ਪੜਚੋਲ ਕਰੋ

ਮਨਦੀਪ ਸਿੰਘ ਦੀ ਜੀਵਨ ਸਾਥਣ ਬਣੀ ਸਭ ਤੋਂ ਛੋਟੀ ਉਮਰ ਵਿਧਾਇਕ ਨਰਿੰਦਰ ਕੌਰ ਭਰਾਜ

MLA Narinder Kaur: ਪੰਜਾਬ ਦੇ ਸੰਗਰੂਰ ਹਲਕੇ ਤੋਂ ਸੂਬੇ ਦੀ ਸਭ ਤੋਂ ਛੋਟੀ ਉਮਰ ਦੀ ਤੇ ਪਹਿਲੀ ਵਾਰ ਵਿਧਾਇਕ ਬਣੀ ਨਰਿੰਦਰ ਕੌਰ ਭਰਾਜ (28) ਅੱਜ ਪਿੰਡ ਲੱਖੇਵਾਲ ਦੇ ਮਨਦੀਪ ਸਿੰਘ (29) ਦੀ ਜੀਵਨ ਸਾਥਣ ਬਣ ਗਈ ਹੈ।

MLA Narinder Kaur: ਪੰਜਾਬ ਦੇ ਸੰਗਰੂਰ ਹਲਕੇ ਤੋਂ ਸੂਬੇ ਦੀ ਸਭ ਤੋਂ ਛੋਟੀ ਉਮਰ ਦੀ ਤੇ ਪਹਿਲੀ ਵਾਰ ਵਿਧਾਇਕ ਬਣੀ ਨਰਿੰਦਰ ਕੌਰ ਭਰਾਜ (28) ਅੱਜ ਪਿੰਡ ਲੱਖੇਵਾਲ ਦੇ ਮਨਦੀਪ ਸਿੰਘ (29) ਦੀ ਜੀਵਨ ਸਾਥਣ ਬਣ ਗਈ ਹੈ। ਦੋਵਾਂ ਦੇ ਆਨੰਦ ਕਾਰਜ ਦੀ ਰਸਮ ਪਟਿਆਲਾ ਦੇ ਪਿੰਡ ਰੋਡੇਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਨਿਭਾਈ ਗਈ। ਵਿਆਹ ਸਮਾਗਮ ਵਿੱਚ ਦੋਵਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਕਰੀਬੀ ਜਾਣਕਾਰ ਹੀ ਮੌਜੂਦ ਸਨ। ਵਿਆਹ ਦੀ ਰਸਮ ਨੂੰ ਕਾਫ਼ੀ ਸਾਦਾ ਰੱਖਿਆ ਗਿਆ।

ਮਨਦੀਪ ਸਿੰਘ ਦੀ ਜੀਵਨ ਸਾਥਣ ਬਣੀ ਸਭ ਤੋਂ ਛੋਟੀ ਉਮਰ ਵਿਧਾਇਕ ਨਰਿੰਦਰ ਕੌਰ ਭਰਾਜ

ਮਨਦੀਪ ਸਿੰਘ ਦੀ ਜੀਵਨ ਸਾਥਣ ਬਣੀ ਸਭ ਤੋਂ ਛੋਟੀ ਉਮਰ ਵਿਧਾਇਕ ਨਰਿੰਦਰ ਕੌਰ ਭਰਾਜ

ਮਨਦੀਪ ਸਿੰਘ ਦੀ ਜੀਵਨ ਸਾਥਣ ਬਣੀ ਸਭ ਤੋਂ ਛੋਟੀ ਉਮਰ ਵਿਧਾਇਕ ਨਰਿੰਦਰ ਕੌਰ ਭਰਾਜ

ਜ਼ਿਕਰਯੋਗ ਹੈ ਕਿ ਨਰਿੰਦਰ ਕੌਰ ਭਰਾਜ ਸੰਗਰੂਰ ਨੇੜਲੇ ਪਿੰਡ ਭਰਾਜ ਦੇ ਇੱਕ ਆਮ ਕਿਸਾਨ ਪਰਿਵਾਰ ਨਾਲ ਸਬੰਧਤ ਹੈ। ਦੱਸਣਯੋਗ ਹੈ ਕਿ ਉਨ੍ਹਾਂ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜੀਆਂ, ਜਿਸ ਵਿੱਚ ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਤੇ ਦਿੱਗਜ ਆਗੂ ਵਿਜੇਇੰਦਰ ਸਿੰਗਲਾ ਤੇ ਭਾਜਪਾ ਦੇ ਸੀਨੀਅਰ ਆਗੂ ਅਰਵਿੰਦ ਖੰਨਾ ਨੂੰ ਹਰਾ ਕੇ ਰਿਕਾਰਡ ਤੋੜ ਵੋਟਾਂ ਨਾਲ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ।

