ਪੜਚੋਲ ਕਰੋ

ਕੈਪਟਨ ਦੀ ਮੀਟਿੰਗ 'ਚੋਂ ਨਵਜੋਤ ਸਿੱਧੂ ਗੈਰ ਹਾਜ਼ਰ! ਦੂਰੀਆਂ ਹੋਰ ਵਧੀਆਂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਰਮਿਆਨ ਨਾਰਾਜ਼ਗੀ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀ। ਇਸੇ ਕਰਕੇ ਅੱਜ ਮੁੱਖ ਮੰਤਰੀ ਵੱਲੋਂ ਬੁਲਾਈ ਗਈ ਕੈਬਨਿਟ ਦੀ ਬੈਠਕ ‘ਚ ਸਿੱਧੂ ਸ਼ਾਮਲ ਨਹੀਂ ਹੋਏ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਰਮਿਆਨ ਨਾਰਾਜ਼ਗੀ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀ। ਇਸੇ ਕਰਕੇ ਅੱਜ ਮੁੱਖ ਮੰਤਰੀ ਵੱਲੋਂ ਬੁਲਾਈ ਗਈ ਕੈਬਨਿਟ ਦੀ ਬੈਠਕ ‘ਚ ਸਿੱਧੂ ਸ਼ਾਮਲ ਨਹੀਂ ਹੋਏ। ਸਿੱਧੂ ਚੰਡੀਗੜ੍ਹ ‘ਚ ਹੀ ਹਨ। ਇਸ ਦੇ ਬਾਵਜੂਦ ਉਹ ਮੀਟਿੰਗ ‘ਚ ਨਹੀਂ ਪਹੁੰਚੇ। ਕੈਪਟਨ ਵੱਲੋਂ ਦਿੱਤੇ ਨੌਨ ਪ੍ਰਫਾਰਮਿੰਗ ਵਾਲੇ ਬਿਆਨ ਕਰਕੇ ਸਿੱਧੂ ਨੇ ਅੱਜ ਦੀ ਬੈਠਕ ‘ਚ ਸ਼ਾਮਲ ਨਾ ਹੋਣ ਦਾ ਫੈਸਲਾ ਲਿਆ। ਸੀਐਮ ਵੱਲੋਂ ਲੋਕ ਸਭਾ ਚੋਣਾਂ ਤੋਂ ਬਾਅਦ ਸਿੱਧੂ ਦਾ ਮੰਤਰਾਲਾ ਬਦਲਣ ਦਾ ਸੰਕੇਤ ਦਿੱਤਾ ਸੀ ਜਦਕਿ ਸਿੱਧੂ ਇਸ ‘ਤੇ ਝੁਕਣ ਨੂੰ ਤਿਆਰ ਨਹੀਂ। ਦੋਵਾਂ ਦੀ ਇਸ ਲੜਾਈ ਤੋਂ ਹਾਈਕਮਾਨ ਵੀ ਵਾਕਫ਼ ਹੈ ਪਰ ਲੱਗਦਾ ਹੈ ਅਜੇ ਹਾਈਕਮਾਨ ਦੋਵਾਂ ਦਾ ਪੈਚਅੱਪ ਕਰਵਾਉਣ ਦਾ ਕੋਈ ਰਾਹ ਨਹੀਂ ਲੱਭ ਸਕੀ। ਸਿੱਧੂ ਵੀ ਇਸ਼ਾਰਾ ਕਰ ਚੁੱਕੇ ਹਨ ਕਿ ਜੇਕਰ ਸੀਐਮ ਨੇ ਉਨ੍ਹਾਂ ਦਾ ਮੰਤਰਾਲਾ ਬਦਲਿਆ ਤਾਂ ਅਗਲਾ ਕਦਮ ਉਹ ਚੁੱਕਣਗੇ। ਇਸ ਦਾ ਮਤਲਬ ਸਿੱਧੂ ਕੈਬਿਨਟ ਅਹੁਦਾ ਵੀ ਛੱਡ ਸਕਦੇ ਹਨ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ

ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ

ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ

ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ

Embed widget