਸੇ
ਪੰਜਾਬ ਸਰਕਾਰ ਦਾ ਰੱਖੜੀਆਂ 'ਤੇ ਔਰਤਾਂ ਨੂੰ ਵੱਡਾ ਤੋਹਫਾ, ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਕਰੇਗੀ ਜਾਰੀ, ਖਾਤੇ 'ਚ ਆਉਣਗੇ ਪੈਸੇ
ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜ ਜ਼ਿਲ੍ਹਿਆਂ 'ਚ ਬਾਰਿਸ਼ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜ ਜ਼ਿਲ੍ਹਿਆਂ 'ਚ ਬਾਰਿਸ਼ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਘੱਟ ਗਈਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ; ਰੱਖੜੀ 'ਤੇ ਚੈੱਕ ਕਰੋ ਅੱਜ ਦੇ ਰੇਟ
ਘੱਟ ਗਈਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ; ਰੱਖੜੀ 'ਤੇ ਚੈੱਕ ਕਰੋ ਅੱਜ ਦੇ ਰੇਟ
28 ਅਗਸਤ ਨੂੰ ਘੱਟ ਹੋਏ LPG ਦੇ ਰੇਟ? ਜਾਣੋ 14 ਅਤੇ 19 ਕਿਲੋ ਵਾਲੇ ਸਿਲੰਡਰਾਂ ਦੀਆਂ ਕੀਮਤਾਂ
28 ਅਗਸਤ ਨੂੰ ਘੱਟ ਹੋਏ LPG ਦੇ ਰੇਟ? ਜਾਣੋ 14 ਅਤੇ 19 ਕਿਲੋ ਵਾਲੇ ਸਿਲੰਡਰਾਂ ਦੀਆਂ ਕੀਮਤਾਂ
28 ਅਗਸਤ ਨੂੰ ਰੱਖੜੀ 'ਤੇ ਘੱਟ ਗਏ ਪੈਟਰੋਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
28 ਅਗਸਤ ਨੂੰ ਰੱਖੜੀ 'ਤੇ ਘੱਟ ਗਏ ਪੈਟਰੋਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਗਸਤ 2026
Embed widget