ਪੜਚੋਲ ਕਰੋ

ਪਟਿਆਲਾ 'ਚ ਨੈਸ਼ਨਲ ਖਿਡਾਰੀ ਦਾ ਕਤਲ

ਪਟਿਆਲਾ: ਕ੍ਰਿਕਟ ਦੇ ਕੌਮੀ ਪੱਧਰ ਦੇ ਦਲਿਤ ਖਿਡਾਰੀ ਅਭਿਸ਼ੇਕ ਵੈਦ ਦੀ ਲਾਸ਼ ਭਾਖੜਾ ਨਹਿਰ ਵਿੱਚੋਂ ਬਰਾਮਦ ਹੋਈ ਹੈ। 17 ਸਾਲਾ ਵਿਦਿਆਰਥੀ ਨੂੰ ਸਾਥੀਆਂ ਵੱਲੋਂ ਭਾਖੜਾ ਨਹਿਰ ਵਿੱਚ ਧੱਕਾ ਦੇ ਕੇ ਕਤਲ ਕੀਤੇ ਜਾਣ ਦਾ ਇਲਜ਼ਾਮ ਹੈ। ਅਭਿਸ਼ੇਕ ਦੇ ਪਰਿਵਾਰਕ ਮੈਂਬਰਾਂ ਮੁਤਾਬਕ 19 ਅਗਸਤ ਨੂੰ ਉਸ ਦੇ ਦੋਸਤ ਉਸ ਨੂੰ ਘਰੋਂ ਲੈ ਗਏ ਪਰ ਜਦੋਂ ਉਹ ਦੇਰ ਰਾਤ ਤੱਕ ਘਰ ਨਾ ਪੁੱਜਿਆ ਤਾਂ ਪਰਿਵਾਰਕ ਮੈਂਬਰਾਂ ਨੇ ਜਦੋਂ ਉਸ ਦੇ ਦੋਸਤਾਂ ਤੋਂ ਪੁੱਛਿਆ ਤਾਂ ਉਨ੍ਹਾਂ ਕੁਝ ਵੀ ਪਤਾ ਹੋਣ ਤੋਂ ਇਨਕਾਰ ਕੀਤਾ।         ਇਸ ਤੋਂ ਬਾਅਦ ਪੁਲਿਸ ਨੇ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ। ਦੋ ਦਿਨ ਬੀਤ ਜਾਣ ਤੋਂ ਬਾਅਦ ਵੀ ਕੋਈ ਨਤੀਜਾ ਨਾ ਨਿਕਲਿਆ। ਜਦੋਂ ਸ਼ੱਕ ਦੇ ਆਧਾਰ 'ਤੇ ਇੱਕ ਦੋਸਤ ਤੋਂ ਪੁੱਛਿਆ ਗਿਆ ਤਾਂ ਪਤਾ ਲੱਗਿਆ ਅਭਿਸ਼ੇਕ ਦੇ ਦੋਸਤਾਂ ਨੇ ਹੀ ਉਸ ਨੂੰ ਨਹਿਰ ਵਿੱਚ ਧੱਕਾ ਮਾਰ ਦਿੱਤਾ ਸੀ। ਅਭਿਸ਼ੇਕ ਦੀ ਲਾਸ਼ ਅੱਜ ਖਨੌਰੀ ਤੋਂ ਬਰਾਮਦ ਹੋਈ ਹੈ।           ਅਭਿਸ਼ੇਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ 'ਤੇ ਕਾਰਵਾਈ ਨਾ ਕਰਨ ਦੇ ਇਲਜ਼ਾਮ ਲਾਏ ਹਨ ਕਿਉਂਕਿ ਅਭਿਸ਼ੇਕ ਨੂੰ ਧੱਕਾ ਮਾਰਨ ਵਾਲੇ ਬੱਚੇ ਰਸੂਖਦਾਰ ਪਰਿਵਾਰ ਨਾਲ ਸਬੰਧ ਰੱਖਦੇ ਹਨ। ਪੁਲਿਸ ਨੇ ਮੁਲਜ਼ਮ ਬੱਚਿਆਂ ਨੂੰ ਹਾਲੇ ਗ੍ਰਿਫਤਾਰ ਨਹੀਂ ਕੀਤਾ ਹੈ। ਉਨ੍ਹਾਂ ਬੱਸ ਸਟੈਂਡ ਦੇ ਬਾਹਰ ਜਾਮ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੀ ਵਜ੍ਹਾ ਕਰਕੇ ਤਕਰੀਬਨ ਦੋ ਘੰਟੇ ਆਵਾਜਾਈ ਠੱਪ ਰਹੀ। ਅਭਿਸ਼ੇਕ ਦੇ ਪਿਤਾ ਨੇ ਇਲਜ਼ਾਮ ਲਾਇਆ ਕਿ ਪੁਲਿਸ ਉਨ੍ਹਾਂ ਨੂੰ ਧਮਕਾ ਰਹੀ ਹੈ ਕਿ ਉਹ ਖੁਦ ਘਟਨਾ ਦੇ ਗਵਾਹ ਬਣ ਜਾਣ ਜਾਂ ਫਿਰ ਸਮਝੌਤਾ ਕਰ ਲੈਣ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ
ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਅਚਾਨਕ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈਕੇ ਹੋ ਸਕਦੀ ਚਰਚਾ
ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਅਚਾਨਕ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈਕੇ ਹੋ ਸਕਦੀ ਚਰਚਾ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Embed widget