ਪੜਚੋਲ ਕਰੋ

ਸਿੱਧੂ ਬਣੇ ਪੰਜਾਬ ਦੇ ਬਿਜਲੀ ਮੰਤਰੀ ਜਾਣੋ ਕਿਸ-ਕਿਸ ਮੰਤਰੀ ਕੋਲ ਆਇਆ ਕਿਹੜਾ ਮਹਿਕਮਾ

ਹੁਣ ਦੇਖਣਾ ਇਹ ਹੋਵੇਗਾ ਕਿ ਨਵਜੋਤ ਸਿੱਧੂ ਇਸ ਨਵੇਂ ਅਹੁਦੇ ਨੂੰ ਖਿੜੇ ਮੱਥੇ ਸਵੀਕਾਰਦੇ ਹਨ ਜਾਂ ਨਹੀਂ। ਉਹ ਅੱਜ ਚੇਤਾਵਨੀ ਵੀ ਦੇ ਚੁੱਕੇ ਹਨ ਕਿ ਜੇਕਰ ਉਨ੍ਹਾਂ ਦਾ ਵਿਭਾਗ ਬਦਲਿਆ ਗਿਆ ਤਾਂ ਉਹ ਵੀ ਆਪਣਾ ਫੈਸਲਾ ਸੁਣਾ ਦੇਣਗੇ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ 'ਅੜਬ' ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਬਿਜਲੀ ਵਿਭਾਗ ਸੌਂਪ ਦਿੱਤਾ ਹੈ। ਸਿੱਧੂ ਤੋਂ ਦੋਵੇਂ ਵਿਭਾਗ ਖੋਹ ਲਏ ਗਏ ਹਨ। ਨਵਜੋਤ ਸਿੰਘ ਸਿੱਧੂ ਕੋਲ ਹੁਣ ਬਿਜਲੀ ਅਤੇ ਨਵਿਆਉਣਯੋਗ ਊਰਜਾ ਵਿਭਾਗ ਹੈ। ਨਵਜੋਤ ਸਿੱਧੂ ਪਹਿਲਾਂ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸਨ। ਸਿੱਧੂ ਦਾ ਸਥਾਨਕ ਸਰਕਾਰਾਂ ਵਿਭਾਗ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਬ੍ਰਹਮ ਮੋਹਿੰਦਰਾ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੀ ਵਾਗਡੋਰ ਚਰਨਜੀਤ ਸਿੰਘ ਚੰਨੀ ਨੂੰ ਸੌਂਪੀ ਗਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਨਵਜੋਤ ਸਿੱਧੂ ਇਸ ਨਵੇਂ ਅਹੁਦੇ ਨੂੰ ਖਿੜੇ ਮੱਥੇ ਸਵੀਕਾਰਦੇ ਹਨ ਜਾਂ ਨਹੀਂ। ਉਹ ਅੱਜ ਚੇਤਾਵਨੀ ਵੀ ਦੇ ਚੁੱਕੇ ਹਨ ਕਿ ਜੇਕਰ ਉਨ੍ਹਾਂ ਦਾ ਵਿਭਾਗ ਬਦਲਿਆ ਗਿਆ ਤਾਂ ਉਹ ਵੀ ਆਪਣਾ ਫੈਸਲਾ ਸੁਣਾ ਦੇਣਗੇ। ਦੇਖੋ ਪੰਜਾਬ ਦੇ 18 ਮੰਤਰੀਆਂ ਦੇ ਨਵੇਂ ਵਿਭਾਗਾਂ ਦੀ ਸੂਚੀ ਸਿੱਧੂ ਬਣੇ ਪੰਜਾਬ ਦੇ ਬਿਜਲੀ ਮੰਤਰੀ ਜਾਣੋ ਕਿਸ-ਕਿਸ ਮੰਤਰੀ ਕੋਲ ਆਇਆ ਕਿਹੜਾ ਮਹਿਕਮਾ ਸਿੱਧੂ ਬਣੇ ਪੰਜਾਬ ਦੇ ਬਿਜਲੀ ਮੰਤਰੀ ਜਾਣੋ ਕਿਸ-ਕਿਸ ਮੰਤਰੀ ਕੋਲ ਆਇਆ ਕਿਹੜਾ ਮਹਿਕਮਾ

ਟਾਪ ਹੈਡਲਾਈਨ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

Embed widget