ਪੜਚੋਲ ਕਰੋ

ਪੰਜਾਬ 'ਚ ਅਗਲੇ ਤਿੰਨ ਮਹੀਨਿਆਂ ਲਈ ਬੰਦ ਹੋਇਆ ਆਹ ਹਾਈਵੇਅ, ਲੋਕਾਂ ਲਈ ਖੜ੍ਹੀ ਹੋਈ ਨਵੀਂ ਪਰੇਸ਼ਾਨੀ

ਰੂਪਨਗਰ ਦੀ ਪੁਲਿਸ ਨੇ ਦੱਸਿਆ ਕਿ ਰੂਪਨਗਰ ਦਾ ਨੈਸ਼ਨਲ ਹਾਈਵੇਅ ਨੰਬਰ 205 (ਰੂਪਨਗਰ-ਚੰਡੀਗੜ੍ਹ) ‘ਤੇ ਪਿੰਡ ਭਿਓਰਾ ਨੇੜੇ ਫਲਾਈਓਵਰ ਦਾ ਕੰਮ ਚੱਲ ਰਿਹਾ ਹੈ, ਜਿਸ ਕਰਕੇ ਇੱਥੇ ਲੰਬਾ ਟ੍ਰੈਫਿਕ ਜਾਮ ਲੱਗ ਜਾਂਦਾ ਹੈ।

Punjab News: ਪੰਜਾਬ ਵਾਲਿਆਂ ਨੂੰ ਲੈਕੇ ਜ਼ਰੂਰੀ ਖ਼ਬਰ ਸਾਹਮਣੇ ਆ ਰਹੀ ਹੈ। ਰੂਪਨਗਰ ਦੀ ਪੁਲਿਸ ਨੇ ਦੱਸਿਆ ਕਿ ਰੂਪਨਗਰ ਦਾ ਨੈਸ਼ਨਲ ਹਾਈਵੇਅ ਨੰਬਰ 205 (ਰੂਪਨਗਰ-ਚੰਡੀਗੜ੍ਹ) ‘ਤੇ ਪਿੰਡ ਭਿਓਰਾ ਨੇੜੇ ਫਲਾਈਓਵਰ ਦਾ ਕੰਮ ਚੱਲ ਰਿਹਾ ਹੈ, ਜਿਸ ਕਰਕੇ ਇੱਥੇ ਲੰਬਾ ਟ੍ਰੈਫਿਕ ਜਾਮ ਲੱਗ ਜਾਂਦਾ ਹੈ।

ਇਸ ਟ੍ਰੈਫਿਕ ਜਾਮ ਤੋਂ ਬਚਿਆ ਜਾਵੇ ਜਿਸ ਕਰਕੇ ਰੂਪਨਗਰ ਪੁਲਿਸ ਵਲੋਂ ਤਿੰਨ ਮਹੀਨਿਆਂ ਲਈ ਇਸ ਰੂਟ ਨੂੰ ਡਾਇਵਰਟ ਕਰ ਦਿੱਤਾ ਹੈ, ਭਾਵ ਕਿ ਲੋਕਾਂ ਨੂੰ ਦੂਜੇ ਰਸਤੇ ਰਾਹੀਂ ਜਾਣ ਲਈ ਕਿਹਾ ਹੈ। ਇਸ ਫਲਾਈਓਵਰ ‘ਤੇ ਕੰਮ ਚੱਲ ਰਿਹਾ ਹੈ ਜਿਸ ਕਰਕੇ ਲੰਬੀਆਂ ਕਤਾਰਾਂ ਲੱਗ ਜਾਂਦੀਆਂ ਹਨ ਅਤੇ ਲੋਕਾਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਉੱਥੇ ਹੀ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਿਹੜੀਆਂ ਗੱਡੀਆਂ ਨੇ ਐਸਬੀਐਸ ਨਗਰ ਤੋਂ ਚੰਡੀਗੜ੍ਹ ਜਾਣਾ ਹੈ, ਉਹ ਚਮਕੌਰ ਸਾਹਿਬ ਰਾਹੀਂ ਚੰਡੀਗੜ੍ਹ ਜਾ ਸਕਦੇ ਹਨ ਅਤੇ ਜਿਹੜੇ ਨੰਗਲ ਤੋਂ ਚੰਡੀਗੜ੍ਹ ਨੂੰ ਜਾਣਾ ਚਾਹੁੰਦੇ ਹਨ, ਉਹ ਨਾਲਾਗੜ੍ਹ ਬੰਦੀ ਰਾਹੀਂ ਚੰਡੀਗੜ੍ਹ ਜਾ ਸਕਦੇ ਹਨ, ਜਿਸ ਕਰਕੇ ਉਨ੍ਹਾਂ ਨੂੰ ਕਾਫੀ ਰਾਹਤ ਮਿਲੇਗੀ ਅਤੇ ਇੱਕ ਲੰਬੇ ਜਾਮ ਵਿਚ ਫਸਣ ਤੋਂ ਬਚ ਜਾਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget