ਪੜਚੋਲ ਕਰੋ

ਨਵਜੋਤ ਕੌਰ ਸਿੱਧੂ ਦਾ ਵੱਡਾ ਧਮਾਕਾ! ਰਾਜਾ ਵੜਿੰਗ 'ਤੇ ਗੰਭੀਰ ਦੋਸ਼, ਜੇਲ੍ਹ ਜਾਣ ਦੀ ਚੇਤਾਵਨੀ! ਪੰਜਾਬ ਕਾਂਗਰਸ 'ਚ ਹਲਚਲ

Punjab News: ਪੰਜਾਬ ਕਾਂਗਰਸ ਦੀ ਸਾਬਕਾ ਆਗੂ ਨਵਜੋਤ ਕੌਰ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ 'ਤੇ ਗੰਭੀਰ ਦੋਸ਼ ਲਗਾਏ ਹਨ, ਜਿਸ ਨਾਲ ਸਿਆਸੀ ਘਮਾਸਾਨ ਮੱਚ ਗਿਆ ਹੈ।

Punjab News: ਪੰਜਾਬ ਕਾਂਗਰਸ ਦੀ ਸਾਬਕਾ ਆਗੂ ਨਵਜੋਤ ਕੌਰ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ 'ਤੇ ਗੰਭੀਰ ਦੋਸ਼ ਲਗਾਏ ਹਨ, ਜਿਸ ਨਾਲ ਸਿਆਸੀ ਘਮਾਸਾਨ ਮੱਚ ਗਿਆ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਵੜਿੰਗ ਘੁਟਾਲੇ ਲਈ ਜੇਲ੍ਹ ਜਾਣ ਲਈ ਤਿਆਰ ਰਹਿਣ।

ਡਾ. ਨਵਜੋਤ ਕੌਰ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ "ਐਕਸ" 'ਤੇ ਇੱਕ ਪੋਸਟ ਸਾਂਝੀ ਕਰਕੇ ਵੜਿੰਗ 'ਤੇ ਸਿੱਧਾ ਹਮਲਾ ਕੀਤਾ। ਇਸ ਵਿੱਚ ਕਿਹਾ ਗਿਆ ਹੈ, "ਦੇਖੋ ਕੌਣ ਬੋਲ ਰਿਹਾ ਹੈ? ਰਾਜਾ ਵੜਿੰਗ ਜੀ, ਪਹਿਲਾਂ ਅਦਾਲਤ ਵਿੱਚ ਜਵਾਬ ਦਿਓ ਕਿ ਤੁਸੀਂ ਜ਼ੀਰਕਪੁਰ ਵਿੱਚ 100 ਏਕੜ ਜ਼ਮੀਨ ਕਿਵੇਂ ਖਰੀਦੀ।" ਉਨ੍ਹਾਂ ਦੋਸ਼ ਲਗਾਇਆ ਕਿ 40 ਏਕੜ ਜ਼ਮੀਨ ਕਥਿਤ ਤੌਰ 'ਤੇ "ਲੁੱਟੇ ਹੋਏ ਪੈਸਿਆਂ" ਨਾਲ ਖਰੀਦੀ ਗਈ ਸੀ, ਜਦੋਂ ਕਿ 60 ਏਕੜ ਜ਼ਮੀਨ ਮਾਸੂਮ ਲੋਕਾਂ ਤੋਂ ਜਾਅਲੀ ਦਸਤਖਤ ਅਤੇ ਅੰਗੂਠੇ ਦੇ ਨਿਸ਼ਾਨ ਲਗਾ ਕੇ ਹੜੱਪ ਲਈ ਗਈ ਸੀ।

ਅਦਾਲਤ ਵਿੱਚ ਜਵਾਬ ਦੇਣ ਅਤੇ ਜੇਲ੍ਹ ਜਾਣ ਲਈ ਤਿਆਰ ਰਹੋ

ਆਪਣੀ ਪੋਸਟ ਵਿੱਚ ਉਨ੍ਹਾਂ ਨੇ 2,400 ਕਰੋੜ ਰੁਪਏ ਦੇ ਕਥਿਤ ਘੁਟਾਲੇ ਦਾ ਵੀ ਜ਼ਿਕਰ ਕੀਤਾ ਅਤੇ ਇਸ ਨੂੰ ਰਾਜਸਥਾਨ ਦੇ ਸਾਬਕਾ ਪੰਜਾਬ ਕਾਂਗਰਸ ਇੰਚਾਰਜ ਨਾਲ ਜੋੜਦੇ ਹੋਏ ਗੰਭੀਰ ਸਵਾਲ ਉਠਾਏ। ਡਾ. ਸਿੱਧੂ ਨੇ ਚੁਣੌਤੀ ਦਿੱਤੀ, "ਅਦਾਲਤ ਵਿੱਚ ਜਵਾਬ ਦਿਓ ਅਤੇ ਜੇਲ੍ਹ ਜਾਣ ਲਈ ਤਿਆਰ ਰਹੋ।" ਉਨ੍ਹਾਂ ਤੰਜ ਕੱਸਦਿਆਂ ਹੋਇਆ, ਬੈਸਟ ਆਫ ਲੱਕ ਕਿਹਾ"

ਇਸ ਬਿਆਨ ਤੋਂ ਬਾਅਦ ਪੰਜਾਬ ਕਾਂਗਰਸ ਦੇ ਅੰਦਰ ਸਿਆਸੀ ਉਥਲ-ਪੁਥਲ ਤੇਜ਼ ਹੋ ਗਈ ਹੈ। ਕਾਂਗਰਸ ਦੇ ਅੰਦਰ ਧੜੇਬੰਦੀ ਦੀਆਂ ਚਰਚਾਵਾਂ ਪਹਿਲਾਂ ਹੀ ਚੱਲ ਰਹੀਆਂ ਸਨ, ਪਰ ਹੁਣ ਇਹ ਮੁੱਦਾ ਜਨਤਕ ਖੇਤਰ ਵਿੱਚ ਆ ਗਿਆ ਹੈ। ਰਾਜਨੀਤਿਕ ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਵਿਵਾਦ ਹੋਰ ਡੂੰਘਾ ਹੋ ਸਕਦਾ ਹੈ, ਖਾਸ ਕਰਕੇ ਜੇਕਰ ਦੋਸ਼ਾਂ ਅਤੇ ਜਵਾਬੀ ਦੋਸ਼ਾਂ ਦੀ ਲੜੀ ਜਾਰੀ ਰਹੀ।

ਰਾਜਾ ਵੜਿੰਗ ਦੇ ਅਧਿਕਾਰਤ ਜਵਾਬ ਦੀ ਉਡੀਕ ਹੈ। ਹਾਲਾਂਕਿ, ਇਹ ਤੈਅ ਹੈ ਕਿ ਇਸ ਬਿਆਨ ਨੇ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵੀਂ ਬਹਿਸ ਛੇੜ ਦਿੱਤੀ ਹੈ, ਅਤੇ ਇਹ ਮਾਮਲਾ ਹੁਣ ਰਾਜਨੀਤਿਕ ਦੀ ਬਜਾਏ ਕਾਨੂੰਨੀ ਮੋੜ ਲੈ ਸਕਦਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget