ਪੜਚੋਲ ਕਰੋ

ਬਠਿੰਡਾ 'ਚ ਹਰਸਿਮਰਤ ਨੂੰ ਟੱਕਰੇਗੀ ਨਵਜੋਤ ਸਿੱਧੂ

ਨਵਜੋਤ ਸਿੱਧੂ ਚੰਡੀਗੜ੍ਹ ਤੋਂ ਲੋਕ ਸਭਾ ਟਿਕਟ ਦੀ ਚਾਹਵਾਨ ਸੀ ਪਰ ਪਾਰਟੀ ਨੇ ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ 'ਤੇ ਯਕੀਨ ਜਤਾਇਆ।

ਅੰਮ੍ਰਿਤਸਰ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਬਠਿੰਡਾ ਵਿੱਚ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਚੋਣ ਪ੍ਰਚਾਰ ਕਰੇਗੀ। ਇਸ ਬਾਰੇ ਉਨ੍ਹਾਂ ਆਪਣਾ ਦੋ ਪ੍ਰੋਗਰਾਮ ਵੀ ਜਾਰੀ ਕਰ ਦਿੱਤਾ ਹੈ। ਨਵਜੋਤ ਸਿੱਧੂ ਇੱਕ ਤੇ ਦੋ ਮਈ ਨੂੰ ਬਠਿੰਡਾ ਪਹੁੰਚਣਗੇ। ਹਾਲਾਂਕਿ ਨਵਜੋਤ ਕੌਰ ਸਿੱਧੂ ਕਾਂਗਰਸ ਵੱਲੋਂ ਜਾਰੀ 40 ਮੈਂਬਰੀ ਸਟਾਰ ਪ੍ਰਚਾਰਕ ਪੈਨਲ ਵਿੱਚ ਤਾਂ ਨਹੀਂ ਹਨ, ਪਰ ਪੰਜਾਬ ਦੀ ਸਿਆਸਤ ਵਿੱਚ ਉਨ੍ਹਾਂ ਦਾ ਚੰਗਾ ਰਸੂਖ ਹੋਣ ਕਾਰਨ ਉਨ੍ਹਾਂ ਨੂੰ ਚੋਣ ਪ੍ਰਚਾਰ ਵਿੱਚ ਲਾਇਆ ਗਿਆ ਹੈ। ਨਵਜੋਤ ਸਿੱਧੂ ਚੰਡੀਗੜ੍ਹ ਤੋਂ ਲੋਕ ਸਭਾ ਟਿਕਟ ਦੀ ਚਾਹਵਾਨ ਸੀ ਪਰ ਪਾਰਟੀ ਨੇ ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ 'ਤੇ ਯਕੀਨ ਜਤਾਇਆ। ਕਿਆਸਅਰਾਈਆਂ ਸਨ ਕਿ ਸਿੱਧੂ ਨੂੰ ਕਾਂਗਰਸ ਅਕਾਲੀ ਦਲ ਦੀ ਉਮੀਦਵਾਰ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਬਠਿੰਡਾ ਤੋਂ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ। ਉਨ੍ਹਾਂ ਤੇ ਉਨ੍ਹਾਂ ਦੇ ਪਤੀ ਨੇ ਇਸ ਤੋਂ ਸਿਰਫ ਅੰਮ੍ਰਿਤਸਰ ਤੇ ਚੰਡੀਗੜ੍ਹ ਤੋਂ ਇਲਾਵਾ ਕਿਤੋਂ ਹੋਰ ਚੋਣ ਨਾ ਲੜਨ ਦੀ ਗੱਲ ਕਹੀ ਸੀ। ਇਸ ਮਗਰੋਂ ਨਵਜੋਤ ਕੌਰ ਸਿੱਧੂ ਨੇ ਕਿਹਾ ਸੀ ਕਿ ਜੇਕਰ ਉਹ ਅੰਮ੍ਰਿਤਸਰ ਤੋ ਇਲਾਵਾ ਕਿਤੇ ਹੋਰ ਪ੍ਰਚਾਰ ਲਈ ਜਾਣਗੇ ਤਾਂ ਬਠਿੰਡਾ ਹੀ ਉਨ੍ਹਾਂ ਦੀ ਪਹਿਲੀ ਪਸੰਦ ਹੋਵੇਗੀ। ਬਠਿੰਡਾ 'ਚ ਹਰਸਿਮਰਤ ਨੂੰ ਟੱਕਰੇਗੀ ਨਵਜੋਤ ਸਿੱਧੂ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget