ਪੜਚੋਲ ਕਰੋ

ਕਿਸੇ ਤਣ ਪੱਤਣ ਨਹੀਂ ਲੱਗੀ 'ਆਪ' ਤੇ ਸਿੱਧੂ ਗੱਲ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਤੇ ਬੀਜੇਪੀ ਦਾ ਪੱਲਾ ਛੱਡਣ ਵਾਲੇ ਨਵਜੋਤ ਸਿੰਘ ਸਿੱਧੂ ਵਿਚਾਲੇ ਗੱਲ ਕਿਸੇ ਸਿਰੇ ਨਹੀਂ ਲੱਗੀ। ਸੂਤਰਾਂ ਮੁਤਾਬਕ ਸਿੱਧੂ ਦੀ ਮੰਗ ਹੈ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਐਲਾਨਿਆ ਜਾਵੇ ਪਰ ਪਾਰਟੀ ਅਜਿਹਾ ਨਹੀਂ ਕਰਨਾ ਚਾਹੁੰਦੀ। ਇਸ ਲਈ ਸਿੱਧੂ ਦੇ 'ਆਪ' ਵਿੱਚ ਸ਼ਾਮਲ ਹੋਣ ਦਾ ਪ੍ਰੋਗਰਾਮ ਫਿਲਹਾਲ ਟਲ ਗਿਆ ਹੈ।   ਸੂਤਰਾਂ ਦਾ ਕਹਿਣਾ ਹੈ ਕਿ ਸਿੱਧੂ ਮੁੱਖ ਮੰਤਰੀ ਦੀ ਉਮੀਦਵਾਰੀ 'ਤੇ ਅੜੇ ਹੋਏ ਹਨ। ਉਨ੍ਹਾਂ 'ਤੇ ਕਤਲ ਦੇ ਇਲਜ਼ਾਮ ਕਰਕੇ ਪਾਰਟੀ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨ ਕੇ ਕੋਈ ਮੁਸੀਬਤ ਮੁੱਲ ਨਹੀਂ ਲੈਣਾ ਚਾਹੁੰਦੀ। ਇਸ ਤੋਂ ਇਲਾਵਾ ਪੰਜਾਬ ਦੀ ਲੀਡਰਸ਼ਿਪ ਨੇ ਵੀ ਸਿੱਧੂ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਬਣਾਉਣ ਦਾ ਵਿਰੋਧ ਕੀਤਾ ਸੀ। ਕੇਜਰੀਵਾਲ ਪੰਜਾਬ ਦੇ ਲੀਡਰਾਂ ਤੋਂ ਬਾਹਰ ਜਾ ਕੇ ਕੋਈ ਫੈਸਲਾ ਨਹੀਂ ਕਰਨਾ ਚਾਹੁੰਦੇ।   ਪਤਾ ਲੱਗਾ ਹੈ ਕਿ ਪਾਰਟੀ ਅੰਦਰ ਇਸ ਬਾਰੇ ਵੱਖ-ਵੱਖ ਰਾਏ ਹੈ। ਕੇਜਰੀਵਾਲ ਇਸ ਬਾਰੇ ਪੰਜਾਬ ਦੀ ਲੀਡਰਸ਼ਿਪ ਦੀ ਰਾਏ ਨਾਲ ਹੀ ਫੈਸਲਾ ਲੈਣਾ ਚਾਹੁੰਦੇ ਹਨ। ਸਿੱਧੂ ਦੀ ਕੇਜਰੀਵਾਲ ਨਾਲ ਆਖਰੀ ਮੀਟਿੰਗ ਸ਼ੁੱਕਰਵਾਰ ਨੂੰ ਹੋਈ ਸੀ। ਸੂਤਰਾਂ ਮੁਤਾਬਕ ਇਸ ਮੀਟਿੰਗ ਵਿੱਚ ਕੋਈ ਹੱਲ਼ ਨਹੀਂ ਨਿਕਲਿਆ। ਇਹ ਵੀ ਚਰਚਾ ਹੈ ਕਿ ਸਿੱਧੂ ਦੀ ਪਤਨੀ ਨਵਜੋਤ ਕੌਰ ਨੂੰ ਅੱਗੇ ਲਾਉਣ 'ਤੇ ਸਹਿਮਤੀ ਬਣ ਸਕਦੀ ਹੈ। ਫਿਲਹਾਲ ਸਿੱਧੂ ਦੇ ਅਗਲੇ ਪੈਂਤੜੇ ਬਾਰੇ ਕੁਝ ਦੇਰ ਉਡੀਕ ਕਰਨੀ ਪਏਗੀ।   ਕਾਬਲੇਗੌਰ ਹੈ ਕਿ ਸਿੱਧੂ ਜੋੜੀ ਦੇ 15 ਅਗਸਤ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਚਰਚਾ ਸੀ। ਇਸ ਬਾਰੇ ਇੱਕ ਦਿਨ ਪਹਿਲਾਂ ਸਿੱਧੂ ਤੇ ਕੇਜਰੀਵਾਲ ਵਿਚਾਲੇ ਬਾਕਾਇਦਾ ਮੀਟਿੰਗ ਵੀ ਹੋਈ। ਇਸ ਦੇ ਬਾਵਜੂਦ ਐਨ ਮੌਕੇ 'ਤੇ ਇਹ ਪ੍ਰੋਗਰਾਮ ਨੂੰ ਟਾਲ ਦਿੱਤਾ ਗਿਆ। ਉਂਝ, ਇਸ ਬਾਰੇ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਕਿਹਾ ਸੀ ਕਿ ਉਨ੍ਹਾਂ ਕੋਲ ਕਾਂਗਰਸ ਦੀ ਵੀ ਪੇਸ਼ਕਸ਼ ਆਈ ਸੀ ਪਰ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਜਾਣ ਦਾ ਫੈਸਲਾ ਕਰ ਲਿਆ ਹੈ।

