ਪੜਚੋਲ ਕਰੋ

ਹੁਣ ਨਵਜੋਤ ਕੌਰ ਸਿੱਧੂ ਦੀ 'ਬਗਾਵਤ', ਉਪਕਾਰ ਸੰਧੂ ਦੀ ਐਂਟਰੀ 'ਤੇ ਇਤਰਾਜ਼, ਕੈਪਟਨ ਨੂੰ ਦੱਸਣਗੇ ਪੂਰੀ ਗੱਲ

ਸਿੱਧੂ ਨੇ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਉਪਕਾਰ ਸੰਧੂ ਦੀ ਕਾਂਗਰਸ ਵਿੱਚ ਐਂਟਰੀ 'ਤੇ ਇਤਰਾਜ਼ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪਣੇ ਹਲਕੇ ਵਿੱਚ ਉਹ ਉਪਕਾਰ ਸੰਧੂ ਨੂੰ ਐਂਟਰ ਨਹੀਂ ਹੋਣ ਦੇਣਗੇ। ਹਰਪਾਲ ਵੇਰਕਾ ਨਾਲ ਇਨਸਾਫ ਹੋਵੇਗਾ। ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਸਾਰੀ ਗੱਲ ਦੱਸਣਗੇ।

ਚੰਡੀਗੜ੍ਹ: ਨਵਜੋਤ ਕੌਰ ਸਿੱਧੂ ਨੇ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਉਪਕਾਰ ਸੰਧੂ ਦੀ ਕਾਂਗਰਸ ਵਿੱਚ ਐਂਟਰੀ 'ਤੇ ਇਤਰਾਜ਼ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪਣੇ ਹਲਕੇ ਵਿੱਚ ਉਹ ਉਪਕਾਰ ਸੰਧੂ ਨੂੰ ਐਂਟਰ ਨਹੀਂ ਹੋਣ ਦੇਣਗੇ। ਹਰਪਾਲ ਵੇਰਕਾ ਨਾਲ ਇਨਸਾਫ ਹੋਵੇਗਾ। ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਸਾਰੀ ਗੱਲ ਦੱਸਣਗੇ। ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਉੱਪਰ ਲੱਗੇ ਬੈਨ 'ਤੇ ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਕਿਤੇ ਨਾ ਕਿਤੇ ਪ੍ਰਭਾਵ ਅਧੀਨ ਕੰਮ ਕਰ ਰਿਹਾ ਹੈ। ਦੱਸ ਦੇਈਏ ਦੋ ਦਿਨ ਪਹਿਲਾਂ ਹੀ ਉਪਕਾਰ ਸਿੰਘ ਸੰਧੂ ਨੂੰ ਇੰਦਰਬੀਰ ਬੁਲਾਰੀਆ ਨੇ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ 'ਚ ਕਾਂਗਰਸ ਵਿੱਚ ਸ਼ਾਮਲ ਕਰਵਾਇਆ ਸੀ। ਇਸ ਤੋਂ ਪਹਿਲਾਂ ਉਪਕਾਰ ਸੰਧੂ ਅਕਾਲੀ ਦਲ ਦੇ ਜ਼ਿਲ੍ਹਾ ਜਥੇ ਦੇ ਪ੍ਰਧਾਨ ਰਹੇ। ਉਨ੍ਹਾਂ ਆਮ ਆਦਮੀ ਪਾਰਟੀ ਵੱਲੋਂ ਵੀ ਲੋਕ ਸਭਾ ਚੋਣ ਲੜੀ ਸੀ। ਹੁਣ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਨਵਜੋਤ ਕੌਰ ਸਿੱਧੂ ਨੇ ਇਲਜ਼ਾਮ ਲਾਇਆ ਹੈ ਕਿ ਸੰਧੂ ਨੇ ਬਿਕਰਮ ਮਜੀਠੀਆ ਦੀ ਸ਼ਹਿ 'ਤੇ ਕਈ ਕਾਂਗਰਸੀਆਂ 'ਤੇ ਝੂਠੇ ਪਰਚੇ ਦਰਜ ਕਰਵਾਏ ਸਨ। ਅਕਾਲੀ ਦਲ ਵੱਲੋਂ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਦੀਆਂ ਟਿਕਟਾਂ ਐਲਾਨਣ ਬਾਰੇ ਸਿੱਧੂ ਨੇ ਕਿਹਾ ਕਿ ਬਿਕਰਮ ਮਜੀਠੀਆ ਨੂੰ ਵੀ ਚੋਣ ਲੜਨੀ ਚਾਹੀਦੀ ਸੀ, ਕਿਉਂਕਿ ਅੱਜ ਉਨ੍ਹਾਂ ਦੀ ਪਾਰਟੀ ਵੱਲੋਂ ਕੋਈ ਵੀ ਚੋਣ ਲੜਨ ਲਈ ਤਿਆਰ ਨਹੀਂ। ਇਸ ਤੋਂ ਇਲਾਵਾ ਉਨ੍ਹਾਂ ਸੰਨੀ ਦਿਓਲ ਦੀ ਬੀਜੇਪੀ ਵਿੱਚ ਐਂਟਰੀ ਤੇ ਗੁਰਦਾਸਪੁਰ ਤੋਂ ਚੋਣ ਲੜਨ ਦੀਆਂ ਕਿਆਸਰਾਈਆਂ ਬਾਰੇ ਕਿਹਾ ਕਿ ਦਿਓਲ ਦਾ ਫ਼ਿਲਮੀ ਕਰੀਅਰ ਚੰਗਾ ਚੱਲ ਰਿਹਾ ਹੈ। ਜੇ ਉਨ੍ਹਾਂ ਲੋਕਾਂ ਦੀ ਸੇਵਾ ਕਰਨੀ ਹੈ ਤਾਂ ਉਨ੍ਹਾਂ ਨੂੰ ਪੱਕੇ ਤੌਰ 'ਤੇ ਹੀ ਇੱਥੇ ਰਹਿਣਾ ਪਵੇਗਾ। ਇਸ ਦੇ ਨਾਲ ਹੀ ਹਰਦੀਪ ਸਿੰਘ ਪੁਰੀ ਨੂੰ ਟਿਕਟ ਦੇਣ 'ਤੇ ਸਿੱਧੂ ਨੇ ਕਿਹਾ ਕਿ ਉਹ ਵਧੀਆ ਇਨਸਾਨ ਹਨ। ਚੰਗੇ ਅਧਿਕਾਰੀ ਰਹੇ ਸਨ ਤੇ ਲੀਡਰ ਵੀ ਚੰਗੇ ਹਨ, ਪਰ ਅੰਮ੍ਰਿਤਸਰ ਸੀਟ ਜਿੱਤ ਕਾਂਗਰਸ ਦੀ ਹੀ ਹੋਏਗੀ ਤੇ ਪਾਰਟੀ ਪਹਿਲਾਂ ਨਾਲੋਂ ਵੱਧ ਲੀਡ ਨਾਲ ਜਿੱਤੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget