ਪੜਚੋਲ ਕਰੋ

Lok Adalat: ਪੰਜਾਬ ਭਰ ਵਿੱਚ ਲਾਈ ਗਈ ਕੌਮੀ ਲੋਕ ਅਦਾਲਤ, 2.31 ਲੱਖ ਕੇਸਾਂ ਦੀ ਹੋਈ ਸੁਣਵਾਈ

ਹਰ ਉਹ ਵਿਅਕਤੀ ਜੋ ਸਮਾਜ ਦੇ ਕਮਜ਼ੋਰ ਵਰਗ ਨਾਲ ਸਬੰਧ ਰੱਖਦਾ ਹੋਵੇ, ਅਨੁਸੂਚਿਤ ਜਾਤੀ/ਕਬੀਲੇ ਦਾ ਮੈਂਬਰ, ਔਰਤਾਂ/ਬੱਚੇ, ਕੁਦਰਤੀ ਆਫਤਾਂ ਦੇ ਮਾਰੇ, ਹਵਾਲਤੀ ਅਤੇ ਹਰ ਉਹ ਵਿਅਕਤੀ ਜਿਸਦੀ ਸਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਵੇ, ਮੁਫਤ ਕਾਨੂੰਨੀ ਸੇਵਾਵਾਂ ਲੈਣ ਦਾ ਹੱਕਦਾਰ ਹੈ।

Lok Adalat: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਐਮ. ਐਸ. ਰਾਮਚੰਦਰ ਰਾਓ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ।

ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 323 ਬੈਂਚਾਂ ਵਿੱਚ ਲੱਗਭਗ 2,31,456 ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਵਿਆਹ ਸਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ।

ਇਸ ਮੌਕੇ ਸਮ੍ਰਿਤੀ ਧੀਰ,ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ –ਕਮ-ਐਡੀਸ਼ਨਲ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਨਤਾ ਨੂੰ ਲੋਕ ਅਦਾਲਤਾਂ ਰਾਹੀਂ ਝਗੜੇ ਨਿਪਟਾਉਣ ਲਈ ਅਪੀਲ ਕੀਤੀ।

ਇਸ ਮੌਕੇ ਤੇ ਮੈਂਬਰ ਸਕੱਤਰ ਜੀ ਵੱਲੋਂ ਦੱਸਿਆ ਗਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬੱਚਤ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਹਰ ਉਹ ਵਿਅਕਤੀ ਜੋ ਸਮਾਜ ਦੇ ਕਮਜ਼ੋਰ ਵਰਗ ਨਾਲ ਸਬੰਧ ਰੱਖਦਾ ਹੋਵੇ, ਅਨੁਸੂਚਿਤ ਜਾਤੀ/ਕਬੀਲੇ ਦਾ ਮੈਂਬਰ, ਔਰਤਾਂ/ਬੱਚੇ, ਕੁਦਰਤੀ ਆਫਤਾਂ ਦੇ ਮਾਰੇ, ਹਵਾਲਤੀ ਅਤੇ ਹਰ ਉਹ ਵਿਅਕਤੀ ਜਿਸਦੀ ਸਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਵੇ, ਮੁਫਤ ਕਾਨੂੰਨੀ ਸੇਵਾਵਾਂ ਲੈਣ ਦਾ ਹੱਕਦਾਰ ਹੈ।

ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਉਹ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰ: 1968 ਤੇ ਕਾਲ ਕਰਕੇ ਕਿਸੇ ਵੀ ਕਿਸਮ ਦੀ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਇਹ ਟੋਲ ਫਰੀ ਨੰਬਰ ਆਮ ਜਨਤਾ ਲਈ 24 ਘੰਟੇ ਉਪਲੱਬਧ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਫਰਜ਼ੀ ਐਨਕਾਊਂਟਰ ਦੇ ਮਾਮਲੇ 'ਚ CBI ਅਦਾਲਤ ਦਾ ਫੈਸਲਾ, ਸਾਬਕਾ ਪੁਲਿਸ ਅਧਿਕਾਰੀ ਨੂੰ ਉਮਰ ਕੈਦ, ਦੂਜੇ ਨੂੰ ਪੰਜ ਸਾਲ ਦੀ ਸਜ਼ਾ
ਫਰਜ਼ੀ ਐਨਕਾਊਂਟਰ ਦੇ ਮਾਮਲੇ 'ਚ CBI ਅਦਾਲਤ ਦਾ ਫੈਸਲਾ, ਸਾਬਕਾ ਪੁਲਿਸ ਅਧਿਕਾਰੀ ਨੂੰ ਉਮਰ ਕੈਦ, ਦੂਜੇ ਨੂੰ ਪੰਜ ਸਾਲ ਦੀ ਸਜ਼ਾ
ਪੰਜਾਬ 'ਚ ਸ਼ਨੀਵਾਰ ਨੂੰ ਰਹੇਗੀ ਛੁੱਟੀ
ਪੰਜਾਬ 'ਚ ਸ਼ਨੀਵਾਰ ਨੂੰ ਰਹੇਗੀ ਛੁੱਟੀ
SKM ਨੇ ਪੰਜਾਬ ਭਰ 'ਚੋਂ ਚੁੱਕੇ ਧਰਨੇ, ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਧਰਨਾ ਲਾਉਣ ਸਣੇ ਲਏ ਕਈ ਅਹਿਮ ਫੈਸਲੇ
SKM ਨੇ ਪੰਜਾਬ ਭਰ 'ਚੋਂ ਚੁੱਕੇ ਧਰਨੇ, ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਧਰਨਾ ਲਾਉਣ ਸਣੇ ਲਏ ਕਈ ਅਹਿਮ ਫੈਸਲੇ
ਪਹਿਲਵਾਨ ਵਿਨੇਸ਼ ਫੋਗਾਟ ਦੇ ਘਰ ਆਉਣ ਵਾਲਾ ਨੰਨ੍ਹਾ ਮਹਿਮਾਨ, ਗੁੰਜਣਗੀਆਂ ਕਿਲਕਾਰੀਆਂ, ਇਸ ਖਾਸ ਅੰਦਾਜ਼ 'ਚ ਦਿੱਤੀ ਜਾਣਕਾਰੀ
ਪਹਿਲਵਾਨ ਵਿਨੇਸ਼ ਫੋਗਾਟ ਦੇ ਘਰ ਆਉਣ ਵਾਲਾ ਨੰਨ੍ਹਾ ਮਹਿਮਾਨ, ਗੁੰਜਣਗੀਆਂ ਕਿਲਕਾਰੀਆਂ, ਇਸ ਖਾਸ ਅੰਦਾਜ਼ 'ਚ ਦਿੱਤੀ ਜਾਣਕਾਰੀ
Advertisement
ABP Premium

ਵੀਡੀਓਜ਼

Sanjeev Arora| Ludhiana West|ਕੇਜਰੀਵਾਲ ਜਾਣਗੇ ਰਾਜ ਸਭਾ!, ਸੰਜੀਵ ਅਰੋੜਾ ਨੇ ਕਰ ਦਿੱਤਾ ਖੁਲਾਸਾRohtak Murder|ਦੋਸਤੀ, ਬਲੈਕਮੇਲਿੰਗ ਤੇ ਫਿਰ ਕਤਲ, ਹਿਮਾਨੀ ਦੇ ਕਤਲ ਬਾਰੇ ਵੱਡੇ ਖੁਲਾਸੇ |Congress|Himani NarwalSayunkat Kisam Morcha | ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ! ਛਾਪੇਮਾਰੀ ਕਰ ਚੁੱਕੇ ਕਿਸਾਨ ਲੀਡਰSKM ਦੇ ਕਿਸਾਨ ਲੀਡਰਾਂ 'ਤੇ ਪੰਜਾਬ ਪੁਲਿਸ ਵੱਲੋਂ ਛਾਪੇਮਾਰੀ, ਹਿਰਾਸਤ 'ਚ ਲਏ ਲੀਡਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰਜ਼ੀ ਐਨਕਾਊਂਟਰ ਦੇ ਮਾਮਲੇ 'ਚ CBI ਅਦਾਲਤ ਦਾ ਫੈਸਲਾ, ਸਾਬਕਾ ਪੁਲਿਸ ਅਧਿਕਾਰੀ ਨੂੰ ਉਮਰ ਕੈਦ, ਦੂਜੇ ਨੂੰ ਪੰਜ ਸਾਲ ਦੀ ਸਜ਼ਾ
ਫਰਜ਼ੀ ਐਨਕਾਊਂਟਰ ਦੇ ਮਾਮਲੇ 'ਚ CBI ਅਦਾਲਤ ਦਾ ਫੈਸਲਾ, ਸਾਬਕਾ ਪੁਲਿਸ ਅਧਿਕਾਰੀ ਨੂੰ ਉਮਰ ਕੈਦ, ਦੂਜੇ ਨੂੰ ਪੰਜ ਸਾਲ ਦੀ ਸਜ਼ਾ
ਪੰਜਾਬ 'ਚ ਸ਼ਨੀਵਾਰ ਨੂੰ ਰਹੇਗੀ ਛੁੱਟੀ
ਪੰਜਾਬ 'ਚ ਸ਼ਨੀਵਾਰ ਨੂੰ ਰਹੇਗੀ ਛੁੱਟੀ
SKM ਨੇ ਪੰਜਾਬ ਭਰ 'ਚੋਂ ਚੁੱਕੇ ਧਰਨੇ, ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਧਰਨਾ ਲਾਉਣ ਸਣੇ ਲਏ ਕਈ ਅਹਿਮ ਫੈਸਲੇ
SKM ਨੇ ਪੰਜਾਬ ਭਰ 'ਚੋਂ ਚੁੱਕੇ ਧਰਨੇ, ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਧਰਨਾ ਲਾਉਣ ਸਣੇ ਲਏ ਕਈ ਅਹਿਮ ਫੈਸਲੇ
ਪਹਿਲਵਾਨ ਵਿਨੇਸ਼ ਫੋਗਾਟ ਦੇ ਘਰ ਆਉਣ ਵਾਲਾ ਨੰਨ੍ਹਾ ਮਹਿਮਾਨ, ਗੁੰਜਣਗੀਆਂ ਕਿਲਕਾਰੀਆਂ, ਇਸ ਖਾਸ ਅੰਦਾਜ਼ 'ਚ ਦਿੱਤੀ ਜਾਣਕਾਰੀ
ਪਹਿਲਵਾਨ ਵਿਨੇਸ਼ ਫੋਗਾਟ ਦੇ ਘਰ ਆਉਣ ਵਾਲਾ ਨੰਨ੍ਹਾ ਮਹਿਮਾਨ, ਗੁੰਜਣਗੀਆਂ ਕਿਲਕਾਰੀਆਂ, ਇਸ ਖਾਸ ਅੰਦਾਜ਼ 'ਚ ਦਿੱਤੀ ਜਾਣਕਾਰੀ
Farmers Protest: ਪੰਜਾਬ ਸਰਕਾਰ ਦੀ ਸਖਤੀ ਮਗਰੋਂ ਕਿਸਾਨਾਂ ਦਾ ਪਾਰਾ 7ਵੇਂ ਆਸਮਾਨ 'ਤੇ ਪਹੁੰਚਿਆ, ਅਗਲੀ ਰਣਨੀਤੀ ਦਾ ਐਲਾਨ
Farmers Protest: ਪੰਜਾਬ ਸਰਕਾਰ ਦੀ ਸਖਤੀ ਮਗਰੋਂ ਕਿਸਾਨਾਂ ਦਾ ਪਾਰਾ 7ਵੇਂ ਆਸਮਾਨ 'ਤੇ ਪਹੁੰਚਿਆ, ਅਗਲੀ ਰਣਨੀਤੀ ਦਾ ਐਲਾਨ
ਰਮਜ਼ਾਨ ਦੇ ਮਹੀਨੇ ਜਦੋਂ ਮੁਹੰਮਦ ਸ਼ਮੀ ਨੂੰ ਜੂਸ ਪੀਂਦਿਆਂ ਦੇਖਿਆ ਤਾਂ ਗੁੱਸੇ 'ਚ ਭੜਕੇ ਮੌਲਾਨਾ ਰਜ਼ਵੀ, ਆਖ ਦਿੱਤੀ ਵੱਡੀ ਗੱਲ
ਰਮਜ਼ਾਨ ਦੇ ਮਹੀਨੇ ਜਦੋਂ ਮੁਹੰਮਦ ਸ਼ਮੀ ਨੂੰ ਜੂਸ ਪੀਂਦਿਆਂ ਦੇਖਿਆ ਤਾਂ ਗੁੱਸੇ 'ਚ ਭੜਕੇ ਮੌਲਾਨਾ ਰਜ਼ਵੀ, ਆਖ ਦਿੱਤੀ ਵੱਡੀ ਗੱਲ
CM ਮਾਨ ਤੇ ਕੇਜਰੀਵਾਲ ‘ਤੇ ਵਰ੍ਹੇ ਦਿੱਲੀ ਦੇ ਮੰਤਰੀ, ਸਿਰਸਾ ਨੇ ਕਿਹਾ – ਹੁਣ ਕਿਰਾਏਦਾਰ ਵੀ ਨਹੀਂ ਰਹੇ ਕੇਜਰੀਵਾਲ
CM ਮਾਨ ਤੇ ਕੇਜਰੀਵਾਲ ‘ਤੇ ਵਰ੍ਹੇ ਦਿੱਲੀ ਦੇ ਮੰਤਰੀ, ਸਿਰਸਾ ਨੇ ਕਿਹਾ – ਹੁਣ ਕਿਰਾਏਦਾਰ ਵੀ ਨਹੀਂ ਰਹੇ ਕੇਜਰੀਵਾਲ
ਸਾਲਾਨਾ ਅਮਰਨਾਥ ਯਾਤਰਾ 3 ਜੁਲਾਈ ਤੋਂ ਹੋਵੇਗੀ ਸ਼ੁਰੂ, ਇੰਨੇ ਦਿਨ ਕਰ ਸਕੋਗੇ ਬਾਬਾ ਬਰਫਾਨੀ ਦੇ ਦਰਸ਼ਨ
ਸਾਲਾਨਾ ਅਮਰਨਾਥ ਯਾਤਰਾ 3 ਜੁਲਾਈ ਤੋਂ ਹੋਵੇਗੀ ਸ਼ੁਰੂ, ਇੰਨੇ ਦਿਨ ਕਰ ਸਕੋਗੇ ਬਾਬਾ ਬਰਫਾਨੀ ਦੇ ਦਰਸ਼ਨ
Embed widget