ਪੜਚੋਲ ਕਰੋ
Advertisement
71,000 ਟੂਥਪਿਕਸ ਨਾਲ ਬਣਾਇਆ ਰਾਸ਼ਟਰੀ ਝੰਡਾ
ਅੰਮ੍ਰਿਤਸਰ ਦੇ ਇੱਕ ਸਰਕਾਰੀ ਸਕੂਲ ਅਧਿਆਪਕ ਬਲਜਿੰਦਰ ਸਿੰਘ ਨੇ ਟੁੱਥ ਪਿਕਸ ਦੀ ਵਰਤੋਂ ਕਰਦਿਆਂ ਰਾਸ਼ਟਰੀ ਝੰਡਾ ਬਣਾਇਆ ਹੈ। ਉਨ੍ਹਾਂ ਕਿਹਾ , "ਮੈਂ 71ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ 71,000 ਟੂਥਪਿਕਸ ਦੀ ਵਰਤੋਂ ਕਰਦਿਆਂ ਰਾਸ਼ਟਰੀ ਝੰਡਾ ਬਣਾਇਆ ਹੈ। ਇਸ ਨੂੰ ਪੂਰਾ ਕਰਨ ਵਿੱਚ ਮੈਨੂੰ 40 ਦਿਨ ਲੱਗ ਗਏ।"
ਅੰਮ੍ਰਿਤਸਰ: ਅੰਮ੍ਰਿਤਸਰ ਦੇ ਇੱਕ ਸਰਕਾਰੀ ਸਕੂਲ ਅਧਿਆਪਕ ਬਲਜਿੰਦਰ ਸਿੰਘ ਨੇ ਟੁੱਥ ਪਿਕਸ ਦੀ ਵਰਤੋਂ ਕਰਦਿਆਂ ਰਾਸ਼ਟਰੀ ਝੰਡਾ ਬਣਾਇਆ ਹੈ। ਉਨ੍ਹਾਂ ਕਿਹਾ , "ਮੈਂ 71ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ 71,000 ਟੂਥਪਿਕਸ ਦੀ ਵਰਤੋਂ ਕਰਦਿਆਂ ਰਾਸ਼ਟਰੀ ਝੰਡਾ ਬਣਾਇਆ ਹੈ। ਇਸ ਨੂੰ ਪੂਰਾ ਕਰਨ ਵਿੱਚ ਮੈਨੂੰ 40 ਦਿਨ ਲੱਗ ਗਏ।"
Punjab: A government school teacher, Baljinder Singh from Amritsar has made a national flag using toothpicks. He says,"I have made the national flag using 71,000 toothpicks to mark the 71st Republic day. It took me 40 days to complete it". pic.twitter.com/MO8eOg5bbw
— ANI (@ANI) January 23, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਸਿਹਤ
ਲੁਧਿਆਣਾ
ਸਿਹਤ
Advertisement