ਮਨਦੀਪ ਸਿੰਘ ਦੀ ਜੀਵਨ ਸਾਥਣ ਬਣੀ ਸਭ ਤੋਂ ਛੋਟੀ ਉਮਰ ਵਿਧਾਇਕ ਨਰਿੰਦਰ ਕੌਰ ਭਰਾਜ

ਵਿਧਾਇਕ ਭਾਰਜ ਦਾ ਵਿਆਹ ਸੰਗਰੂਰ ਜ਼ਿਲ੍ਹੇ ਦੇ ਪਿੰਡ ਲੱਖੇਵਾਲ ਦੇ ਰਹਿਣ ਵਾਲੇ ਮਨਦੀਪ ਸਿੰਘ ਨਾਲ ਹੋ ਰਿਹਾ ਹੈ। ਵਿਧਾਇਕ ਭਰਾਜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐਲਐਲਬੀ ਕੀਤੀ ਹੈਅਤੇ ਦੋ ਵਾਰ ‘ਆਪ’ ਦੇ ਜ਼ਿਲ੍ਹਾ ਯੂਥ ਪ੍ਰਧਾਨ ਵੀ ਰਹਿ ਚੁੱਕੇ ਹਨ। 

ਵਿਧਾਇਕਾ ਨਰਿੰਦਰ ਕੌਰ ਭਰਾਜ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੁਰਖੀਆਂ ਵਿੱਚ ਆਈ ਸੀ। ਉਸ ਨੇ ਇਕੱਲਿਆਂ ਹੀ ਆਪਣੇ ਪਿੰਡ ਵਿੱਚ ਆਮ ਆਦਮੀ ਪਾਰਟੀ ਦਾ ਬੂਥ ਬਣਾਇਆ ਸੀ ਤੇ ਉਸ ਤੋਂ ਬਾਅਦ ਭਗਵੰਤ ਮਾਨ ਰਾਹੀਂ ਸਿਆਸਤ ਵਿੱਚ ਆਈ ਸੀ।

2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੁਰਖੀਆਂ 'ਚ ਆਈ ਨਰਿੰਦਰ ਕੌਰ ਭਰਾਜ 
ਵਿਧਾਇਕ ਭਾਰਜ ਦਾ ਵਿਆਹ ਸੰਗਰੂਰ ਜ਼ਿਲ੍ਹੇ ਦੇ ਪਿੰਡ ਲੱਖੇਵਾਲ ਦੇ ਰਹਿਣ ਵਾਲੇ ਮਨਦੀਪ ਸਿੰਘ ਨਾਲ ਹੋ ਰਿਹਾ ਹੈ। ਵਿਧਾਇਕ ਭਰਾਜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐਲਐਲਬੀ ਕੀਤੀ ਹੈਅਤੇ ਦੋ ਵਾਰ ‘ਆਪ’ ਦੇ ਜ਼ਿਲ੍ਹਾ ਯੂਥ ਪ੍ਰਧਾਨ ਵੀ ਰਹਿ ਚੁੱਕੇ ਹਨ। 

ਵਿਧਾਇਕਾ ਨਰਿੰਦਰ ਕੌਰ ਭਰਾਜ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੁਰਖੀਆਂ ਵਿੱਚ ਆਈ ਸੀ। ਉਸ ਨੇ ਇਕੱਲਿਆਂ ਹੀ ਆਪਣੇ ਪਿੰਡ ਵਿੱਚ ਆਮ ਆਦਮੀ ਪਾਰਟੀ ਦਾ ਬੂਥ ਬਣਾਇਆ ਸੀ ਤੇ ਉਸ ਤੋਂ ਬਾਅਦ ਭਗਵੰਤ ਮਾਨ ਰਾਹੀਂ ਸਿਆਸਤ ਵਿੱਚ ਆਈ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

Embed widget