ਪੜਚੋਲ ਕਰੋ

ਕਰਤਾਰਪੁਰ ਸਾਹਿਬ ਲਾਂਘੇ 'ਤੇ ਸ਼੍ਰੋਮਣੀ ਕਮੇਟੀ ਦੀ ਅਲੋਚਨਾ ਮਗਰੋਂ ਬੋਲੀ ਨਵਜੋਤ ਸਿੱਧੂ

ਚੰਡੀਗੜ੍ਹ: ਕਰਤਾਰਪੁਰ ਲਾਂਘੇ ਦੇ ਮੁੱਦੇ ਨੂੰ ਉਭਾਰਨ ਵਾਲੇ ਬੇਸ਼ੱਕ ਨਵਜੋਤ ਸਿੰਘ ਸਿੱਧੂ ਹੀ ਸਨ ਪਰ ਸ਼੍ਰੋਮਣੀ ਕਮੇਟੀ ਨੇ ਸਿੱਧੂ ਦੀ ਜੱਫੀ ਨੂੰ ਤਵੱਜੋ ਨਹੀਂ ਦਿੱਤੀ ਤੇ ਲੰਮੇ ਸਮੇਂ ਤੋਂ ਖੁਦ ਹੀ ਇਸ ਲਈ ਚਾਰਾਜੋਈ ਕਰਦੇ ਹੋਣ ਦਾ ਦਾਅਵਾ ਕੀਤਾ। ਉੱਧਰ, ਇਸ ਮਾਮਲੇ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਇਸ ਪਹਿਲਕਦਮੀ 'ਤੇ ਸਾਰੀਆਂ ਸਰਕਾਰਾਂ ਨੂੰ ਵਧਾਈ ਦਿੱਤੀ। ਸਿੱਧੂ ਨੇ ਕਿਹਾ ਕਿ ਇਹ ਕਦਮ ਅਮਨ ਤੇ ਸ਼ਾਂਤੀ ਦਾ ਪੈਗ਼ਾਮ ਹੋਵੇਗਾ। ਇਹ ਵੀ ਪੜ੍ਹੋ: ਪਾਕਿਸਤਾਨ ਜਲਦ ਰੱਖੇਗਾ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਨਵਜੋਤ ਕੌਰ ਸਿੱਧੂ ਨੇ ਸਮੁੱਚੇ ਸਿੱਖ ਭਾਈਚਾਰੇ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਸ਼ੁਰੂਆਤ 'ਤੇ ਵਧਾਈ ਦਿੱਤੀ। ਹਾਲਾਂਕਿ, ਨਵਜੋਤ ਸਿੰਘ ਸਿੱਧੂ ਪੰਜਾਬ ਵਿੱਚ ਮੌਜੂਦ ਨਹੀਂ ਸਨ ਪਰ ਟਵਿੱਟਰ ਰਾਹੀਂ ਆਪਣੀ ਖੁਸ਼ੀ ਜ਼ਾਹਿਰ ਕਰਦੇ ਰਹੇ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਪਾਕਿਸਤਾਨ ਨਾਲ ਰਿਸ਼ਤਿਆਂ ਵਿੱਚ ਸੁਧਾਰ ਹੋਵੇਗਾ। ਇਸ ਮੌਕੇ ਸਿੱਧੂ ਵੱਲੋਂ ਮਸਲੇ 'ਤੇ ਸਿਆਸਤ ਨਾ ਕਰਨ ਦੀ ਤਰਜੀਹ ਵੀ ਦਿੱਤੀ। ਸਬੰਧਤ ਖ਼ਬਰ- ਕਰਤਾਰਪੁਰ ਲਾਂਘੇ 'ਤੇ ਲੌਂਗੋਵਾਲ ਨੇ ਕੱਢੀ ਸਿੱਧੂ ਖਿਲਾਫ ਭੜਾਸ ਹਾਲਾਂਕਿ, ਅੱਜ ਸਵੇਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਸੀ ਕਿ ਸਿੱਧੂ ਝੂਠ ਬੋਲ ਰਿਹਾ ਹੈ। ਲੌਂਗੋਵਾਲ ਇੱਥੇ ਹੀ ਨਹੀਂ ਰੁਕੇ ਸਨ ਬਲਕਿ ਉਨ੍ਹਾਂ ਨੇ ਸਿੱਧੂ ਵੱਲੋਂ ਪਾਕਿਸਤਾਨੀ ਫ਼ੌਜ ਮੁਖੀ ਨੂੰ ਜੱਫੀ ਪਾਉਣ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸਿੱਧੂ ਪਾਕਿਸਤਾਨੀ ਆਰਮੀ ਚੀਫ ਨੂੰ ਜੱਫੀ ਪਾਉਣ ਮਗਰੋਂ ਭਾਰਤ ਆ ਕੇ ਸਿਆਸਤ ਕਰਨ ਲੱਗ ਪਏ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget