ਪੜਚੋਲ ਕਰੋ

ਪੰਜਾਬ 'ਚ ਬਣੀ ਇੱਕ ਹੋਰ ਸਿਆਸੀ ਪਾਰਟੀ, 117 ਸੀਟਾਂ 'ਤੇ ਚੋਣ ਲੜਨ ਦਾ ਐਲਾਨ

ਚੰਡੀਗੜ੍ਹ: ਨੈਸ਼ਨਲ ਫਰੀਡਮ ਪਾਰਟੀ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ਦੀਆਂ 117 ਸੀਟਾਂ ਉੱਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਸਵਾਮੀ ਵਿਵਕੇਨੰਦ ਫਾਊਂਡੇਸ਼ਨ ਉੱਤੇ ਆਧਾਰਿਤ ਨੈਸ਼ਨਲ ਫਰੀਡਮ ਪਾਰਟੀ ਦੇ ਕੌਮੀ ਕਨਵੀਨਰ ਅਮਾਲਨ ਵਿਸ਼ਵਾਸ ਨੇ ਆਖਿਆ ਕਿ ਪੰਜਾਬ ਲਈ ਪਾਰਟੀ ਆਪਣੀ ਕਾਰਜਕਾਰਨੀ ਦਾ ਐਲਾਨ 20 ਸਤੰਬਰ ਤੱਕ ਕਰ ਦੇਵੇਗੀ। ਵਿਸ਼ਵਾਸ ਨੇ ਐਲਾਨ ਕੀਤਾ ਕਿ ਪਾਰਟੀ 117 ਸੀਟਾਂ ਉੱਤੇ ਪੰਜਾਬੀਆਂ ਨੂੰ ਹੀ ਚੋਣ ਲੜਨ ਦਾ ਮੌਕਾ ਦੇਵੇਗੀ। ਕੋਈ ਵੀ ਉਮੀਦਵਾਰ ਬਾਹਰ ਤੋਂ ਨਹੀਂ ਹੋਵੇਗਾ।             ਉਨ੍ਹਾਂ ਦੱਸਿਆ ਕਿ ਪਾਰਟੀ ਦਾ ਪੰਜਾਬ ਚੋਣਾਂ ਲਈ ਮੁੱਖ ਏਜੰਡਾ ਵਿਗੜਦੀ ਕਾਨੂੰਨ ਵਿਵਸਥਾ ਨੂੰ ਸਹੀ ਕਰਨਾ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਸਾਧਨ ਮੁਹੱਈਆ ਕਰਵਾਉਣ ਹੈ। ਅਮਾਲਨ ਵਿਸ਼ਵਾਸ ਨੇ ਆਖਿਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਹਰ ਫ਼ਰੰਟ ਉੱਤੇ ਫ਼ੇਲ੍ਹ ਹੋਈ ਹੈ। ਨੈਸ਼ਨਲ ਫਰੀਡਮ ਪਾਰਟੀ ਦੇ ਆਗੂਆਂ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਦੂਜੀਆਂ ਰਾਜਸੀ ਪਾਰਟੀਆਂ ਨਾਲ ਗੱਠਜੋੜ ਨਹੀਂ ਕਰੇਗੀ।             ਆਮਲਨ ਵਿਸ਼ਵਾਸ ਅਨੁਸਾਰ ਮੌਜੂਦਾ ਸਮੇਂ ਵਿੱਚ ਪੰਜਾਬ ਬਹੁਤ ਹੀ ਨਾਜ਼ੁਕ ਦੌਰ ਵਿੱਚੋਂ ਨਿਕਲ ਰਿਹਾ ਹੈ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਜਿਨ੍ਹਾਂ ਆਗੂਆਂ ਕਾਰਨ ਪੰਜਾਬ ਦੀ ਦੁਰਗਤੀ ਹੋਈ ਹੈ ਉਹ ਫਿਰ ਤੋਂ ਜਨਤਾ ਨੂੰ ਝੂਠੇ ਲਾਰਿਆਂ ਰਾਹੀਂ ਭਰਮਾਉਣ ਦੀ ਤਿਆਰੀ ਕਰ ਰਹੇ ਹਨ।  
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ‘ਚ AAP ਦੇ ਚੌਣ ਚਿੰਨ੍ਹ ਦੀ ਬੇਅਦਬੀ ਨੂੰ ਲੈਕੇ ਮਾਮਲਾ ਦਰਜ, ਕਾਂਗਰਸ ਆਗੂ ਕੀਤਾ ਗ੍ਰਿਫਤਾਰ
ਪੰਜਾਬ ‘ਚ AAP ਦੇ ਚੌਣ ਚਿੰਨ੍ਹ ਦੀ ਬੇਅਦਬੀ ਨੂੰ ਲੈਕੇ ਮਾਮਲਾ ਦਰਜ, ਕਾਂਗਰਸ ਆਗੂ ਕੀਤਾ ਗ੍ਰਿਫਤਾਰ
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਸ ਥਾਣੇ ਦਾ ਬਦਲਿਆ ਇੰਚਾਰਜ; ਜਾਣੋ ਕਿਸਨੇ ਸੰਭਾਲਿਆ ਅਹੁਦਾ...?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਸ ਥਾਣੇ ਦਾ ਬਦਲਿਆ ਇੰਚਾਰਜ; ਜਾਣੋ ਕਿਸਨੇ ਸੰਭਾਲਿਆ ਅਹੁਦਾ...?
ਵੱਡੀ ਖ਼ਬਰ! ਲੁਧਿਆਣਾ ਦੀ ਫੈਕਟਰੀ 'ਚ ਗੈਸ ਹੋਈ ਲੀਕ, 2 ਦੀ ਮੌਤ; ਮੱਚਿਆ ਹੜਕੰਪ
ਵੱਡੀ ਖ਼ਬਰ! ਲੁਧਿਆਣਾ ਦੀ ਫੈਕਟਰੀ 'ਚ ਗੈਸ ਹੋਈ ਲੀਕ, 2 ਦੀ ਮੌਤ; ਮੱਚਿਆ ਹੜਕੰਪ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਆਪ' ਨੇ ਇਸ ਆਗੂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਜਨਤਾ ਨੇ ਕਮੈਂਟ ਕਰ ਇੰਝ ਕੀਤੀ ਸ਼ਲਾਘਾ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਆਪ' ਨੇ ਇਸ ਆਗੂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਜਨਤਾ ਨੇ ਕਮੈਂਟ ਕਰ ਇੰਝ ਕੀਤੀ ਸ਼ਲਾਘਾ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ LPG ਤੋਂ UPI ਤੱਕ ਬਦਲ ਗਏ ਕਏ ਨਿਯਮ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
ਅੱਜ ਤੋਂ LPG ਤੋਂ UPI ਤੱਕ ਬਦਲ ਗਏ ਕਏ ਨਿਯਮ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
IPL 2026 ਤੋਂ ਬਾਅਦ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਗੁਜਰਾਤ ਟਾਈਟਨਸ ਦੀ ਬੱਸ ਨੂੰ ਲੱਗੀ ਅੱਗ; ਮੱਚਿਆ ਚੀਕ ਚੀਹਾੜਾ
IPL 2026 ਤੋਂ ਬਾਅਦ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਗੁਜਰਾਤ ਟਾਈਟਨਸ ਦੀ ਬੱਸ ਨੂੰ ਲੱਗੀ ਅੱਗ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
Embed widget