ਪੜਚੋਲ ਕਰੋ

...ਆਖਰ ਦਿਲ 'ਚ ਕੀ ਹੈ ਗੁਰੂ?

ਚੰਡੀਗੜ੍ਹ/ਨਵੀਂ ਦਿੱਲੀ: ਬੀਜੇਪੀ ਨੂੰ ਅਲਵਿਦਾ ਕਹਿ ਹਵਾ ਵਿੱਚ ਲਟਕ ਰਹੇ ਸਾਬਕਾ ਸਾਂਸਦ ਨਵਜੋਤ ਸਿੰਘ ਸਿੱਧੂ ਅਜੀਬ ਬੁਝਾਰਤ ਬਣੇ ਹੋਏ ਹਨ। ਦਿਲਚਸਪ ਗੱਲ ਇਹ ਹੈ ਕਿ ਸਿੱਧੂ ਖੁਦ ਤਾਂ ਬੁਝਾਰਤ ਬਣੇ ਹੋਏ ਹੀ ਹਨ, ਨਾਲ ਹੀ ਉਨ੍ਹਾਂ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਵਿੱਚ ਵੀ ਕਈ ਬੁਝਾਰਤਾਂ ਖੜ੍ਹੀਆਂ ਕਰ ਦਿੱਤੀਆਂ ਹਨ। ਸਿੱਧੂ ਦੀ ਅਗਵਾਈ ਵਾਲਾ ਫਰੰਟ ਆਵਾਜ਼-ਏ-ਪੰਜਾਬ ਦਾਅਵਾ ਕਰ ਰਿਹਾ ਹੈ ਕਿ ਉਨ੍ਹਾਂ ਦੀ ਕਾਂਗਰਸ ਨਾਲ ਗੱਲਬਾਤ ਚੱਲ ਰਹੀ ਹੈ। ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫਿਰ ਦਾਅਵਾ ਕੀਤਾ ਹੈ ਕਿ ਸਿੱਧੂ ਨਾਲ ਕੋਈ ਗੱਲਬਾਤ ਨਹੀਂ ਹੋ ਰਹੀ। ਉਨ੍ਹਾਂ ਦਾਅਵਾ ਕੀਤਾ ਹੈ ਕਿ ਪਾਰਟੀ ਦਾ ਕੋਈ ਵੀ ਮੈਂਬਰ ਸਿੱਧੂ ਦੇ ਸੰਪਰਕ ਵਿੱਚ ਨਹੀਂ। ਉਂਝ, ਕੈਪਟਨ ਦੀ ਸੁਰ ਹੁਣ ਕੁਝ ਨਰਮ ਦਿਖਾਈ ਦਿੱਤੀ। ਉਨ੍ਹਾਂ ਕਿਹਾ ਕਿ ਸਿੱਧੂ ਬਿਨਾ ਕਿਸੇ ਸ਼ਰਤ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ। ਕੈਪਟਨ ਨੇ ਕਾਂਗਰਸ ਦੇ ਕੌਮੀ ਉੱਪ ਪ੍ਰਧਾਨ ਰਾਹੁਲ ਗਾਂਧੀ ਦੇ ਪੰਜਾਬ ਚੋਣ ਮੁਹਿੰਮ ਪ੍ਰੋਗਰਾਮ ਬਾਰੇ ਚਰਚਾ ਲਈ ਅੱਜ ਸਵੇਰੇ ਦਿੱਲੀ ਸਥਿਤ ਆਪਣੇ ਘਰ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਇਹ ਗੱਲ ਕਹੀ। ਦੂਜੇ ਪਾਸੇ ਕੇਜਰੀਵਾਲ ਨੇ ਇਹ ਕਹਿ ਕਿ ਇਸ ਬੁਝਾਰਤ ਨੂੰ ਹੋਰ ਗੁੰਝਲਦਾਰ ਬਣਾ ਦਿੱਤਾ ਹੈ ਕਿ ਸਿੱਧੂ ਨਾਲ ਉਨ੍ਹਾਂ ਦੀ ਗੱਲਬਾਤ ਚੱਲ ਰਹੀ ਹੈ। ਸਿੱਧੂ ਨੇ ਭਾਵੇਂ ਕੇਜਰੀਵਾਲ 'ਤੇ ਹਮਲਾ ਬੋਲਿਆ ਸੀ ਪਰ ਕੇਜਰੀਵਾਲ ਨੇ ਕਿਹਾ ਹੈ ਕਿ ਉਹ ਸਿੱਧੂ ਦੀ ਕਦਰ ਕਰਦੇ ਹਨ। ਹੁਣ ਅਸਲ ਕਹਾਣੀ ਕੀ ਹੈ, ਇਹ ਤਾਂ ਸਿੱਧੂ ਹੀ ਜਾਣਦੇ ਹਨ ਤੇ ਉਨ੍ਹਾਂ ਨੇ ਫਿਲਹਾਲ ਬੁੱਲਾਂ ਨੂੰ ਜੰਦਰਾ ਜੜਿਆ ਹੋਇਆ ਹੈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget