ਪੜਚੋਲ ਕਰੋ

ਹਰਿਮੰਦਰ ਸਾਹਿਬ ਮੱਥਾ ਟੇਕ ਗਦਗਦ ਹੋਏ ਨਾਨਾ ਪਾਟੇਕਰ

ਅੰਮ੍ਰਿਤਸਰ: ਬੌਲੀਵੁੱਡ ਫ਼ਿਲਮਾਂ ਰਾਹੀਂ ਲੋਕਾਂ ਦੇ ਦਿਲਾਂ ਵਿੱਚ ਵੱਖਰੀ ਥਾਂ ਬਣਾ ਚੁੱਕੇ ਨਾਨਾ ਪਾਟੇਕਰ ਅੱਜ ਆਪਣੀ ਪਤਨੀ ਤੇ ਕੁਝ ਦੋਸਤਾਂ ਸਮੇਤ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ। ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਭਾਵੁਕ ਹੋਏ ਨਾਨਾ ਪਾਟੇਕਰ ਨੇ ਕਿਹਾ ਕਿ ਉਹ ਖੁਸ਼ ਕਿਸਮਤ ਹਨ ਜੋ ਆਪਣੀ ਮੌਤ ਤੋਂ ਪਹਿਲਾਂ ਇੱਥੇ ਦਰਸ਼ਨ ਕਰਨ ਲਈ ਪਹੁੰਚ ਗਏ। ਉਨ੍ਹਾਂ ਕਿਹਾ ਕਿ ਕਈ ਵਾਰ ਉਨ੍ਹਾਂ ਨੇ ਇੱਥੇ ਆਉਣ ਬਾਰੇ ਸੋਚਿਆ ਪਰ ਸਮਾਂ ਨਹੀਂ ਮਿਲਦਾ ਸੀ। ਅੱਜ ਉਨ੍ਹਾਂ ਦੇ ਛੋਟੇ ਭਰਾ ਦੀ ਬਦੌਲਤ ਉਹ ਇੱਥੇ ਪਹੁੰਚੇ ਹਨ। ਨਾਨਾ ਪਾਟੇਕਰ ਨੇ ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਇਲਾਵਾ ਸ੍ਰੀ ਗੁਰੂ ਰਾਮ ਦਾਸ ਲੰਗਰ ਹਾਲ ਵਿਖੇ ਲੰਗਰ ਦੀ ਸੇਵਾ ਕੀਤੀ ਤੇ ਜੂਠੇ ਬਰਤਨ ਵੀ ਸਾਫ ਕੀਤੇ। ਨਾਨਾ ਪਾਟੇਕਰ ਦਾ ਕਹਿਣਾ ਹੈ ਕਿ ਇੱਥੇ ਆ ਕੇ ਉਨ੍ਹਾਂ ਦੇ ਮਨ ਨੂੰ ਅਜੀਬ ਜਿਹਾ ਸਕੂਨ ਮਿਲਿਆ ਹੈ ਜੋ ਉਨ੍ਹਾਂ ਨੂੰ ਦੁਨੀਆ ਭਰ ਵਿੱਚ ਹੋਰ ਕਿਤੇ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਕਾਫੀ ਠੰਢ ਹੈ ਪਰ ਜਦੋਂ ਅਸੀਂ ਹਰਿਮੰਦਰ ਸਾਹਿਬ ਦੀ ਪ੍ਰਕਰਮਾ ਵਿੱਚ ਦਾਖਲ ਹੁੰਦੇ ਹਾਂ ਤਾਂ ਸਾਨੂੰ ਕਿਸੇ ਤਰ੍ਹਾਂ ਦੀ ਠੰਢ ਜਾਂ ਸਰਦੀ ਦਾ ਵੀ ਅਹਿਸਾਸ ਨਹੀਂ ਹੁੰਦਾ। ਨਾਨਾ ਪਾਟੇਕਰ ਆਪਣੀ ਪਤਨੀ, ਭਰਾ ਤੇ ਬੀ.ਐਸ.ਐਫ ਦੇ ਆਈ.ਜੀ ਮੁਕੁਲ ਗੋਇਲ ਸਮੇਤ ਮੱਥਾ ਟੇਕਣ ਲਈ ਆਏ। ਨਾਨਾ ਪਾਟੇਕਰ ਕੱਲ੍ਹ ਦੁਪਿਹਰ ਨੂੰ ਅੰਮ੍ਰਿਤਸਰ ਪੁੱਜੇ ਸਨ ਤੇ ਉਨ੍ਹਾਂ ਕੱਲ੍ਹ ਅਟਾਰੀ ਸਰਹੱਦ 'ਤੇ ਹੋਣ ਵਾਲੀ ਪਰੇਡ ਦਾ ਵੀ ਆਨੰਦ ਮਾਣਿਆ ਸੀ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਭਾਜਪਾ ਨਾਲ ਨਾਰਾਜ਼ਗੀ ਵਿਚਾਲੇ ਕੈਪਟਨ ਨੇ ਸ਼ਾਹ-ਨੱਡਾ ਨਾਲ ਮੁਲਾਕਾਤ ਕੀਤੀ: ਕਾਂਗਰਸ 'ਚ ਸ਼ਾਮਲ ਹੋਣ ਬਾਰੇ ਚਰਚਾ ਹੋਈ ਤੇਜ਼...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਭਾਜਪਾ ਨਾਲ ਨਾਰਾਜ਼ਗੀ ਵਿਚਾਲੇ ਕੈਪਟਨ ਨੇ ਸ਼ਾਹ-ਨੱਡਾ ਨਾਲ ਮੁਲਾਕਾਤ ਕੀਤੀ: ਕਾਂਗਰਸ 'ਚ ਸ਼ਾਮਲ ਹੋਣ ਬਾਰੇ ਚਰਚਾ ਹੋਈ ਤੇਜ਼...
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਦੇ 8 ਨਗਰ ਨਿਗਮਾਂ 'ਚ ਮੇਅਰ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਅਹੁਦਿਆਂ ਦੇ ਰਾਖਵੇਂਕਰਨ ਨੂੰ ਲੈ ਕੇ ਅਹਿਮ ਹੁਕਮ ਜਾਰੀ; ਪੜ੍ਹੋ ਪੂਰੀ ਖਬਰ...
ਪੰਜਾਬ ਦੇ 8 ਨਗਰ ਨਿਗਮਾਂ 'ਚ ਮੇਅਰ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਅਹੁਦਿਆਂ ਦੇ ਰਾਖਵੇਂਕਰਨ ਨੂੰ ਲੈ ਕੇ ਅਹਿਮ ਹੁਕਮ ਜਾਰੀ; ਪੜ੍ਹੋ ਪੂਰੀ ਖਬਰ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
Embed widget