ਟਾਪ ਹੈਡਲਾਈਨ

ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Digital Curfew: ਲੋਕਾਂ 'ਚ ਮੱਚਿਆ ਹਾਹਾਕਾਰ, ਇਸ ਇਲਾਕੇ 'ਚ ਹਾਈ ਅਲਰਟ 'ਤੇ ਪੁਲਿਸ: ਜਾਣੋ 24 ਘੰਟੇ ਲਈ ਇੰਟਰਨੈੱਟ ਸੇਵਾਵਾਂ ਸਣੇ ਫੇਸਬੁੱਕ-ਵ੍ਹਟਸਐਪ ਤੇ ਐਕਸ ਕਿਉਂ ਰਹਿਣਗੇ ਬੰਦ?
ਲੋਕਾਂ 'ਚ ਮੱਚਿਆ ਹਾਹਾਕਾਰ, ਇਸ ਇਲਾਕੇ 'ਚ ਹਾਈ ਅਲਰਟ 'ਤੇ ਪੁਲਿਸ: ਜਾਣੋ 24 ਘੰਟੇ ਲਈ ਇੰਟਰਨੈੱਟ ਸੇਵਾਵਾਂ ਸਣੇ ਫੇਸਬੁੱਕ-ਵ੍ਹਟਸਐਪ ਤੇ ਐਕਸ ਕਿਉਂ ਰਹਿਣਗੇ ਬੰਦ?
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਗੁੱਸਾ ਅਤੇ ਤੁਰੰਤ ਜਵਾਬ ਦੇਣ ਦੀ ਆਦਤ ਛੱਡੋ, ਸਿੱਖੋ ਆਹ 3 ਗੱਲਾਂ: ਬਦਲ ਜਾਵੇਗੀ ਤੁਹਾਡੀ ਜ਼ਿੰਦਗੀ
ਗੁੱਸਾ ਅਤੇ ਤੁਰੰਤ ਜਵਾਬ ਦੇਣ ਦੀ ਆਦਤ ਛੱਡੋ, ਸਿੱਖੋ ਆਹ 3 ਗੱਲਾਂ: ਬਦਲ ਜਾਵੇਗੀ ਤੁਹਾਡੀ ਜ਼ਿੰਦਗੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੂਨ 2026
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Embed widget