ਪੜਚੋਲ ਕਰੋ

Rail Roko Andolan: ਦੇਸ਼ ਭਰ 'ਚ ਅੱਜ ਰੇਲਾਂ ਦਾ ਚੱਕਾ ਜਾਮ, ਪੰਜਾਬ 'ਚ ਇਹਨਾਂ ਥਾਵਾਂ 'ਤੇ ਚੱਲੇਗਾ ਕਿਸਾਨਾਂ ਦਾ ਧਰਨਾ 

Rail Roko Andolan: ਇਕੱਲੇ ਪੰਜਾਬ ਵਿੱਚ ਹੀ 18 ਜ਼ਿਲ੍ਹਿਆਂ ਵਿੱਚ 30 ਤੋਂ ਵੱਧ ਥਾਵਾਂ ’ਤੇ ਰੇਲ ਮਾਰਗ ਜਾਮ ਕੀਤੇ ਜਾਣਗੇ। ਰੇਲ ਰੋਕੋ ਅੰਦੋਲਨ ਅੱਜ ਦੁਪਹਿਰ 12:00 ਵਜੇ ਤੋਂ ਸ਼ਾਮ 4:00 ਵਜੇ ਤੱਕ ਚੱਲੇਗਾ। ਕਿਸਾਨ ਆਪਣੇ ਪਰਿਵਾਰਾਂ

Rail Roko Andolan: ਦੇਸ਼ ਭਰ ਵਿੱਚ ਅੱਜ ਰੇਲਾਂ ਰੋਕੀਆਂ ਜਾਣਗੀਆਂ। ਇਸ ਦਾ ਐਲਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤਾ ਗਿਆ ਹੈ। ਪੰਜਾਬ ਵਿੱਚ ਇਸ ਦਾ ਅਸਰ 18 ਜਿਲ੍ਹਿਆਂ 'ਚ ਦੇਖਣ ਨੂੰ ਮਿਲੇਗਾ। ਇਸ ਲਈ ਜੇਕਰ ਕੋਈ ਅੱਜ ਐਤਵਾਰ 10 ਮਾਰਚ ਨੂੰ ਰੇਲ ਰਾਹੀਂ ਦਿੱਲੀ ਜਾਣ ਦਾ ਫੈਸਲਾ ਕਰ ਰਿਹਾ ਹੈ ਤਾਂ ਉਸ ਨੂੰ ਪਹਿਲਾਂ ਇਹ ਖ਼ਬਰ ਪੜ੍ਹ ਲੈਣੀ ਚਾਹੀਦੀ ਹੈ। 

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ), ਕਿਸਾਨ ਮਜ਼ਦੂਰ ਮੋਰਚਾ, ਬੀਕੇਯੂ ਏਕਤਾ ਉਗਰਾਹਾਂ ਅਤੇ ਹੋਰ ਕਿਸਾਨ ਜਥੇਬੰਦੀਆਂ ਵੱਲੋਂ 10 ਮਾਰਚ ਨੂੰ ਦੇਸ਼ ਭਰ ਵਿੱਚ ਰੇਲਾਂ ਰੋਕੀਆਂ ਜਾਣਗੀਆਂ।

ਇਕੱਲੇ ਪੰਜਾਬ ਵਿੱਚ ਹੀ 18 ਜ਼ਿਲ੍ਹਿਆਂ ਵਿੱਚ 30 ਤੋਂ ਵੱਧ ਥਾਵਾਂ ’ਤੇ ਰੇਲ ਮਾਰਗ ਜਾਮ ਕੀਤੇ ਜਾਣਗੇ। ਰੇਲ ਰੋਕੋ ਅੰਦੋਲਨ ਅੱਜ ਦੁਪਹਿਰ 12:00 ਵਜੇ ਤੋਂ ਸ਼ਾਮ 4:00 ਵਜੇ ਤੱਕ ਚੱਲੇਗਾ। ਕਿਸਾਨ ਆਪਣੇ ਪਰਿਵਾਰਾਂ ਸਮੇਤ ਇਸ ਅੰਦੋਲਨ ਵਿੱਚ ਹਿੱਸਾ ਲੈਣਗੇ।

ਅੰਮ੍ਰਿਤਸਰ 'ਚ ਵੱਧ ਤੋਂ ਵੱਧ 8 ਥਾਵਾਂ 'ਤੇ ਕਿਸਾਨ ਧਰਨੇ 'ਤੇ ਬੈਠਣਗੇ। ਫ਼ਿਰੋਜ਼ਪੁਰ ਵਿੱਚ 5 ਥਾਵਾਂ ਤੋਂ ਇਲਾਵਾ ਤਰਨਤਾਰਨ, ਗੁਰਦਾਸਪੁਰ, ਹੁਸ਼ਿਆਰਪੁਰ, ਮੋਗਾ, ਫ਼ਾਜ਼ਿਲਕਾ, ਮੁਕਤਸਰ, ਲੁਧਿਆਣਾ, ਜਲੰਧਰ, ਕਪੂਰਥਲਾ, ਫ਼ਰੀਦਕੋਟ, ਪਠਾਨਕੋਟ, ਬਠਿੰਡਾ ਵਿੱਚ ਕਿਸਾਨ ਪਟੜੀਆਂ 'ਤੇ ਬੈਠਣਗੇ।

ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 13 ਫਰਵਰੀ ਨੂੰ ਦਿੱਲੀ ਜਾਣ ਦਾ ਐਲਾਨ ਕੀਤਾ ਸੀ। 12 ਫਰਵਰੀ ਨੂੰ ਸਾਰੇ ਕਿਸਾਨ ਖਨੌਰੀ ਅਤੇ ਸ਼ੰਭੁ ਦੀਆਂ ਸਰਹੱਦਾਂ ਨੇੜੇ ਪਹੁੰਚ ਗਏ ਸਨ। ਕਿਸਾਨਾਂ ਦੀ ਆਮਦ ਨੂੰ ਦੇਖਦੇ ਹਰਿਆਣਾ ਸਰਕਾਰ ਨੇ ਦੋਵੇ ਸਰਹੱਦਾਂ ਭਾਰੀ ਬੈਰੀਕੇਡਿੰਗ ਕਰਕੇ ਸੀਲ ਕਰ ਦਿੱਤੀਆਂ। 

13 ਫਰਵਰੀ ਨੂੰ ਜਿਵੇਂ ਹੀ ਕਿਸਾਨ ਸ਼ੰਭੂ ਅਤੇ ਖਨੌਰੀ ਤੋਂ ਅੱਗੇ ਵੱਧਣ ਲੱਗੇ ਤਾਂ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਦਾਗੀਆਂ ਗਈਆਂ। ਫਿਰ ਕਿਸਾਨਾਂ ਨੇ ਇੱਕ ਹਫ਼ਤੇ ਲਈ ਦਿੱਲੀ ਕੂਚ ਟਾਲ ਦਿੱਤਾ ਸੀ। ਇਸ ਤੋਂ ਬਾਅਦ ਫਿਰ 21 ਫਰਵਰੀ ਨੂੰ ਦਿੱਲੀ ਜਾਣ ਦਾ ਐਲਾਨ ਕੀਤਾ ਪਰ ਕਿਸਾਨ ਉਦੋਂ ਵੀ ਅੱਗੇ ਨਹੀਂ ਵੱਧ ਸਕੇ। 

ਹੁਣ ਕਿਸਾਨਾਂ ਨੇ ਫੈਸਲਾ ਕੀਤਾ ਹੈ ਕਿ ਜਦੋਂ ਤੱਕ ਹਰਿਆਣਾ ਸਰਕਾਰ ਆਪ ਰਸਤੇ ਨਹੀਂ ਖੋਲ੍ਹ ਦਿੰਦੀ ਅਸੀਂ ਉਦੋਂ ਹੀ ਅੱਗੇ ਵਧਾਂਗੇ। ਨਹੀਂ ਤਾਂ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਹੀ ਬੈਠੇ ਰਹਾਂਗੇ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget