ਪੜਚੋਲ ਕਰੋ

ਨਵਜੋਤ ਸਿੱਧੂ ਖਿਲਾਫ ਕਾਰਵਾਈ ਲਈ ਬੀਜੇਪੀ ਨੂੰ ਸਹੀ ਸਮੇਂ ਦੀ ਉਡੀਕ

ਚੰਡੀਗੜ੍ਹ: "ਨਵਜੋਤ ਕੌਰ ਸਿੱਧੂ ਜਾਂ ਕਿਸੇ ਵੀ ਹੋਰ ਨੂੰ ਅਨੁਸਾਸ਼ਨ ਭੰਗ ਹੋਣ 'ਤੇ ਸਹੀ ਸਮਾਂ ਆਉਣ 'ਤੇ ਸਹੀ ਕਾਰਵਾਈ ਹੋਵੇਗੀ। ਅਨੁਸਾਸ਼ਨ ਹਰ ਕਿਸੇ ਲਈ ਜ਼ਰੂਰੀ ਹੈ ਤੇ ਸਭ ਨੂੰ ਮੰਨਣਾ ਚਾਹੀਦਾ ਹੈ।" ਪੰਜਾਬ ਦੇ ਕੈਬਨਿਟ ਮੰਤਰੀ ਤੇ ਬੀਜੇਪੀ ਦੇ ਸੀਨੀਅਰ ਲੀਡਰ ਮਦਨ ਮੋਹਨ ਮਿੱਤਲ ਨੇ ਨਵਜੋਤ ਕੌਰ ਸਿੱਧੂ ਦੇ ਸਰਕਾਰ ਤੇ ਪਾਰਟੀ ਵਿਰੋਧੀ ਬਿਆਨਾਂ ਬਾਰੇ ਇਹ ਗੱਲ ਕਹੀ ਹੈ।   ਮਿੱਤਲ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਗਟ ਸਿੰਘ ਤੇ ਇੰਦਰਬੀਰ ਬੁਲਾਰੀਆ 'ਤੇ ਕਾਰਵਾਈ ਕਰਨ ਦੇ ਮਸਲੇ 'ਤੇ ਕਿਹਾ ਕਿ ਅਕਾਲੀ ਦਲ ਨੇ ਆਪਣੇ ਮੁਤਾਬਕ ਫੈਸਲੇ ਲੈਣੇ ਹਨ ਤੇ ਅਸੀਂ ਆਪਣੇ ਮੁਤਾਬਕ।ਉਨ੍ਹਾਂ ਕਿਹਾ ਕਿ ਬੀਜੇਪੀ ਵੱਡੀ ਪਾਰਟੀ ਹੈ ਤੇ ਇਸ 'ਚ ਹਰ ਫੈਸਲਾ ਲੈਣ ਦੀ ਇੱਕ ਪ੍ਰਕਿਰਿਆ ਹੈ। ਇਸ ਲਈ ਹਰ ਫੈਸਲਾ ਲੈਣਲਈ ਸਮਾਂ ਲੱਗਦਾ ਹੈ।   ਮਿੱਤਲ ਨੇ ਕਿਹਾ ਕਿ ਬੀਜੇਪੀ 'ਚ ਅਨੁਸਾਸ਼ਨੀ ਕਮੇਟੀ ਬਣੀ ਹੋਈ ਹੈ ਤੇ ਅਨੁਸਾਸ਼ਨੀ ਕਮੇਟੀ ਹੀ ਇਸ ਮਸਲੇ 'ਤੇ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਬੀਜੇਪੀ 'ਚ ਜਿਨ੍ਹਾਂ ਆਗੂਆਂ ਦੀ ਜ਼ਿੰਮੇਵਾਰੀ ਕਾਰਵਾਈ ਕਰਨ ਦੀ ਹੈ, ਉਹ ਜਲਦ ਹੀਇਸ ਮਾਮਲੇ 'ਚ ਕੋਈ ਨਾ ਕੋਈ ਫੈਸਲਾ ਲੈਣਗੇ।     ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਅਜੇ ਕੋਈ ਫੈਸਲਾ ਨਹੀਂ ਲਿਆ ਹੈ ਤੇ ਮੀਡੀਆ ਉਨ੍ਹਾਂ ਬਾਰੇ ਪਹਿਲਾਂ ਹੀ ਆਮ ਆਦਮੀ ਪਾਰਟੀ 'ਚ ਜਾਣ ਦੀਆਂ ਗੱਲਾਂ ਕਹਿ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬੀਜੇਪੀ ਨੇ ਪੰਜਾਬ 'ਚ ਬਹੁਤ ਵਿਕਾਸ ਕੀਤਾ ਹੈ ਤੇ ਇਸ ਵਿਕਾਸ ਦੇ ਨਾਅਰੇ ਦੇ ਸਿਰ 'ਤੇ ਪੰਜਾਬ 'ਚ ਅਗਲੀ ਸਰਕਾਰ ਬਣਾਈ ਜਾਵੇਗੀ। ਮਿੱਤਲ ਨੇ ਕਿਹਾ ਕਿ ਪੰਜਾਬ ਤੇ ਦੇਸ 'ਚ ਆਮ ਆਦਮੀ ਪਾਰਟੀ ਦਾ ਨਾਮੋ ਨਿਸ਼ਾਨ ਮਿਟ ਜਾਵੇਗੀ ਕਿਉਂਕਿ  ਇਨ੍ਹਾਂ ਦੀ ਅਸਲੀਅਤ ਤੋਂ ਲੋਕ ਵਾਕਫ ਹੋ ਗਏ ਹਨ। ਉਨ੍ਹਾਂ ਕਿਹਾ ਕਿ ਮੋਦੀ ਨੇ ਦੇਸ ਦਾ ਨਾਂ ਦੁਨੀਆ  'ਚ ਰੋਸ਼ਨ ਕੀਤਾ ਹੈ ਤੇ ਲੋਕ ਆਉਣ ਵਾਲੇ ਸਮੇਂ 'ਚ ਵੀ ਮੋਦੀ ਨਾਲ ਚੱਲਣਗੇ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget