National Pollution Control Day : ਪੰਜਾਬ ਵਿੱਚ ਲਗਾਤਾਰ ਵੱਧ ਰਿਹੈ ਪ੍ਰਦੂਸ਼ਣ ਦਾ ਪੱਧਰ, ਪਰਾਲੀ ਦਾ ਪ੍ਰਬੰਧਨ ਬਣਿਆ ਸਭ ਤੋਂ ਵੱਡੀ ਚੁਣੌਤੀ

ਸੂਬੇ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ। ਪਰਾਲੀ ਦੇ ਸੀਜ਼ਨ ਦੌਰਾਨ ਏਅਰ ਕੁਆਲਿਟੀ ਇੰਡੈਕਸ (AQI) 400 ਦੇ ਪੱਧਰ ਨੂੰ ਛੂਹਣਾ ਸ਼ੁਰੂ ਕਰ ਦਿੱਤਾ ਹੈ।

National Pollution Control Day 2023: ਪੰਜਾਬ ਵਿੱਚ ਪਰਾਲੀ ਦਾ ਪ੍ਰਬੰਧਨ ਸਰਕਾਰ ਲਈ ਵੱਡੀ ਚੁਣੌਤੀ ਬਣ ਗਿਆ ਹੈ। ਸੂਬੇ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ। ਪਰਾਲੀ ਦੇ ਸੀਜ਼ਨ ਦੌਰਾਨ ਏਅਰ ਕੁਆਲਿਟੀ ਇੰਡੈਕਸ (AQI) 400 ਦੇ ਪੱਧਰ ਨੂੰ ਛੂਹਣਾ

Related Articles