ਪੜਚੋਲ ਕਰੋ

ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ, 23 ਸ਼ਰਧਾਲੂ ਕੋਰੋਨਾ ਪੀੜਤ, ਹੁਣ ਤੱਕ 83 ਸ਼ਰਧਾਲੂ ਸੰਕਰਮਿਤ

ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਪੰਜਾਬ ਪਰਤ ਰਹੇ ਸ਼ਰਧਾਲੂਆਂ ਵਿੱਚ ਕੋਰੋਨਾਵਾਇਰਸ ਦੇ ਲੱਛਣ ਪੂਰਾ ਜ਼ੋਰ ਵਿਖਾ ਰਹੇ ਹਨ।

ਅੰਮ੍ਰਿਤਸਰ: ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਪੰਜਾਬ ਪਰਤ ਰਹੇ ਸ਼ਰਧਾਲੂਆਂ ਵਿੱਚ ਕੋਰੋਨਾਵਾਇਰਸ ਦੇ ਲੱਛਣ ਪੂਰਾ ਜ਼ੋਰ ਵਿਖਾ ਰਹੇ ਹਨ। ਦੋ ਦਿਨਾਂ 'ਚ 83 ਤੋਂ ਵੱਧ ਸ਼ਰਧਾਲੂ ਸੂਬੇ ਭਰ 'ਚ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਸ਼ਰਧਾਲੂਆਂ 'ਚ ਵੱਧਦੇ ਕੋਰੋਨਾਵਾਇਰਸ ਨੇ ਪੰਜਾਬ ਸਰਕਾਰ ਦੇ ਸਾਹ ਸੁਕਾ ਦਿੱਤੇ ਹਨ। ਸੂਬੇ ਭਰ 'ਚ ਕੋਰੋਨਾਵਾਇਰਸ ਦੇ ਕੁੱਲ ਮਾਮਲੇ 424 ਹੋ ਗਏ ਹਨ। ਅੰਮ੍ਰਤਿਸਰ ਤੋਂ ਹੀ 23 ਸ਼ਰਧਾਲੂ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੇ ਸੈਂਪਲਾਂ ਦੀ ਜਾਂਚ ਦਾ ਕੰਮ ਬੇਹੱਦ ਢਿੱਲਾ ਤੇ ਹੌਲੀ ਚੱਲ ਰਿਹਾ ਹੈ। ਅੰਮ੍ਰਿਤਸਰ ਵਿੱਚ ਪਿਛਲੇ ਪੰਜ ਦਿਨਾਂ ਤੋਂ ਸ਼ਰਧਾਲੂ ਲਗਾਤਾਰ ਵਾਪਸ ਆ ਰਹੇ ਹਨ। ਅੰਮ੍ਰਿਤਸਰ 'ਚ ਹੁਣ ਤਕ 865 ਸ਼ਰਧਾਲੂ ਹਜ਼ੂਰ ਸਾਹਿਬ ਤੋਂ ਪੁੱਜੇ ਹਨ, ਜਿਨ੍ਹਾਂ ਵਿੱਚੋਂ ਜ਼ਿਲ੍ਹਾ ਪ੍ਰਸ਼ਾਸਨ ਨੇ ਹਾਲੇ ਤੱਕ ਸਿਰਫ 39 ਯਾਤਰੀਆਂ ਦੀ ਹੀ ਰਿਪੋਰਟ ਨੈਗੇਟਿਵ ਪਾਏ ਗਏ ਹਨ। ਕਈਆਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਸਿਵਲ ਸਰਜਨ ਜੁਗਲ ਕਿਸ਼ੋਰ ਦਾ ਕਹਿਣਾ ਹੈ ਕਿ ਸਾਰਿਆਂ ਸ਼ਰਧਾਲੂਆਂ ਦੇ ਸੈਂਪਲਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅੱਜ ਦੁਪਹਿਰ ਤੱਕ ਸਾਰੇ ਹੀ ਸ਼ਰਧਾਲੂਆਂ ਦੀ ਰਿਪੋਰਟ ਆ ਜਾਵੇਗੀ। ਅੰਮ੍ਰਿਤਸਰ ਦੇ ਵਿੱਚ ਸੈਂਪਲਾਂ ਦੀ ਜਾਂਚ ਦਾ ਕੰਮ ਢਿੱਲਾ ਚੱਲਣ ਦੇ ਮਾਮਲੇ ਤੇ ਸਿਵਲ ਸਰਜਨ ਜੁਗਲ ਕਿਸ਼ੋਰ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਿੱਚ ਟੈਸਟਿੰਗ ਲੈਬ ਦੇ ਵਿੱਚ ਵਰਕਲੋਡ ਕਾਫੀ ਹੈ। ਇੱਥੇ ਅੰਮ੍ਰਿਤਸਰ ਦੇ ਨਾਲ ਨਾਲ ਪੰਜ ਹੋਰ ਜ਼ਿਲ੍ਹਿਆਂ ਦੇ ਸੈਂਪਲਾਂ ਦੀ ਵੀ ਜਾਂਚੇ ਜਾਂਦੇ ਹਨ। ਸਾਡੀ ਲੈਬ 24 ਘੰਟੇ ਕੰਮ ਕਰ ਰਹੀ ਹੈ ਜਿਸ ਕਾਰਨ ਕੁਝ ਦੇਰੀ ਜ਼ਰੂਰ ਹੋ ਰਹੀ ਹੈ ਪਰ ਅੱਜ ਬਾਅਦ ਦੁਪਹਿਰ ਤੱਕ ਸਭ ਦੀ ਕਨਫਰਮੇਸ਼ਨ ਰਿਪੋਰਟ ਆ ਜਾਵੇਗੀ। ਹਜ਼ੂਰ ਸਾਹਿਬ ਤੋਂ ਪਰਤ ਰਹੇ ਸ਼ਰਧਾਲੂਆਂ ਨੂੰ ਕੁਆਰਨਟਾਈਨ ਸੈਂਟਰਾਂ ਦੇ ਵਿੱਚ ਰੱਖਣ ਦੀ ਐਡਵਾਂਸ ਸੂਚਨਾ ਨਾ ਦਿੱਤੇ ਜਾਣ ਤੇ ਸਿਵਲ ਸਰਜਨ ਜੁਗਲ ਕਿਸ਼ੋਰ ਨੇ ਆਖਿਆ ਕਿ ਸਾਡੇ ਵੱਲੋਂ ਇਸ ਸਬੰਧੀ ਬਕਾਇਦਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਣਕਾਰੀ ਦੇ ਦਿੱਤੀ ਗਈ ਸੀ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget