ਪੜਚੋਲ ਕਰੋ

ਕੈਪਟਨ ਨੇ ਨਵਜੋਤ ਕੌਰ ਨੂੰ ਥਾਪਿਆ DSP

ਚੰਡੀਗੜ੍ਹ: ਦੇਸ਼ ਦੇ ਨਾਂ ਨੂੰ ਸੁਨਹਿਰੀ ਅੱਖਰਾਂ ਵਿੱਚ ਚਮਕਾਉਣ ਵਾਲੀ ਨਵਜੋਤ ਕੌਰ ਨੂੰ ਅੱਜ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਨੂੰ ਉਪ ਪੁਲਿਸ ਕਪਤਾਨ ਦਾ ਅਹੁਦਾ ਸੰਭਾਲਣ ਦੀ ਪੇਸ਼ਕਸ਼ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਉਸ ਨੂੰ ਪੰਜ ਲੱਖ ਦੀ ਇਨਾਮੀ ਰਾਸ਼ੀ ਵੀ ਪ੍ਰਦਾਨ ਕੀਤੀ। ਨਵਜੋਤ ਕੌਰ ਨੇ ਬੀਤੇ ਦਿਨੀਂ ਰੂਸ ਦੇ ਕਿਰਗਿਸਤਾਨ ਕਿਰਗੀਸਤਾਨ ਦੇ ਬਿਸ਼ਕੇਕ ‘ਚ ਖੇਡੀ ਜਾ ਰਹੀ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ‘ਚ ਸੋਨ ਤਗ਼ਮਾ ਜਿੱਤਿਆ ਸੀ। ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਬਾਗੜੀਆਂ ਦੀ ਜੰਮਪਲ ਨਵਜੋਤ ਨੇ 65 ਕਿਲੋਗ੍ਰਾਮ ਵਰਗ ‘ਚ ਸੋਨ ਤਗ਼ਮਾ ਜਿੱਤਿਆ। ਨਵਜੋਤ ਨੇ ਫਾਈਨਲ ਮੁਕਾਬਲੇ ‘ਚ ਜਾਪਾਨੀ ਮਹਿਲਾ ਪਹਿਲਵਾਨ ਮੀਯੂ ਈਮਾਈ ਨੂੰ 9-1 ਨਾਲ ਮਾਤ ਦਿੱਤੀ ਤੇ ਪੁਰਾਣੀ ਹਾਰ ਦਾ ਬਦਲਾ ਵੀ ਲੈ ਲਿਆ ਸੀ। ਇਸ ਉਪਲਬਧੀ ਨਾਲ ਨਵਜੋਤ ਭਾਰਤ ਦੀ ਪਹਿਲੀ ਏਸ਼ੀਅਨ ਚੈਂਪੀਅਨ ਪਹਿਲਵਾਨ ਬਣੀ ਸੀ। ਕੈਪਟਨ ਨੇ ਨਵਜੋਤ ਕੌਰ ਨੂੰ ਥਾਪਿਆ DSP ਇਸ ਤੋਂ ਪਹਿਲਾਂ ਅੱਜ ਦੁਪਹਿਰ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਨਵਜੋਤ ਕੌਰ ਨੂੰ ਅੰਮ੍ਰਿਤਸਰ ਦੇ ਕਾਲਜ ‘ਚ ਚੱਲ ਰਹੇ ਸਮਾਗਮ ਦੌਰਾਨ ਬਾਬਾ ਸਾਹਿਬ ਅੰਬੇਡਕਰ ਐਵਾਰਡ ਨਾਲ ਸਨਮਾਨਤ ਕਰਦੇ ਇੱਕ ਲੱਖ ਨਕਦ ਇਨਾਮ ਵੀ ਦਿੱਤਾ। ਵੇਰਕਾ ਨੇ ਕਿਹਾ ਕਿ ਪੰਜਾਬ ਦੀ ਧੀ ਨੇ ਦੁਨੀਆਂ ਭਰ ‘ਚ ਆਪਣੇ ਦੇਸ਼ ਤੇ ਆਪਣੇ ਪਿੰਡ ਦਾ ਨਾਂ ਰੋਸ਼ਨ ਕੀਤਾ ਹੈ। ਸਰਕਾਰ ਉਸ ਦਾ ਉਤਸ਼ਾਹ ਵਧਾਉਣ ‘ਚ ਯੋਗਦਾਨ ਪਾਵੇਗੀ। ਨਵਜੋਤ ਨੇ ਕਿਹਾ ਕਿ ਉਸ ਦਾ ਸਨਮਾਨ ਉਸ ਦੀ ਆਸ ਨਾਲੋਂ ਵੱਧ ਕੀਤਾ ਗਿਆ ਹੈ। ਹਾਲਾਂਕਿ ਅਜੇ ਉਹ ਆਪਣੀ ਖੇਡ ਵੱਲ ਹੀ ਆਪਣਾ ਪੂਰਾ ਧਿਆਨ ਲਾਵੇਗੀ। ਨਵਜੋਤ ਨੇ ਇਹ ਵੀ ਕਿਹਾ ਕਿ ਉਹ ਪੰਜਾਬ ਦੀਆਂ ਨੌਜਵਾਨ ਕੁੜੀਆਂ ਨੂੰ ਕੁਸ਼ਤੀ ਦੀ ਟ੍ਰੇਨਿੰਗ ਵੀ ਦੇਵੇਗੀ ਤਾਂ ਕਿ ਉਹ ਪੰਜਾਬ ਦਾ ਤੇ ਦੇਸ਼ ਦਾ ਨਾਮ ਰੋਸ਼ਨ ਕਰ ਸਕਣ। ਨਵਜੋਤ ਨੇ ਆਪਣੀ ਇੱਛਾ ਪੰਜਾਬ ਪੁਲਿਸ ‘ਚ ਨੌਕਰੀ ਕਰਨ ਲਈ ਜਤਾਈ ਸੀ, ਜੋ ਪੂਰੀ ਹੋ ਗਈ ਹੈ। ਨਵਜੋਤ ਨੇ ਕਿਹਾ ਸੀ ਕਿ ਕਿਸੇ ਹੋਰ ਨੌਕਰੀ ਨਾਲੋਂ ਉਸ ਨੂੰ ਪੰਜਾਬ ਪੁਲਿਸ ਦਾ ਡੀਐਸਪੀ ਦਾ ਅਹੁਦਾ ਦਿੱਤਾ ਜਾਵੇ ਕਿਉਂਕਿ ਉਹ ਇਸ ਦੀ ਹੱਕਦਾਰ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ

Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ

Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 

ABP Premium

ਵੀਡੀਓਜ਼

Dhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮਕਿਸਾਨ ਹੋ ਗਿਆ ਤੱਤਾ ਕਹਿੰਦਾ, ਜਾਣ ਬੁੱਝ ਕੇ ਸਾਡੀਆਂ ਪੱਗਾਂ ਨੂੰ ਹੱਥ ਪਾਇਆ ਜਾ ਰਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ

Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ

CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ

Embed widget