ਪੜਚੋਲ ਕਰੋ

ਬਾਦਲ ਨੂੰ ਘੇਰਨ ਲਈ ਸਿੱਧੂ ਦੀ ਰਣਨੀਤੀ

ਚੰਡੀਗੜ੍ਹ: ਨਵਜੋਤ ਕੌਰ ਸਿੱਧੂ ਫੰਡ ਰਿਲੀਜ਼ ਨਾ ਹੋਣ ਦੇ ਮਸਲੇ 'ਤੇ ਬਾਦਲ ਦੇ ਘਰ ਸਾਹਮਣੇ ਧਰਨਾ ਦੇ ਸਕਦੇ ਹਨ। ਭਰੋਸੇਯੋਗ ਸੂਤਰਾਂ ਮੁਤਾਬਕ ਕੱਲ੍ਹ ਉਹ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲ ਫੰਡ ਰਿਲੀਜ਼ ਕਰਨ ਦੀ ਮੰਗ ਕਰਨਗੇ ਜੇ ਇਹ ਫੰਡ ਰਿਲੀਜ਼ ਨਹੀਂ ਹੁੰਦੇ ਤਾਂ ਉਹ ਬਾਦਲ ਸਰਕਾਰ ਖ਼ਿਲਾਫ ਮੋਰਚਾ ਖੋਲ੍ਹਣਗੇ। ਸਿੱਧੂ ਦੇ ਹਲਕੇ ਦੇ ਡੇਢ ਕਰੋੜ ਦੇ ਫੰਡ ਖ਼ਜ਼ਾਨੇ 'ਚ ਫਸੇ ਹੋਏ ਹਨ ਤੇ ਉਹ ਇਨ੍ਹਾਂ ਦੀ ਲਗਾਤਾਰ ਰਿਲੀਜ਼ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸੂਤਰਾਂ ਮੁਤਾਬਕ ਸਿੱਧੂ ਇਸ ਕਰਕੇ ਹੀ ਅਹੁਦੇ ਤੋਂ ਅਸਤੀਫ਼ਾ ਨਹੀਂ ਦੇ ਰਹੇ ਕਿਉਂਕਿ ਉਹ ਫੰਡ ਖ਼ਜ਼ਾਨੇ 'ਚ ਫਸੇ ਹੋਏ ਹਨ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਜੇ ਸਿੱਧੂ ਦੇ ਫੰਡ ਰਿਲੀਜ਼ ਨਹੀਂ ਹੁੰਦੇ ਤਾਂ ਉਹ ਹਾਈਕੋਰਟ ਦਾ ਰੁਖ਼ ਵੀ ਕਰ ਸਕਦੇ ਹਨ।     ਨਵਜੋਤ ਕੌਰ ਸਿੱਧੂ ਪਿਛਲੇ ਕੁਝ ਦਿਨਾਂ ਤੋਂ ਚੁੱਪ ਹਨ ਤੇ ਉਹ ਇਹ ਵੀ ਕਹਿ ਹਨ ਕਿ ਉਹ ਅਜੇ ਬੀਜੇਪੀ ਦੇ ਹੀ ਮੈਂਬਰ ਹਨ। ਸੂਤਰਾਂ ਮੁਤਾਬਕ ਉਨ੍ਹਾਂ ਦੀ ਚੁੱਪ ਦਾ ਮਤਲਬ ਇਹੀ ਹੈ ਕਿ ਉਹ ਸਰਕਾਰ ਤੋਂ ਫੰਡ ਰਿਲੀਜ਼ ਕਰਵਾਉਣਾ ਚਾਹੁੰਦੇ ਹਨ। ਸਿੱਧੂ ਦੇ ਪਤੀ ਨਵਜੋਤ ਸਿੰਘ ਸਿੱਧੂ ਵੱਲੋਂ ਆਵਾਜ਼ੇ-ਏ-ਪੰਜਾਬ' ਮੰਚ ਦਾ ਐਲਾਨ ਵੀ ਕੀਤਾ ਗਿਆ ਹੈ ਪਰ ਉਹ ਅਜੇ ਤੱਕ ਮੰਚ ਦਾ ਹਿੱਸਾ ਵੀ ਨਹੀਂ ਬਣੇ। ਉਨ੍ਹਾਂ ਮੰਚ ਬਾਰੇ ਕੋਈ ਬਿਆਨ ਵੀ ਨਹੀਂ ਦਿੱਤਾ ਹੈ।     ਇਸ ਸਾਰੇ ਮਾਮਲੇ 'ਤੇ 'ਏਬੀਪੀ ਸਾਂਝਾ' ਨੇ ਜਦੋਂ ਨਵਜੋਤ ਕੌਰ ਸਿੱਧੂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਅਜੇ ਕਿਸੇ ਮਾਮਲੇ 'ਤੇ ਕੁਝ ਨਹੀਂ ਕਹਿਣਗੇ। ਉਨ੍ਹਾਂ ਕਿਹਾ ਕਿ ਮੈਂ ਵੀ ਹੱਕ, ਸੱਚ ਤੇ ਨਿਆਂ ਤੇ ਮਸਲਿਆਂ 'ਤੇ ਬੋਲਦੀ ਰਹੀ ਹਾਂ ਤੇ ਸਮਾਂ ਆਉਣ 'ਤੇ ਬਾਕੀ ਮਸਲਿਆਂ 'ਤੇ ਵੀ ਟਿੱਪਣੀ ਕਰਾਂਗੀ।     ਦੱਸਣਯੋਗ ਹੈ ਕਿ ਸਿੱਧੂ ਸ਼ੁਰੂ-ਸ਼ੁਰੂ 'ਚ ਅਕਾਲੀ-ਬੀਜੇਪੀ ਦੇ ਖ਼ਿਲਾਫ ਬਿਆਨਬਾਜ਼ੀ ਕਰਦੇ ਸਨ ਪਰ ਹੁਣ ਉਹ ਆਮ ਆਦਮੀ ਪਾਰਟੀ ਤੇ ਕਾਂਗਰਸ ਖ਼ਿਲਾਫ ਵੀ ਡਟ ਕੇ ਬੋਲਦੇ ਹਨ। ਇੱਕ ਸਮਾਂ ਸੀ ਜਦੋਂ ਨਵਜੋਤ ਕੌਰ ਸਿੱਧੂ ਕਹਿੰਦੇ ਸਨ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਨੂੰ 10 'ਚੋਂ ਅੱਠ ਲੋਕ ਪਸੰਦ ਕਰਦੇ ਹਨ ਪਰ ਅੱਜਕਲ੍ਹ ਉਹ 'ਆਪ' ਤੋਂ ਵੀ ਖ਼ਫਾ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Budget 2026 Live Updates : ਪੰਜਾਬ ਵਿਧਾਨ ਸਭਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਬਜਟ, ਜਾਣੋ ਹਰ ਅੱਪਡੇਟ

ਤਰਨਤਾਰਨ 'ਚ ਡਰੱਗ ਤਸਕਰਾਂ ਨੇ ਕੀਤੀ Firing, ਘਰ 'ਚ ਕੀਤੀ ਭੰਨਤੋੜ, AAP ਪੰਚਾਇਤ ਮੈਂਬਰ ਦੇ ਭਰਾ ਨੂੰ ਵੀ ਲੱਗੀ ਗੋਲੀ

Punjab Budget 2026 :  143 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ,ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਬਜਟ ,ਜਾਣੋ ਹਰ ਅੱਪਡੇਟ

ਪੰਜਾਬ ‘ਚ ਨੌਜਵਾਨਾਂ ‘ਤੇ ਕਿਰਪਾਨਾਂ ਤੇ ਰਾਡ ਨਾਲ ਹਮਲਾ, ਕਾਲਜ ਵਿਦਿਆਰਥੀਆਂ ਨੇ ਬਜ਼ਾਰ ‘ਚ ਘੇਰਿਆ, ਮੱਚਿਆ ਹੜਕੰਪ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Budget 2026 Live Updates : ਪੰਜਾਬ ਵਿਧਾਨ ਸਭਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਬਜਟ, ਜਾਣੋ ਹਰ ਅੱਪਡੇਟ
Punjab Budget 2026 Live Updates : ਪੰਜਾਬ ਵਿਧਾਨ ਸਭਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਬਜਟ, ਜਾਣੋ ਹਰ ਅੱਪਡੇਟ
Punjab Budget 2026 :  143 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ,ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਬਜਟ ,ਜਾਣੋ ਹਰ ਅੱਪਡੇਟ
Punjab Budget 2026 :  143 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ,ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਬਜਟ ,ਜਾਣੋ ਹਰ ਅੱਪਡੇਟ
Punjab budget session : ਪੰਜਾਬ ਵਿਧਾਨ ਸਭਾ 'ਚ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ , ਗੰਰਟੀਆਂ ਪੂਰਾ ਕਰਨ ਵਾਲਾ ਬਜਟ : ਵਿੱਤ ਮੰਤਰੀ

Punjab Budget Session 2026 : ਪੰਜਾਬ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ  ,ਬਜਟ ਪੇਸ਼ ਪਹਿਲਾਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਮਾਂ ਦਾ ਲਿਆ ਆਸ਼ੀਰਵਾਦ 

Ludhiana ਸ਼ੋਅਰੂਮ ਫਾਇਰਿੰਗ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰੀ , ਸ਼ੂਟਰਾਂ ਨੂੰ ਪਨਾਹ ਦੇਣ ਵਾਲਾ ਆਰੋਪੀ ਅੰਮ੍ਰਿਤਸਰ ਤੋਂ ਕਾਬੂ 

Punjab Vidhan Sabha ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ

ਪਾਕਿਸਤਾਨ 'ਚ ਮਚੀ ਹਫੜਾ-ਦਫੜੀ, ਵੱਧ ਗਈਆਂ Petrol-Diesel ਦੀਆਂ ਕੀਮਤਾਂ; ਲੋਕਾਂ ਦੀਆਂ ਲੱਗੀਆਂ ਕਤਾਰਾਂ

ਵੱਡੀ ਵਾਰਦਾਤ! ਹੋਮਗਾਰਡ ਦੇ ਮੁੰਡੇ ਨੇ ਚਲਾਈਆਂ ਤਾਬੜਤੋੜ ਗੋਲੀਆਂ, ਗੁਆਂਢੀ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

Embed widget