ਪੜਚੋਲ ਕਰੋ

ਪੰਜਾਬ 'ਚ ਸਰਕਾਰ ਕਾਂਗਰਸ ਦੀ ਪਰ ਰਾਜ ਬਾਦਲਾਂ ਦਾ? ਨਵਜੋਤ ਸਿੱਧੂ ਨੇ ਕੀਤਾ ਇੱਕ ਹੋਰ ਧਮਾਕਾ

ਨਵਜੋਤ ਸਿੱਧੂ ਨੇ ਇੱਕ ਟਵੀਟ ਕੀਤਾ ਤੇ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ, ''ਪੰਜਾਬ ਦੇ ਵਧੇਰੇ ਵਿਧਾਇਕਾਂ ਦੀ ਇਸ ਗੱਲ 'ਤੇ ਸਹਿਮਤੀ ਹੈ ਕਿ ਪੰਜਾਬ 'ਚ ਕਾਂਗਰਸ ਸਰਕਾਰ ਦੀ ਥਾਂ ਬਾਦਲਾਂ ਦੀ ਹਕੂਮਤ ਚੱਲ ਰਹੀ ਹੈ।

ਚੰਡੀਗੜ੍ਹ: ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਧਾ ਚੈਲੰਜ ਕਰਨ ਲੱਗੇ ਹਨ। ਉਹ ਰੋਜ਼ਾਨਾ ਹੀ ਸੋਸ਼ਲ ਮੀਡੀਆ ਉੱਪਰ ਕੈਪਟਨ ਨੂੰ ਘੇਰ ਰਹੇ ਹਨ। ਨਵਜੋਤ ਸਿੱਧੂ ਲਗਾਤਾਰ ਆਪਣੇ ਟਵੀਟ ਰਾਹੀਂ ਕੈਪਟਨ ਨੂੰ ਸਵਾਲ ਕਰ ਰਹੇ ਹਨ ਜਿਸ ਨਾਲ ਕਾਂਗਰਸ ਦੀ ਹਾਲਤ ਕਸੂਤੀ ਬਣੀ ਹੋਈ ਹੈ।

ਅੱਜ ਫਿਰ ਨਵਜੋਤ ਸਿੱਧੂ ਨੇ ਇੱਕ ਟਵੀਟ ਕੀਤਾ ਤੇ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ, ''ਪੰਜਾਬ ਦੇ ਵਧੇਰੇ ਵਿਧਾਇਕਾਂ ਦੀ ਇਸ ਗੱਲ 'ਤੇ ਸਹਿਮਤੀ ਹੈ ਕਿ ਪੰਜਾਬ 'ਚ ਕਾਂਗਰਸ ਸਰਕਾਰ ਦੀ ਥਾਂ ਬਾਦਲਾਂ ਦੀ ਹਕੂਮਤ ਚੱਲ ਰਹੀ ਹੈ। ਸਾਡੇ ਵਿਧਾਇਕਾਂ ਤੇ ਪਾਰਟੀ ਵਰਕਰਾਂ ਦੀ ਗੱਲ ਸੁਨਣ ਦੀ ਬਜਾਏ ਅਫ਼ਸਰਸ਼ਾਹੀ ਤੇ ਪੁਲਿਸ ਬਾਦਲ ਪਰਿਵਾਰ ਦੀ ਇੱਛਾ ਮੁਤਾਬਕ ਕੰਮ ਕਰ ਰਹੇ ਹਨ। ਸਰਕਾਰ ਲੋਕ ਭਲਾਈ ਲਈ ਨਹੀਂ ਸਗੋਂ ਮਾਫੀਆ ਰਾਜ ਨੂੰ ਬਰਕਰਾਰ ਰੱਖਣ ਲਈ ਚੱਲ ਰਹੀ ਹੈ।''

<blockquote class="twitter-tweet"><p lang="en" dir="ltr">Consensus among MLAs, Badal Sarkar is ruling in lieu of Congress Govt ... Bureaucracy and Police act as per wishes of Badal Family, more often than listening to our MLAs and Party workers. Govt run not for welfare of the People, but for continuing control of Mafia Raj <br>#75-25</p>&mdash; Navjot Singh Sidhu (@sherryontopp) <a href="https://twitter.com/sherryontopp/status/1391288576671895553?ref_src=twsrc%5Etfw" rel='nofollow'>May 9, 2021</a></blockquote> <script async src="https://platform.twitter.com/widgets.js" charset="utf-8"></script>

ਕਾਬਲੇਗੌਰ ਹੈ ਕਿ ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਸ਼ਨੀਵਾਰ ਨੂੰ ਟਵੀਟ ਕੀਤਾ ਸੀ ਜਿਸ ਵਿੱਚ ਲਿਖਿਆ ਸੀ, 'ਅਫ਼ਸੋਸ ! ਗ੍ਰਹਿ ਮੰਤਰੀ ਦੀ ਨਾਕਾਬਲੀਅਤ ਕਰਕੇ ਸਰਕਾਰ ਹਾਈਕੋਰਟ ਦੇ ਉਹ ਹੁਕਮ ਮੰਨਣ ਲਈ ਮਜ਼ਬੂਰ ਹੈ, ਜਿਸ ਦੇ ਵਿਰੋਧ 'ਚ ਪੰਜਾਬ ਦੇ ਲੋਕ ਖੜ੍ਹੇ ਹਨ। ਨਵੀਂ ਸਿਟ (SIT) ਨੂੰ 6 ਮਹੀਨੇ ਹੋਰ ਦੇਣ ਦਾ ਮਤਲਬ ਸਰਕਾਰ ਦੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਬਦਕਿਸਮਤੀ ਨਾਲ ਆਉਣ ਵਾਲੀਆਂ ਚੋਣਾਂ ਦੀ ਆਚਾਰ ਸੰਹਿਤਾ ਲਾਗੂ ਹੋਣ ਤੱਕ ਹੋਰ ਲਟਕਾਉਣਾ ਹੈ।'

ਸਰਕਾਰ ਦੇ ਫ਼ੈਸਲੇ 'ਤੇ ਸਵਾਲ ਚੁੱਕਦੇ ਹੋਏ ਸਿੱਧੂ ਨੇ ਆਖਿਆ ਕਿ 'ਇਨਸਾਫ਼ ਵਿਚ ਜਾਣ-ਬੁੱਝ ਕੇ ਦੇਰੀ ਲੋਕਮਤ ਨਾਲ ਵਿਸ਼ਵਾਸ਼ਘਾਤ ਹੈ। 6 ਸਾਲਾਂ ਦੌਰਾਨ ਕਈ ਜਾਂਚ ਕਮਿਸ਼ਨ ਤੇ ਸਿਟ ਬਣਨ ਕਰਕੇ ਸਬੂਤ ਕਮਜ਼ੋਰ ਹੋ ਗਏ ਹਨ ਤੇ ਇਕੋ ਦੋਸ਼ ਬਾਰੇ ਵਾਰ-ਵਾਰ ਪੜਤਾਲ ਹੋਣ ਕਾਰਨ ਦੋਸ਼ੀ ਆਪਣਾ ਬਚਾਅ ਮਜ਼ਬੂਤ ਕਰਨ ਲਈ ਹੋਰ ਸਿਆਣੇ ਹੋ ਗਏ ਹਨ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget