ਪੜਚੋਲ ਕਰੋ

ਨਾਨਕਸ਼ਾਹੀ ਕੈਲੰਡਰ 'ਤੇ ਫਿਰ ਵਿਵਾਦ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ ਵੱਲੋਂ ਭਾਵੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮੌਜੂਦਾ ਨਾਨਕਸ਼ਾਹੀ ਕੈਲੰਡਰ ਮੁਤਾਬਕ ਦੋ ਸਤੰਬਰ ਨੂੰ ਮਨਾਇਆ ਰਿਹਾ ਹੈ. ਦੂਜੇ ਪਾਸੇ ਨਵੇਂ ਕੈਲੰਡਰ ਨੂੰ ਨਾਮਨਜ਼ੂਰ ਕਾਰਨ ਵਾਲੀਆਂ ਜਥੇਬੰਦੀਆਂ ਇਸ ਇਤਿਹਾਸਕ ਦਿਹਾੜੇ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਹੀ ਮਨਾ ਰਹੀਆਂ ਹਨ। ਅੱਜ ਅੰਮ੍ਰਿਤਸਰ ਵਿੱਚ ਪੰਥਕ ਤਾਲਮੇਲ ਦਲ ਵੱਲੋਂ ਇਸ ਦਿਹਾੜੇ ਨੂੰ ਮਨਾਇਆ ਗਿਆ ਉੱਥੇ ਹੀ ਪਾਕਿਸਤਾਨ ਵਿੱਚ ਵੀ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਅੱਜ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ।     ਹਰ ਸਾਲ 1 ਸਤੰਬਰ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਵਾਰਾ ਰਾਮਸਰ ਸਾਹਿਬ ਤੋਂ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਕੱਢਿਆ ਜਾਂਦਾ ਰਿਹਾ ਹੈ ਪਰ ਇਸ ਵਾਰ ਅਕਾਲ ਸਾਹਿਬ ਵੱਲੋਂ ਜਾਰੀ ਕੀਤੇ ਗਏ ਨਵੇਂ ਕਲੰਡਰ ਮੁਤਾਬਕ ਇਹ ਦਿਹਾੜਾ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਦੋ ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਅੱਜ ਪੰਥਕ ਤਾਲਮੇਲ ਦਲ ਵੱਲੋਂ ਗੁਰਦਵਾਰਾ ਰਾਮਸਰ ਸਾਹਿਬ ਵਿਖੇ ਵਿਸ਼ਾਲ ਇਕੱਠ ਕੀਤਾ ਗਿਆ। ਅਰਦਾਸ ਉਰੰਤ ਸੰਗਤਾਂ ਵੱਲੋਂ ਗੁਰੂ ਜਸ ਗਾਇਨ ਕਰਦਿਆਂ ਹਰਿਮੰਦਰ ਸਾਹਿਬ ਵੱਲ ਚਲੇ ਪਾਏ ਗਏ। ਕਈ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਸਕੂਲੀ ਬੱਚਿਆਂ ਨੇ ਵੀ ਹਿੱਸਾ ਲਿਆ।     ਅੱਜ ਦੇ ਇਸ ਇਕੱਠ ਦਾ ਸੱਦਾ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਤੇ ਅਕਾਲ ਪੁਰਖ ਕਿ ਫੌਜ ਨਾਮ ਦੀ ਜਥੇਬੰਦੀ ਦੇ ਪ੍ਰਧਾਨ ਜਸਵਿੰਦਰ ਸਿੰਘ ਐਡਵੋਕੇਟ ਵੱਲੋਂ ਦਿੱਤਾ ਗਿਆ ਸੀ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਵੀ ਸੰਗਤਾਂ ਨਾਲ ਇਸ ਵਿੱਚ ਹਿੱਸਾ ਲਿਆ। ਅੱਜ ਦੇ ਇਸ ਪਵਿੱਤਰ ਦਿਹਾੜੇ ਦੀ ਸਮੁੱਚੇ ਸਿੱਖ ਪੰਥ ਨੂੰ ਵਧਾਈ ਵੀ ਦਿੱਤੀ।

ਟਾਪ ਹੈਡਲਾਈਨ

Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ

ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget