ਪੜਚੋਲ ਕਰੋ

ਆਖਰ ਨਵਜੋਤ ਸਿੱਧੂ ਕਿਉਂ ਨਹੀਂ ਖੋਲ੍ਹ ਰਹੇ ਸਾਰੇ ਪੱਤੇ ?

ਚੰਡੀਗੜ੍ਹ: ਬੀਜੇਪੀ ਦੇ ਸਾਬਕਾ ਸਾਂਸਦ ਨਵਜੋਤ ਸਿੱਧੂ ਬੜਾ ਬੋਚ-ਬੋਚ ਚੱਲ ਰਹੇ ਹਨ। ਰਾਜ ਸਭਾ ਦੀ ਮੈਂਬਰੀ ਤੋਂ ਅਸਤੀਫਾ ਦੇਣ ਮਗਰੋਂ ਨਵਜੋਤ ਸਿੱਧੂ ਸੋਮਵਾਰ ਨੂੰ ਪਹਿਲੀ ਵਾਰ ਮੀਡੀਆ ਦੇ ਰੂ-ਬਰੂ ਹੋਏ। ਇਸ ਦੇ ਬਾਵਜੂਦ ਉਨ੍ਹਾਂ ਆਪਣੇ ਪੱਤੇ ਨਹੀਂ ਖੋਲ੍ਹੇ। ਮੀਡੀਆ ਨੂੰ ਸਿੱਧੂ ਤੋਂ ਕਿਸੇ ਵੱਡੇ ਖੁਲਾਸੇ ਦੀ ਉਮੀਦ ਸੀ ਪਰ ਉਹ ਅਜੇ ਸਸਪੈਂਸ ਰੱਖਣਾ ਚਾਹੁੰਦੇ ਹਨ। ਦਰਅਸਲ ਸਿੱਧੂ ਅਜੇ ਮੀਡੀਆ ਵਿੱਚ ਬਣੇ ਰਹਿਣਾ ਚਾਹੁੰਦੇ ਹਨ।     ਉਂਝ, ਸਿੱਧੂ ਨੇ ਅੱਜ ਜਿਸ ਅੰਦਾਜ਼ ਵਿੱਚ ਆਪਣੀ ਸਾਬਕਾ ਪਾਰਟੀ ਬੀਜੇਪੀ 'ਤੇ ਨਿਸ਼ਾਨਾ ਸਾਧਿਆ, ਉਸ ਤੋਂ ਸਪਸ਼ਟ ਹੈ ਕਿ ਉਹ ਪੰਜਾਬ ਦੀ ਸਿਆਸਤ ਵਿੱਚ ਸਰਗਰਮ ਹੋਣਾ ਚਾਹੁੰਦੇ ਹਨ। ਦੂਜੇ ਉਨ੍ਹਾਂ ਨੇ ਇਹ ਸਪਸ਼ਟ ਕਰਨ ਦਾ ਯਤਨ ਕੀਤਾ ਹੈ ਕਿ ਉਨ੍ਹਾਂ ਪਾਰਟੀ ਨੂੰ ਦਗਾ ਨਹੀਂ ਦਿੱਤਾ ਸਗੋਂ ਉਨ੍ਹਾਂ ਨੂੰ ਪਾਰਟੀ ਛੱਡਣ ਲਈ ਮਜਬੂਰ ਕੀਤਾ ਗਿਆ ਹੈ। ਤੀਜਾ ਉਨ੍ਹਾਂ ਨੇ ਅਸਿੱਧੇ ਤਰੀਕੇ ਨਾਲ ਅਕਾਲੀ ਦਲ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਹੈ ਕਿ ਇਸ ਇਸ਼ਾਰੇ 'ਤੇ ਹੀ ਉਨ੍ਹਾਂ ਨੂੰ ਪੰਜਾਬ ਦੀ ਸਿਆਸਤ ਤੋਂ ਦੂਰ ਕੀਤਾ ਗਿਆ ਸੀ।     ਸੂਤਰਾਂ ਮੁਤਾਬਕ ਸਿੱਧੂ ਅੱਜਕੱਲ੍ਹ ਪੰਜਾਬ ਦੀ ਸਿਆਸਤ ਵਿੱਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਉਹ ਇਸ ਚਰਚਾ ਨੂੰ ਅਜੇ ਹੋਰ ਲਮਕਾਉਣਾ ਚਾਹੁੰਦੇ ਹਨ। ਇਸ ਨਾਲ ਉਨ੍ਹਾਂ ਨੂੰ ਸਿਆਸੀ ਤੌਰ 'ਤੇ ਮਿਲੇਗਾ। ਸਿੱਧੂ ਮੀਡੀਆ ਦੀ ਅਹਿਮੀਅਤ ਸਮਝਦੇ ਹਨ। ਉਹ ਇਸ ਨੂੰ ਆਪਣੀ ਪਬਲੀਸਿਟੀ ਲਈ ਹਥਿਆਰ ਵਾਂਗ ਵਰਤ ਰਹੇ ਹਨ। ਇਸ ਤੋਂ ਇਲਾਵਾ ਇਹ ਵੀ ਚਰਚਾ ਹੈ ਕਿ ਕਾਂਗਰਸ ਪਾਰਟੀ ਵੀ ਉਨ੍ਹਾਂ ਨਾਲ ਰਾਬਤਾ ਬਣਾ ਰਹੀ ਹੈ। ਉਂਝ ਸਿੱਧੂ ਤੇ ਉਨ੍ਹਾਂ ਪਤਨੀ ਨਵਜੋਤ ਕੌਰ ਵੱਲੋਂ ਹੁਣ ਤੱਖ ਦਿੱਤੇ ਸੰਕੇਤਾਂ ਤੋਂ ਇਹ ਸਪਸ਼ਟ ਹੈ ਕਿ ਉਹ ਆਮ ਆਦਮੀ ਪਾਰਟੀ ਵਿੱਚ ਹੀ ਜਾਣਗੇ।     ਸਿਆਸੀ ਮਹਿਰਾਂ ਦਾ ਕਹਿਣਾ ਹੈ ਕਿ ਸਿੱਧੂ ਹੀਰੋ ਵਜੋਂ ਐਂਟਰੀ ਮਾਰਨਾ ਚਾਹੁੰਦੇ ਹਨ। ਇਸ ਲਈ ਉਹ ਸਹੀ ਸਮੇਂ ਤੇ ਸਥਾਨ 'ਤੇ ਹੀ ਐਲਾਨ ਕਰਨਗੇ। ਇਸ ਲਈ ਉਨ੍ਹਾਂ ਨੇ ਕਹਾਣੀ ਦਾ ਅੰਤ ਅੱਜ ਹੀ ਨਹੀਂ ਕੀਤਾ। ਉਹ ਅਗਲੇ ਦਿਨਾਂ ਦੌਰਾਨ ਹੋਰ ਚਰਚਾ ਵਿੱਚ ਰਹਿਣਗੇ। ਫਿਰ ਸੀਨ 'ਤੇ ਆਉਣਗੇ ਤੇ ਵੱਡਾ ਧਮਾਕਾ ਕਰਨਗੇ। ਇਸ ਦਾ ਸਿੱਧੂ ਦੇ ਨਾਲ-ਨਾਲ ਉਸ ਪਾਰਟੀ ਨੂੰ ਵੀ ਫਾਇਦਾ ਹੋਏਗਾ ਜਿਸ ਵਿੱਚ ਉਹ ਜਾਣਗੇ।

ਟਾਪ ਹੈਡਲਾਈਨ

ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ
ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ
ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ
ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ
ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
Embed widget